AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਜਲੰਧਰ ਪੁਲਿਸ ਵੱਲੋਂ 12 ਕਿੱਲੋ ਹੈਰੋਇਨ ਜ਼ਬਤ, ਇੱਕ ਨਸ਼ਾ ਤਸਕਰ ਗ੍ਰਿਫਤਾਰ, ਬਾਰਡਰ ਪਾਰ ਤੋਂ ਹੁੰਦੀ ਹੈ ਨਸ਼ੇ ਦੀ ਸਪਲਾਈ

ਪੰਜਾਬ ਪੁਲਿਸ ਨੇ ਨਸ਼ੇ ਤਸਕਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ। ਇਸਦੇ ਤਹਿਤ ਕਾਰਵਾਈ ਕਰਦਿਆਂ ਜਲੰਧਰ ਪੁਲਿਸ ਨੇ 12 ਕਿੱਲੋ ਹੈਰੋਇਨ ਜ਼ਬਤ ਕਰਕੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਸਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਖਿਲਾਫ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਦੇਹਾਤੀ ਪੁਲਿਸ ਨੇ 9 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ।

ਜਲੰਧਰ ਪੁਲਿਸ ਵੱਲੋਂ 12 ਕਿੱਲੋ ਹੈਰੋਇਨ ਜ਼ਬਤ, ਇੱਕ ਨਸ਼ਾ ਤਸਕਰ ਗ੍ਰਿਫਤਾਰ, ਬਾਰਡਰ ਪਾਰ ਤੋਂ ਹੁੰਦੀ ਹੈ ਨਸ਼ੇ ਦੀ ਸਪਲਾਈ
davinder-kumar-jalandhar
| Published: 09 Sep 2023 17:44 PM IST
Share
ਜਲੰਧਰ। ਪੰਜਾਬ ਵਿੱਚ ਚੱਲ ਰਹੀ ਨਸ਼ਾ ਮੁਕਤ ਮੁਹਿੰਮ ਤਹਿਤ ਪੁਲਿਸ ਨੇ ਇੱਕ ਹੋਰ ਕਾਮਯਾਬੀ ਹਾਸਲ ਕੀਤੀ ਹੈ। ਜਲੰਧਰ ‘ਚ ਪੁਲਿਸ (Police) ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖਿਲਾਫ ਚੱਲ ਰਹੀ ਖੁਫੀਆ ਸੂਚਨਾ ‘ਤੇ ਆਧਾਰਿਤ ਕਾਰਵਾਈ ਦੌਰਾਨ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦਿਹਾਤੀ ਪੁਲਿਸ ਨੇ 9 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਟਵੀਟ ਕਰਕੇ ਜਲੰਧਰ ਦੇਹਾਤ ਪੁਲਿਸ ਵੱਲੋਂ 12 ਕਿਲੋ ਹੈਰੋਇਨ ਜ਼ਬਤ ਕਰਨ ਦੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਵਿੱਚ ਕੀਤੀ ਗਈ ਕਾਰਵਾਈ ਵਿੱਚ ਕੁੱਲ 21 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫਾਰਵਰਡ ਅਤੇ ਬੈਕਵਰਡ ਲਿੰਕੇਜ ਲਈ ਅਗਲੇਰੀ ਜਾਂਚ ਜਾਰੀ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...