ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨੌਜਵਾਨ ਪੱਤਰਕਾਰ ਰਵੀ ਗਿੱਲ ਨੇ ਕੀਤੀ ਖੁਦਕੁਸ਼ੀ, ਪੰਜਾਬੀ ਮੀਡੀਆ ਜਗਤ ‘ਚ ਸੋਗ ਦੀ ਲਹਿਰ

ਨੌਜਵਾਨਰ ਪੱਤਰਕਾਰ ਰਵੀ ਗਿੱਲ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਪਾਤ ਕਰ ਲਈ। ਪੁਲਿਸ ਨੂੰ ਰਵੀ ਗਿੱਲ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਦੇ ਅਧਾਰ 'ਤੇ ਪੁਲਿਸ ਨੇ 306 ਦਾ ਮਾਮਲਾ ਦਰਜ ਕਰ ਮੁਲਜ਼ਮਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੌਜਵਾਨ ਪੱਤਰਕਾਰ ਰਵੀ ਗਿੱਲ ਨੇ ਕੀਤੀ ਖੁਦਕੁਸ਼ੀ, ਪੰਜਾਬੀ ਮੀਡੀਆ ਜਗਤ ‘ਚ ਸੋਗ ਦੀ ਲਹਿਰ
File Photo
Follow Us
tv9-punjabi
| Updated On: 19 Aug 2023 10:32 AM

ਜਲੰਧਰ ਨਿਊਜ਼। ਜਲੰਧਰ ਦੇ ਨੌਜਵਾਨ ਪੱਤਰਕਾਰ ਰਵੀ ਗਿੱਲ ਦਾ ਬੀਤੇ ਕੱਲ੍ਹ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਰਵੀ ਦੇ ਅਚਾਨਕ ਮੌਤ ਕਾਰਨ ਮੀਡੀਆ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਇਨ੍ਹੀਂ ਦਿਨੀਂ ਇੱਕ ਨਿੱਜੀ ਚੈਨਲ ਚਲਾ ਰਿਹਾ ਸੀ। ਹਾਲੇ ਤੱਕ ਉਸ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰਵੀ ਗਿੱਲ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ ਅਤੇ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।

ਪੁਲਿਸ ਨੇ ਸੁਸਾਈਡ ਨੋਟ ਬਰਾਮਦ ਕੀਤਾ

ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਨੂੰ ਰਵੀ ਗਿੱਲ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ ਕੁਝ ਸ਼ੱਕੀ ਪੱਤਰਕਾਰਾਂ ਦੇ ਨਾਂ ਲਿਖੇ ਗਏ ਹਨ। ਜੋ ਰਵੀ ਗਿੱਲ ਦੇ ਖਾਸ ਸਨ ਅਤੇ ਕੁਝ ਉਸ ਦੇ ਖਿਲਾਫ ਵੀ ਸਨ। ਪੁਲਿਸ ਨੇ ਸੁਸਾਈਡ ਨੋਟ ਕਬਜੇ ਵਿੱਚ ਲੈ ਕੇ ਰਵੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਰਵੀ ਦੇ ਭਰਾ ਨੇ ਕੀਤਾ ਵੱਡਾ ਖੁਲਾਸਾ

ਰਵੀ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੇ ਭਰਾ ਨੇ ਮੀਡੀਆ ਵਿੱਚ ਬਿਆਨ ਦਿੱਤਾ ਕਿ ਉਸ ਦੀ ਮੌਤ ਦਾ ਕਾਰਨ ਮੀਡੀਆ ਨਾਲ ਜੁੜੇ 4 ਤੋਂ 5 ਵਿਅਕਤੀ ਹਨ। ਜਿਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ ਜੋ ਉਸ ਦੇ ਭਰਾ ਰਵੀ ਗਿੱਲ ਨਾਲ ਪੱਤਰਕਾਰਿਤਾ ਕਰਦੀ ਸੀ।

ਦੱਸ ਦਈਏ ਕਿ ਰਵੀ ਗਿੱਲ ਦੇ ਸੁਸਾਈਡ ਨੋਟ ਵਿੱਚ ਮਹਿਲਾ ਪੱਤਰਕਾਰ ਦਾ ਨਾਮ ਵਾਰ-ਵਾਰ ਲਿਖਿਆ ਪਾਇਆ ਗਿਆ ਹੈ ਅਤੇ ਅੰਤ ਵਿੱਚ ਮਹਿਲਾ ਪੱਤਰਕਾਰ ਕੀਰਤੀ ਗਿੱਲ, ਉਸ ਦੇ ਭਰਾ ਸ਼ੁਭਮ ਗਿੱਲ, ਰਾਜੇਸ਼ ਕਪਿਲ, ਗੋਰਾ ਨਰਵਾਲ ਦੇ ਨਾਮ ਵੀ ਸੁਸਾਈਡ ਨੋਟ ਵਿੱਚ ਲਿਖੇ ਹੋਏ ਪਾਏ ਗਏ ਹਨ।

ਪੁਲਿਸ ਨੇ ਧਾਰਾ 306 ਤਹਿਤ ਮਾਮਲ ਦਰਜ ਕੀਤਾ

ਪੱਤਰਕਾਰ ਰਵੀ ਗਿੱਲ ਦੀ ਖ਼ੁਦਕੁਸ਼ੀ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਮਹਿਲਾ ਕੀਰਤੀ ਗਿੱਲ, ਉਸ ਦੇ ਭਰਾ ਸ਼ੁਭਮ ਗਿੱਲ ਅਤੇ ਸਾਜਨ ਨਰਵਾਲ ਉਰਫ਼ ਗੋਰਾ ਅਤੇ ਇੱਕ ਨਿੱਜੀ ਵੈੱਬ ਪੋਰਟਲ ਦੇ ਪੱਤਰਕਾਰ ਰਾਜੇਸ਼ ਕਪਿਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories