AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਕਈ ਘੰਟਿਆਂ ਤੋਂ 50 ਤੋਂ 70 ਫੁੱਟ ਡੂੰਘੇ ਬੋਰਵੈੱਲ ‘ਚ ਫਸੇ ਇੰਜੀਨੀਅਰ ਦਾ NDRF ਵੱਲੋਂ ਰੈਸਕਿਉ ਜਾਰੀ

ਕਰਤਾਰਪੁਰ ਵਿਖੇ ਡੂੰਘੇ ਬੋਰਵੈੱਲ ਵਿੱਚ ਇੱਕ ਮਜ਼ਦੂਰ ਫਸਿਆ ਹੋਇਆ ਹੈ। ਜਿਸ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਲਗਾਤਾਰ ਜਾਰੀ ਹਨ। ਜੰਮੂ-ਕਟੜਾ ਨੈਸ਼ਨਲ ਹਾਈਵੇਅ ਦੇ ਕੰਮ ਦੌਰਾਨ ਇਹ ਹਾਦਸਾ ਵਾਪਰਿਆ ਹੈ।

ਜਲੰਧਰ 'ਚ ਕਈ ਘੰਟਿਆਂ ਤੋਂ 50 ਤੋਂ 70 ਫੁੱਟ ਡੂੰਘੇ ਬੋਰਵੈੱਲ 'ਚ ਫਸੇ ਇੰਜੀਨੀਅਰ ਦਾ NDRF ਵੱਲੋਂ ਰੈਸਕਿਉ ਜਾਰੀ
davinder-kumar-jalandhar
| Updated On: 13 Aug 2023 17:53 PM IST
ਜਲੰਧਰ ਨਿਊਜ਼। ਜਲੰਧਰ ਦੇ ਕਰਤਾਰਪੁਰ ਵਿਖੇ ਡੂੰਘੇ ਬੋਰਵੈੱਲ ਵਿੱਚ ਇੱਕ ਮਜ਼ਦੂਰ ਫੱਸ ਗਿਆ ਹੈ। ਜੋ ਰੇਤ ਹੇਠਾਂ ਦੱਬਿਆ ਹੋਇਆ ਹੈ। ਦੱਸ ਦਈਏ ਕਿ ਜੰਮੂ-ਕਟੜਾ ਨੈਸ਼ਨਲ ਹਾਈਵੇਅ ਦਾ ਕੰਮ ਚੱਲ ਰਿਹਾ ਸੀ। ਜਿੱਥੇ ਇੱਕ ਮਜ਼ਦੂਰ ਬੋਰਵੈਲ ਵਿੱਚ ਡਿੱਗ ਗਿਆ। ਜਿਸ ਤੋਂ ਬਾਅਦ ਮਜ਼ਦੂਰ ਨੂੰ ਕੱਢਣ ਲਈ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਕੇ ‘ਤੇ ਪਹੁੰਚੀ ਐਨ.ਡੀ.ਐਰ.ਐਫ ਦੀ ਟੀਮ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਬੋਰਵੈਲ 50 ਤੋਂ 70 ਫੁੱਟ ਡੁੰਘਾ ਦੱਸਿਆ ਜਾ ਰਿਹਾ ਹੈ। ਜਿੱਥੇ ਐਨ.ਡੀ.ਐਰ.ਐਫ ਦੀ ਟੀਮ ਜੇਸੀਬੀ ਦੀ ਮਦਦ ਨਾਲ ਮਜ਼ਦੂਰ ਨੂੰ ਕੱਢਣ ਵਿੱਚ ਲੱਗੀ ਹੋਈ ਹੈ।

ਡੂੰਘੇ ਬੋਰਵੈੱਲ ‘ਚ ਫਸਿਆ ਮਜ਼ਦੂਰ

ਡੂੰਘੇ ਬੋਰਵੈੱਲ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ 2 ਮਜ਼ਦੂਰ ਜਾਇਜ਼ਾ ਲੈਣ ਲਈ ਬੋਰਵੈੱਲ ਵਿੱਚ ਉੱਤਰੇ ਸਨ। ਪਰ ਇੱਕ ਮਜ਼ਦੂਰ ਸੁਰੱਖਿਅਤ ਵਾਪਿਸ ਆ ਜਾਂਦਾ ਹੈ ਅਤੇ ਦੂਸਰਾ ਮਜ਼ਦੂਰ ਸੁਰੇਸ਼ ਉਥੇ ਫੱਸ ਜਾਂਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਲੇ ਤੱਕ ਸੁਰੇਸ਼ ਨਾਲ ਕੋਈ ਵੀ ਗੱਲਬਾਤ ਨਹੀਂ ਹੋ ਪਾਈ ਹੈ।

ਡੂੰਘੇ ਬੋਰਵੈੱਲ ਵਿੱਚ ਡਿੱਗਿਆ ਸੀ ਫਤਿਵੀਰ ਸਿੰਘ

ਡੂੰਘੇ ਬੋਰਵੈੱਲ ਵਿੱਚ ਡਿੱਗਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਡਿੱਗੇ ਕਈ ਲੋਕਾਂ ਨੂੰ ਬੋਰਵੈੱਲ ਵਿੱਚੋਂ ਕੱਢ ਲਿਆ ਗਿਆ ਅਤੇ ਕਈਆਂ ਦੀ ਮੌਤ ਵੀ ਹੋ ਗਈ। ਜ਼ਿਕਯੋਗ ਹੈ ਕਿ 2019 ‘ਚ ਪੰਜਾਬ ਦੇ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ 2 ਸਾਲਾ ਫਤਿਹਵੀਰ ਸਿੰਘ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਸੀ। ਜਿਸ ਨੂੰ ਕੱਢਣ ਦੀ ਪੂਰੀ ਕੋਸ਼ਿਸ਼ ਕੀਤੀ ਗਈ। ਪਰ ਉਸ ਨੂੰ ਬੱਚਾਇਆ ਨਾ ਸਕਿਆ। ਫਤਿਹਵੀਰ ਸਿੰਘ ਦੀ ਮੌਤ ਨੇ ਸਾਰੇ ਪੰਜਾਬ ਨੂੰ ਝਿੰਜੋੜ ਕੇ ਰੱਖ ਦਿੱਤਾ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...