AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Independence day: ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ‘ਚ 100 ਫੁੱਟ ਉੱਚਾ ਤਿਰੰਗਾ ਲਹਿਰਾਇਆ, 29 ਲੱਖ ਦੀ ਲਾਗਤ ਨਾਲ ਹੋਇਆ ਤਿਆਰ

ਜਲੰਧਰ ਵਿੱਚ 77ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਬਾਬਾ ਸਾਹਿਬ ਚੌਕ ਵਿਖੇ ਐੱਮਪੀ ਸੁਸ਼ੀਲ ਕਰੀਬ 100 ਫੁੱਟ ਉੱਚਾ ਤਿਰੰਗਾ ਲਹਿਰਾਇਆ। ਸਾਂਸਦ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦਾ ਸਦਕਾ ਹੀ ਸਾਨੂੰ ਇਹ ਆਜ਼ਾਦੀ ਮਿਲੀ ਹੈ।

Independence day: ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ 'ਚ 100 ਫੁੱਟ ਉੱਚਾ ਤਿਰੰਗਾ ਲਹਿਰਾਇਆ, 29 ਲੱਖ ਦੀ ਲਾਗਤ ਨਾਲ ਹੋਇਆ ਤਿਆਰ
davinder-kumar-jalandhar
| Updated On: 15 Aug 2023 19:22 PM IST
Share
ਜਲੰਧਰ। ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ Sushil Kumar Rinku) ਨੇ ਮੰਗਲਵਾਰ ਨੂੰ ਆਜ਼ਾਦੀ ਦਿਵਸ ਮੌਕੇ ਸਥਾਨਕ ਡਾ: ਭੀਮ ਰਾਓ ਅੰਬੇਡਕਰ ਚੌਂਕ ਵਿਖੇ 12.89 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ। ਇਹ ਝੰਡਾ ਖਾਸ ਕਰਕੇ ਨਕੋਦਰ ਰੋਡ ਵਾਲੇ ਪਾਸੇ ਤੋਂ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਉਨਾਂ ਦੇ ਨਾਲ ਸਨ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਰਿੰਕੂ ਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅੱਜ ਦੇਸ਼ ਵਿੱਚ ਏਕਤਾ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ​​ਕਰਨ ਦੀ ਲੋੜ ਹੈ ਤਾਂ ਜੋ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਇਸ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।

ਲੋਕਾਂ ਦੀ ਆਵਾਜ਼ ਨੂੰ ਦਬਾਇਆ ਗਿਆ-ਰਿੰਕੂ

ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਕੇਂਦਰ ਸਰਕਾਰ (Central Govt) ਸੰਸਦ ਦੇ ਅੰਦਰ ਹੀ ਲੋਕਤੰਤਰ ਦਾ ਕਤਲ ਕਰ ਰਹੀ ਹੈ। ਦੇਸ਼ ਵਿੱਚ ਜਾਤੀ ਅਤੇ ਧਰਮ ਦੇ ਨਾਂ ‘ਤੇ ਹਿੰਸਾ ਹੋ ਰਹੀ ਹੈ, ਮਨੀਪੁਰ ਹਿੰਸਾ ਇਸ ਦੀ ਤਾਜ਼ਾ ਮਿਸਾਲ ਹੈ। ਇਸ ਤੋਂ ਇਲਾਵਾ ਲੋਕਤੰਤਰੀ ਪ੍ਰਣਾਲੀ ਨੂੰ ਠੇਸ ਪਹੁੰਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸੰਸਦ ਮੈਂਬਰਾਂ ਨੂੰ ਹੀ ਮੁਅੱਤਲ ਕੀਤਾ ਜਾ ਰਿਹਾ ਹੈ। ਅਜਿਹੇ ਮਾਹੌਲ ਵਿੱਚ ਦੇਸ਼ ਵਾਸੀਆਂ ਦੀ ਏਕਤਾ ਅਤੇ ਅਖੰਡਤਾ ਹੀ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੀ ਇਸ ਆਜ਼ਾਦੀ ਨੂੰ ਕਾਇਮ ਰੱਖ ਸਕਦੀ ਹੈ।

ਇਹ ਲੋਕ ਸਨ ਹਾਜ਼ਿਰ

ਇਸ ਮੌਕੇ ਚੇਅਰਪਰਸਨ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ, ਮਨਜੀਤ ਸਿੰਘ ਟੀਟੂ, ਮੇਜਰ ਸਿੰਘ, ਸਾਂਝ ਸਮਾਜ ਵੈਲਫੇਅਰ ਸੁਸਾਇਟੀ ਅਬਾਦਪੁਰਾ ਦੇ ਕਨਵੀਨਰ ਪ੍ਰੇਮਪਾਲ ਦਾਬੇਲੀ, ਚੇਅਰਮੈਨ ਸੁੱਚਾ ਸਿੰਘ, ਉਪ ਚੇਅਰਮੈਨ ਧਰਮਿੰਦਰ ਸਿੰਘ, ਪ੍ਰਧਾਨ ਵਰਿੰਦਰ ਬੰਗਾ, ਕੈਸ਼ੀਅਰ ਰਮੇਸ਼ ਬਾਲੀ ਆਦਿ ਹਾਜ਼ਰ ਸਨ | ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...