AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

International Yoga Day: ਪੰਜਾਬ ‘ਚ ਵੱਡੇ ਪੱਧਰ ‘ਤੇ ਅੰਤਰਰਾਸ਼ਟਰੀ ਯੋਗਾ ਡੇਅ ਮਨਾਏਗੀ ਪੰਜਾਬ ਸਰਕਾਰ, 20 ਜੂਨ ਨੂੰ ਜਲੰਧਰ ‘ਚ ਲੱਗੇਗੀ ਯੋਗਸ਼ਾਲਾ

ਪੰਜਾਬ ਦੀ ਆਮ ਆਦਮੀ ਸਰਕਾਰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਇੱਕ ਦਿਨ ਪਹਿਲਾਂ 20 ਜੂਨ ਨੂੰ ਯੋਗ ਦਿਵਸ ਮਨਾਏਗੀ। ਜਲੰਧਰ ਦੀ ਪੀਏਪੀ ਗਰਾਊਂਡ ਵਿਖੇ ਯੋਗਾਸ਼ਾਲਾ ਲਗਾਈ ਜਾਵੇਗੀ।

International Yoga Day: ਪੰਜਾਬ 'ਚ ਵੱਡੇ ਪੱਧਰ 'ਤੇ ਅੰਤਰਰਾਸ਼ਟਰੀ ਯੋਗਾ ਡੇਅ ਮਨਾਏਗੀ ਪੰਜਾਬ ਸਰਕਾਰ, 20 ਜੂਨ ਨੂੰ ਜਲੰਧਰ 'ਚ ਲੱਗੇਗੀ ਯੋਗਸ਼ਾਲਾ
abhishek-thakur
| Updated On: 17 Jun 2024 14:30 PM IST
Share
Punjab Government International Yoga Day: 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਪਰ ਇਸ ਵਾਰ ਪੰਜਾਬ ਦੀ ਆਮ ਆਦਮੀ ਸਰਕਾਰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਇੱਕ ਦਿਨ ਪਹਿਲਾਂ 20 ਜੂਨ ਨੂੰ ਯੋਗ ਦਿਵਸ ਮਨਾਏਗੀ। ਆਮ ਆਦਮੀ ਪਾਰਟੀ (Aam Adami Party) ਦੀ ਸਰਕਾਰ 20 ਜੂਨ ਨੂੰ ਪੰਜਾਬ ਪੁਲਿਸ ਦੇ ਪੀਏਪੀ ਗਰਾਊਂਡ ਜਲੰਧਰ ਵਿਖੇ ਯੋਗਾ ਦਿਵਸ ਮਨਾਏਗੀ। ‘ਆਪ’ ਦਾ ਇਹ ਪ੍ਰੋਗਰਾਮ ਪੀਐੱਮ ਮੋਦੀ ਦੇ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ।

CM ਮਾਨ, ਕੇਜਰੀਵਾਲ ਸਣੇ ਕਈ ਆਗੂ ਹੋਣਗੇ ਸ਼ਾਮਲ

ਇਸ ਯੋਗਸ਼ਾਲਾ ਵਿੱਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਸਿੰਘ ਮਾਨ (CM Bhagwant Singh Mann) ਸਣੇ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਆਪ ਪਾਰਟੀ ਹਾਈਕਮਾਂਡ ਦੇ ਸੀਨੀਅਰ ਆਗੂ ਜਲੰਧਰ ਪਹੁੰਚਣਗੇ। ਇਸ ਯੋਗਸ਼ਾਲਾ ਪ੍ਰੋਗਰਾਮ ਵਿੱਚ 15,000 ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। 20 ਜੂਨ ਤੋਂ ਜਲੰਧਰ ਸ਼ਹਿਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਸਮੇਤ 5 ਹੋਰ ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।

ਪੰਜਾਬ ‘ਚ ‘ਸੀਐਮ ਦੀ ਯੋਗਸ਼ਾਲਾ’ ਮਹਿੰਮ

5 ਅਪ੍ਰੈਲ 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ ਪਟਿਆਲਾ ‘ਸੀਐਮ ਦੀ ਯੋਗਸ਼ਾਲਾ’ (CM di Yogshala) ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਮਾਨ ਮੁਤਾਬਕ ਭਾਰਤ ਦੀ ਪੁਰਾਣੀ ਰਵਾਇਤ ‘ਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...