AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਾਕਾਮੀਆਂ ਛੁਪਾਉਣ ਲਈ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ-Raja Waring

Congress Party ਕਾਂਗਰਸ ਪਾਰਟੀ ਨੇ ਜਲੰਧਰ ਲੋਕਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਹੈ.. ਜਿਸਦੇ ਤਹਿਤ ਐਤਵਾਰ ਨੂੰ ਕਾਂਗਰਸ ਪਾਰਟੀ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਜ਼ਿਮਨੀ ਚੋਣ ਦੀ ਰਣਨੀਤੀ ਬਣਾਈ ਗਈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਸ਼ਾਮਿਲ ਹੋਏ।

ਨਾਕਾਮੀਆਂ ਛੁਪਾਉਣ ਲਈ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ-Raja Waring
ਨਕਾਮੀਆਂ ਛੁਪਾਉਣ ਲਈ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਨਰਾਹ ਕਰ ਰਹੀ-ਰਾਜਾ ਵੜਿੰਗ।
davinder-kumar-jalandhar
| Updated On: 10 Apr 2023 12:11 PM IST
Share
ਜਲੰਧਰ ਨਿਊਜ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣੀ ਆਪਣੀ ਤਾਕਤ ਲਗਾਈ ਹੋਈ ਹੈ। ਬੀਜੇਪੀ, ਕਾਂਗਰਸ (Congress) ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਜ਼ਿਮਨੀ ਚੋਣ ਵਿੱਚ ਆਪਣੀ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਨੇ। ਉੱਧਰ ਕਾਂਗਰਸ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਰਣਨੀਤੀ ਤਿਆਰ ਕੀਤੀ। ਇਸਦੇ ਤਹਿਤ ਕਾਂਗਰਸ ਪਾਰਟੀ ਦੀ ਇੱਕ ਮੀਟਿੰਗ ਹੋਈ। ਇਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਕਈ ਸੀਨੀਅਰ ਆਗੂ ਸ਼ਾਮਿਲ ਹੋਏ। ਇਸ ਦੌਰਾਨ ਪੰਜਾਬ ਸਰਕਾਰ ਨੂੰ ਕਿਹੜੇ ਮੁੱਦਿਆਂ ਤੇ ਘੇਰਨਾ ਹੈ ਉਸਤੇ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਪ੍ਰਗਟ ਸਿੰਘ, ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ

ਆਪਣੀਆਂ ਨਕਾਮੀਆਂ ਛੁਪਾ ਰਹੀ ਪੰਜਾਬ ਸਰਕਾਰ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ (Raja Waring) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਸਮੇਂ ਸਰਕਾਰੀ ਦਫ਼ਤਰਾਂ ਨੂੰ ਬੰਦ ਰੱਖ ਸਕਦੇ ਹਨ, ਜੇਕਰ ਉਹ ਚਾਹੁਣ ਤਾਂ ਰਾਤ ਨੂੰ ਵੀ ਦਫ਼ਤਰ ਖੋਲ੍ਹ ਸਕਦੇ ਹਨ, ਕਿਉਂਕਿ ਜੋ ਹਾਲਾਤ ਬਣੇ ਹਨ, ਉਨ੍ਹਾਂ ਨੇ ਅਜਿਹਾ ਕੀਤਾ ਹੈ। ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲ਼ਈ ਪੰਜਾਬ ਸਰਕਾਰ ਅਜਿਹੇ ਫੈਸਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਜਿਹੀ ਮਾੜੀ ਹਾਲਤ ਕਿਸੇ ਵੀ ਸਰਕਾਰ ਦੀ ਨਹੀਂ ਵੇਖੀ।

‘ਹਾਲੇ ਗ੍ਰਿਫਤਾਰ ਨਹੀਂ ਕੀਤਾ ਗਿਆ ਅੰਮ੍ਰਿਤਪਾਲ’

ਵੜਿੰਗ ਨੇ ਕਿਹਾ ਕਿ ਹਾਲੇ ਤੱਕ ਅੰਮ੍ਰਿਤਪਾਲ (Amritpal) ਦੀ ਗ੍ਰਿਫਤਾਰੀ ਨਹੀਂ ਹੋਈ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਕਹਾਣੀ ਚਲਾਈ ਜਾ ਰਹੀ ਹੈ,, ਜਿਹੜੀ ਪੂਰੀ ਤਰ੍ਹਾਂ ਸਕ੍ਰਿਪਟਡ ਹੈ। ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਇੰਦਰ ਇਕਬਾਲ ਸਿੰਘ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਖਤਮ ਹੋ ਚੁੱਕਾ ਹੈ।

ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ-ਪ੍ਰਗਟ

ਉੱਧਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਚੁਟਕੀ ਲੈਂਦਿਆਂ ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਮਾਲੀਆ ਵਧਣ ਦੀ ਗੱਲ ਕਰ ਰਹੇ ਹਨ, ਉਹ ਇਹ ਵੀ ਦੱਸਣ ਕਿ ਉਨ੍ਹਾਂ ਦੀ ਪਾਰਟੀ ਨੇ ਹੁਣ ਤੱਕ ਕਿੰਨਾ ਕਰਜ਼ਾ ਲਿਆ ਹੈ। ਸੱਤਾ ‘ਚ ਆਉਣ ਤੋਂ ਪਹਿਲਾਂ ਇਹ ਦੱਸੋ ਕਿ ਭਗਵੰਤ ਮਾਨ ਵੱਲੋਂ ਦਿੱਤੀ ਹਜ਼ਾਰਾਂ ਰੁਪਏ ਦੀ ਗਰੰਟੀ ਕਿੱਥੇ ਹੈ? ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਮਾਨ ਸਰਕਾਰ ਸਿਰਫ ਲੋਕਾਂ ਨੂੰ ਗੁੰਮਰਾਹ ਹੀ ਕਰ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...