AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਜ਼ਿਮਨੀ ਚੋਣ ਲਈ ਕਰਮਜੀਤ ਕੌਰ ਤੋਂ ਹੋਰ ਕੋਈ ਮਜ਼ਬੂਤ ਚਿਹਰਾ ਨਹੀਂ ਹੋ ਸਕਦਾ-Sidhu

ਮਰਹੂਮ ਕਾਂਗਰਸੀ MP Santokh Singh Chaudhary ਦੇ ਘਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਹੁੰਚੇ,, ਜਿੱਥੇ ਉਨ੍ਹਾਂ ਨੇ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਜਾਹਿਰ ਕੀਤਾ। ਸਿੱਧੂ ਨੇ ਕਿਹਾ ਕਿ ਜ਼ਿਮਨੀ ਚੋਣ ਲਈ ਕਰਮਜੀਤ ਕੌਰ ਤੋਂ ਜ਼ਿਆਦਾ ਹੋਰ ਕੋਈ ਮਜ਼ਬੂਤ ਉਮੀਦਵਾਰ ਨਹੀਂ ਹੋ ਸਕਦਾ। ਇਸ ਦੌਰਾਨ ਸਿੱਧੂ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ।

ਜਲੰਧਰ ਜ਼ਿਮਨੀ ਚੋਣ ਲਈ ਕਰਮਜੀਤ ਕੌਰ ਤੋਂ ਹੋਰ ਕੋਈ ਮਜ਼ਬੂਤ ਚਿਹਰਾ ਨਹੀਂ ਹੋ ਸਕਦਾ-Sidhu
ਜਲੰਧਰ ਜ਼ਿਮਨੀ ਚੋਣ ਲਈ ਕਮਜੀਤ ਕੌਰ ਤੋਂ ਹੋਰ ਕੋਈ ਮਜ਼ਬੂਤ ਚਿਹਰਾ ਨਹੀਂ ਹੋ ਸਕਦਾ-ਸਿੱਧੂ।
davinder-kumar-jalandhar
| Updated On: 08 Apr 2023 18:01 PM IST
Share
ਜਲੰਧਰ। ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਜਲੰਧਰ (Jalandhar) ਵਿੱਚ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਦੌਰਾਨ ਜ਼ਿਮਨੀ ਚੋਣ ਸਬੰਧੀ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਵਿਕਰਮਜੀਤ ਚੌਧਰੀ ਨਾਲ ਗੱਲਬਾਤ ਕੀਤੀ। ਦੱਸ ਦੇਈਏ ਕਿ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਪਹਿਲੀ ਵਾਰ ਚੌਧਰੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਚੌਧਰੀ ਪਰਿਵਾਰ ਫੌਜੀ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਉਹ ਹਮੇਸ਼ਾ ਪਾਰਟੀ ਲਈ ਖੜ੍ਹੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਅਫਸੋਸ ਹੈ ਕਿ ਉਹ ਉਸ ਸਮੇਂ ਨਹੀਂ ਸਕੇ ਜਦੋਂ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ ਹੋਇਆ ਸੀ। ਸਿੱਧੂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣਾ ਲਈ ਚੌਧਰੀ ਕਰਮਜੀਤ ਕੌਰ ਤੋਂ ਵੱਧ ਉਮੀਦਵਾਰ ਹੋਰ ਕੋਈ ਨਹੀਂ ਹੋ ਸਕਦਾ। ਸਾਰੀ ਦੁਨੀਆਂ ਇਸ ਗੱਲ ਨੂੰ ਸਵੀਕਾਰ ਕਰਦੀ ਹੈ।

‘ਪੰਜਾਬ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ’

ਸਿੱਧੂ ਨੇ ਇਸ ਦੌਰਾਨ ਆਪ ਸਰਕਾਰ ਦੇ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਬਾਂਸ ਦੀ ਸੋਟੀ ਵਾਂਗ ਖਾਲੀ ਸਨ। ਪੰਜਾਬ (Punjab) ਵਿੱਚ ਮਾਫੀਆ ਰਾਜ ਦੁੱਗਣੇ ਤੋਂ ਵੀ ਵੱਧ ਹੋ ਗਿਆ ਹੈ ਅਤੇ ਇਸ ਦੀ ਮਾਸਟਰਮਾਈਂਡ ਆਪਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਸੁਰੱਖਿਆ ਤੋਂ ਦਾ ਕੋਈ ਵੀ ਡਰ ਨਹੀਂ ਹੈ ਜੇ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾਈ ਹੈ ਉਹ ਤਾਂ ਵੀ ਨਹੀਂ ਡਰਦੇ। ਸਿੱਧੀ ਨੇ ਇਸ ਦੌਰਾਨ ਰਾਹੁਲ ਗਾਂਧੀ ਦੀ ਮੁੜ ਤਰੀਫ ਕੀਤੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...