ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਫਰ ਮਿਲਣ ‘ਤੇ ਕਰਾਂਗਾ ਵਿਚਾਰ, ਅਕਾਲੀ ਦਲ ਪ੍ਰਧਾਨਗੀ ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੋ ਫਾੜ ਨਹੀਂ ਹੋਣੀ ਚਾਹੀਦੀ ਅਤੇ ਪਾਰਟੀ ਦੇ ਵਿੱਚ ਜੋ ਆਪਸੀ ਮੱਤਭੇਦ ਹੈ ਉਹ ਪਾਰਟੀ ਨੂੰ ਆਪਸ ਵਿੱਚ ਬੈਠ ਕੇ ਹੀ ਸੁਲਝਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਮੱਤਭੇਦ ਹਨ ਉਨ੍ਹਾਂ ਨੂੰ ਇੱਕ ਬੰਦ ਕਮਰੇ 'ਚ ਮੀਟਿੰਗ ਕਰਨੀ ਚਾਹੀਦੀ ਹੈ।

ਆਫਰ ਮਿਲਣ ‘ਤੇ ਕਰਾਂਗਾ ਵਿਚਾਰ, ਅਕਾਲੀ ਦਲ ਪ੍ਰਧਾਨਗੀ ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ
Follow Us
tv9-punjabi
| Updated On: 01 Jul 2024 13:49 PM

Giani Harpreet Singh: ਅੰਮ੍ਰਿਤਸਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚੇ ਹਨ। ਉੱਥੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਗ੍ਰੰਥੀ ਸਿੰਘਾਂ ਦੀ ਇੰਟਰਵਿਊ ਹੈ, ਇਸ ‘ਚ ਭਾਗ ਲੈਣ ਦੇ ਲਈ ਆਈਆ ਹਾਂ। ਉਨ੍ਹਾਂ ਇਸ ਦੌਰਾਨ ਪਾਰਟੀ ਦੇ ਪ੍ਰਧਾਨ ਬਣਾਏ ਜਾਣ ਦੇ ਸਵਾਲ ਤੇ ਵੀ ਜਵਾਬ ਦਿੱਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੋ ਫਾੜ ਨਹੀਂ ਹੋਣੀ ਚਾਹੀਦੀ ਅਤੇ ਪਾਰਟੀ ਦੇ ਵਿੱਚ ਜੋ ਆਪਸੀ ਮੱਤਭੇਦ ਹੈ ਉਹ ਪਾਰਟੀ ਨੂੰ ਆਪਸ ਵਿੱਚ ਬੈਠ ਕੇ ਹੀ ਸੁਲਝਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਮੱਤਭੇਦ ਹਨ ਉਨ੍ਹਾਂ ਨੂੰ ਇੱਕ ਬੰਦ ਕਮਰੇ ‘ਚ ਮੀਟਿੰਗ ਕਰਨੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨਗੀ ਦੇਣ ਦੀ ਗੱਲ ਚੱਲ ਰਹੀ ਹੈ ਜਿਸ ਤੇ ਉਨ੍ਹਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵੱਲੋਂ ਉਨ੍ਹਾਂ ਨੂੰ ਆਫ਼ਰ ਦਿੱਤੀ ਜਾਂਦਾ ਹੈ ਤਾਂ ਉਹ ਇਸ ਤੇ ਚਰਚਾ ਕਰਣਗੇ।

‘ਸ਼੍ਰੀ ਅਕਾਲ ਤਖਤ ਸਾਹਿਬ ਰੁਹਾਨੀਅਤ ਦਾ ਕੇਂਦਰ’

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਗੱਲ ਕਰੀਏ ਤਾਂ ਇਹ ਸਿਰਫ ਤੇ ਸਿਰਫ ਰੂਹਾਨੀਅਤ ਦਾ ਕੇਂਦਰ ਹੈ। ਇਹ ਆਸਥਾ ਦਾ ਕੇਂਦਰ ਹੈ, ਟੂਰਿਸਟ ਪਲੇਸ ਬਿਲਕੁਲ ਨਹੀਂ ਹੈ। ਇੱਥੇ ਜਿੰਨੇ ਵੀ ਆਉਂਦੇ ਨੇ ਉਹਨਾਂ ਨੂੰ ਟੂਰਿਸਟ ਨਹੀਂ ਹੋਣਾ ਚਾਹੀਦਾ ਐਜ ਏ ਤੀਰਥ ਯਾਤਰੀ ਹੋਣਾ ਚਾਹੀਦਾ ਸ਼ਰਧਾ ਭਾਵ ਨਾਲ ਆਉਣਾ ਚਾਹੀਦਾ ਅਸੀਂ ਕਿਸੇ ਵੀ ਮੰਦਰ ਚ ਗੁਰਦੁਾਰੇ ਜਾਈਏ ਮਸਜਿਦ ਜਾਈਏ ਸਾਨੂੰ ਸਰਧਾਲੂ ਬਣ ਕੇ ਜਾਣਾ ਚਾਹੀਦਾ ਆਸਾਥਾ ਰੱਖ ਕੇ ਜਾਣਾ ਸਮਝ ਕੇ ਜਾਣਾ ਇਸ ਕਰਕੇ ਮੈਂ ਇਹੋ ਅਪੀਲ ਕਰਦਾ। ਇਹ ਵੀ ਪੜ੍ਹੋ: ਸੁਖਬੀਰ ਬਾਦਲ ਖਿਲਾਫ ਵੱਡੀ ਬਗਾਵਤ, ਸ਼੍ਰੀ ਅਕਾਲ ਤਖ਼ਤ ਪਹੁੰਚਿਆ ਬਾਗੀ ਆਗੂਆਂ ਦਾ ਧੜਾ

ਦੂਜੇ ਪਾਸੇ ਅਕਾਲੀ ਦਲ ਤੋਂ ਨਾਰਾਜ ਧੜਾ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ। ਇਹ ਥੜਾ ਮਾਫ਼ੀ ਪੱਤਰ ਲੈ ਕੇ ਪਹੁੰਚਿਆ ਹੈ। ਇਸ ਵਿੱਚ ਅਕਾਲੀ ਦਲ ਕੋਲੋ ਹੋਈਆ ਕੁਝ ਗਲਤੀਆਂ ਨੂੰ ਲੈ ਕੇ ਮਾਫ਼ੀ ਮੰਗਣਗੇ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਹ ਸ਼੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਜਾ ਰਹੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਵਿਦਵਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ।

Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ
Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ...
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ...
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry...
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...