AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਪੂਰਥਲਾ ਜੇਲ੍ਹ ‘ਚ 2 ਕੈਦੀਆਂ ਦੀ ਮੌਤ: ਸਿਹਤ ਹੋਈ ਖਰਾਬ, ਪੋਸਟਮਾਰਟਮ ਤੋਂ ਬਾਅਦ ਸੌਂਪੀਆਂ ਜਾਣਗੀਆਂ ਲਾਸ਼ਾਂ

ਮੁੱਢਲੀ ਜਾਂਚ ਵਿੱਚ ਦੋਵਾਂ ਦੀ ਮੌਤ ਦਾ ਕਾਰਨ ਬਿਮਾਰੀ ਦੱਸੀ ਗਈ ਹੈ। ਸਿਵਲ ਹਸਪਤਾਲ ਵਿੱਚ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਜਸਵੀਰ ਦੇ ਪੁੱਤਰ ਮੋਹਨ ਨੂੰ ਬਿਮਾਰੀ ਕਾਰਨ ਜੇਲ੍ਹ ਤੋਂ ਹਸਪਤਾਲ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਕਪੂਰਥਲਾ ਜੇਲ੍ਹ 'ਚ 2 ਕੈਦੀਆਂ ਦੀ ਮੌਤ: ਸਿਹਤ ਹੋਈ ਖਰਾਬ, ਪੋਸਟਮਾਰਟਮ ਤੋਂ ਬਾਅਦ ਸੌਂਪੀਆਂ ਜਾਣਗੀਆਂ ਲਾਸ਼ਾਂ
tv9-punjabi
| Updated On: 07 Jul 2026 16:43 PM IST
Share

ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਹਨ ਅਤੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਮੁੱਢਲੀ ਜਾਂਚ ਵਿੱਚ ਦੋਵਾਂ ਦੀ ਮੌਤ ਦਾ ਕਾਰਨ ਬਿਮਾਰੀ ਦੱਸੀ ਗਈ ਹੈ। ਸਿਵਲ ਹਸਪਤਾਲ ਵਿੱਚ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਜਸਵੀਰ ਦੇ ਪੁੱਤਰ ਮੋਹਨ ਨੂੰ ਬਿਮਾਰੀ ਕਾਰਨ ਜੇਲ੍ਹ ਤੋਂ ਹਸਪਤਾਲ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸੇ ਤਰ੍ਹਾਂ ਇੱਕ ਹੋਰ ਕੈਦੀ, ਮੁਕੇਸ਼, ਜੋਗਿੰਦਰਪਾਲ ਦੇ ਪੁੱਤਰ ਨੂੰ ਵੀ ਸਿਹਤ ਵਿਗੜਨ ਤੋਂ ਬਾਅਦ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਪਰ ਜਾਂਚ ਤੋਂ ਬਾਅਦ, ਉਸ ਨੂੰ ਵੀ ਮ੍ਰਿਤਕ ਪਾਇਆ ਗਿਆ।

ਪੁੱਤਰ ਦੇ ਬਿਮਾਰ ਹੋਣ ਦੀ ਮਿਲੀ ਸੂਚਨਾ

ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਦੋਵੇਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਜਾਣਗੀਆਂ। ਮ੍ਰਿਤਕ ਮੋਹਨ ਦੀ ਮਾਂ ਨਿਰਮਲਾ ਨੇ ਦੱਸਿਆ ਕਿ ਉ ਸਦੇ ਪੁੱਤਰ ਨੂੰ ਜਲੰਧਰ ਪੁਲਿਸ ਨੇ ਤਿੰਨ-ਚਾਰ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਸੋਮਵਾਰ ਸ਼ਾਮ ਨੂੰ ਉਸ ਦੀ ਬਿਮਾਰੀ ਬਾਰੇ ਦੱਸਿਆ ਗਿਆ। ਜਦੋਂ ਉਸ ਨੇ ਕਪੂਰਥਲਾ ਸਿਵਲ ਹਸਪਤਾਲ ਵਿੱਚ ਪੁੱਛਗਿੱਛ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ।

ਕਪੂਰਥਲਾ ਜੇਲ੍ਹ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭਰੀਤਾ ਨਾਲ ਜਾਂਚ ਕੀਤੀ ਜਾ ਰਹੀ। ਮੌਤ ਦੇ ਕਾਰਨਾਂ ਅਤੇ ਪੋਸਟਮਾਰਟ ਦੇ ਅਧਾਰ ‘ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

Follow Us
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......