AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Punjab Flood: ਕਪੂਰਥਲਾ ਦਾ ਨੌਜਵਾਨ ਬਿਆਸ ਦਰਿਆ ‘ਚ ਰੁੜਿਆ, ਪਾਣੀ ਦੇ ਤੇਜ਼ ਵਹਾਅ ‘ਚ ਸੰਭਲ ਨਹੀਂ ਸਕਿਆ, 9 ਘੰਟੇ ਬਾਅਦ ਮਿਲੀ ਲਾਸ਼

ਪੰਜਾਬ ਵਿੱਚ ਹੜ੍ਹਾਂ ਨੇ ਹਾਲਾਤ ਖਰਾਬ ਕਰ ਦਿੱਤੇ ਹਨ। ਇਸ ਕਾਰਨ ਸੂਬੇ ਵਿੱਚ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਤੇ ਕਈ ਲੋਕਾਂ ਦੀ ਜਾਨ ਵੀ ਗਈ ਹੈ। ਕਪੂਰਥਲਾ ਦਾ ਵੀ ਇੱਕ ਨੌਜਵਾਨ ਬਿਆਸ ਨਦੀ ਵਿੱਚ ਤੇਜ ਪਾਣੀ ਦੇ ਵਹਾਅ ਕਾਰਨ ਰੁੜ ਗਿਆ, ਜਿਸਦੀ ਹੁਣ ਲਾਸ਼ ਬਰਾਮਦ ਹੋਈ ਹੈ।

Punjab Flood: ਕਪੂਰਥਲਾ ਦਾ ਨੌਜਵਾਨ ਬਿਆਸ ਦਰਿਆ 'ਚ ਰੁੜਿਆ, ਪਾਣੀ ਦੇ ਤੇਜ਼ ਵਹਾਅ 'ਚ ਸੰਭਲ ਨਹੀਂ ਸਕਿਆ, 9 ਘੰਟੇ ਬਾਅਦ ਮਿਲੀ ਲਾਸ਼
davinder-kumar-jalandhar
| Updated On: 20 Aug 2023 21:21 PM IST
Share
ਕਪੂਰਥਲਾ। ਕਪੂਰਥਲਾ ਦੇ ਪਿੰਡ ਧਾਰੀਵਾਲ ਦਾ ਇੱਕ ਨੌਜਵਾਨ ਬਿਆਸ ਦਰਿਆ (Beas river) ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਇਸ ਦਾ ਪਤਾ ਲੱਗਦਿਆਂ ਹੀ ਆਸ-ਪਾਸ ਰਹਿੰਦੇ ਕੁਝ ਗੋਤਾਖੋਰਾਂ ਨੇ 9 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਉਸ ਦੀ ਲਾਸ਼ ਨੂੰ ਬਾਹਰ ਕੱਢਿਆ। ਜਿਸ ਦੀ ਪਛਾਣ 35 ਸਾਲਾ ਹਰਜੀਤ ਸਿੰਘ ਉਰਫ ਹਰੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਧਾਲੀਵਾਲ ਬੇਟ ਵਜੋਂ ਹੋਈ ਹੈ। ਚਸ਼ਮਦੀਦ ਸਰਬਣ ਸਿੰਘ ਅਨੁਸਾਰ ਜਿਵੇਂ ਹੀ ਹਰਜੀਤ ਸਿੰਘ ਆਪਣੇ ਡੇਰੇ ਜਾਣ ਲਈ ਬਿਆਸ ਦਰਿਆ ਵਿੱਚ ਵੜਿਆ ਤਾਂ ਤੇਜ਼ ਕਰੰਟ ਕਾਰਨ ਉਹ ਰੁੜ੍ਹ ਗਿਆ। ਉਸ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਘਟਨਾ ਸਮੇਂ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ (Police) ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਢਿਲਵਾਂ ਦੇ ਐੱਸਐੱਚਓ ਬਲਵੀਰ ਸਿੰਘ ਤੁਰੰਤ ਪੁਲਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਉਸ ਦੀ ਕਾਫੀ ਭਾਲ ਕੀਤੀ, ਪਰ ਉਹ ਨਹੀਂ ਮਿਲਿਆ। ਜਿਸ ਤੋਂ ਬਾਅਦ ਹੁਣ ਉਸ ਦੀ ਲਾਸ਼ ਮਿਲੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...