AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਗਵਾੜਾ ਦੀ ਵਾਹਦ ਸ਼ੁਗਰ ਮਿਲ ਦੀ ਅਟੈਚ ਪ੍ਰਾਪਰਟੀ ਦੀ ਹੋਵੇਗੀ ਨੀਲਾਮੀ, ਕਿਸਾਨਾਂ ਦਾ ਨਹੀਂ ਦਿੱਤਾ 40 ਕਰੋੜ ਦਾ ਬਕਾਇਆ

ਜਿਹੜ੍ਹੀਆਂ ਪ੍ਰਾਈਵੇਟ ਗੰਨਾ ਮਿੱਲਾਂ ਕਿਸਾਨੀ ਦੀ ਬਕਾਇਆ ਰਾਸ਼ੀ ਨਹੀਂ ਦੇ ਰਹੀ ਉਨ੍ਹਾਂ ਤੇ ਹੁਣ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸਦੇ ਤਹਿਤ ਫਗਵਾੜਾ ਦੀ ਵਾਹਦ ਸ਼ੁਗਰ ਮਿੱਲ ਤੇ ਕਾਰਵਾਈ ਹੋਵੇਗੀ। ਜਿਸਦੀ ਪ੍ਰਾਪਟੀ ਨੀਲਾਮ ਕਰਕੇ ਕਿਸਾਨਾਂ ਦੀ ਬਕਾਇਆ ਰਾਸ਼ੀ ਉਨ੍ਹਾਂ ਨੂੰ ਦਿੱਤੀ ਜਾਵੇਗੀ।

ਫਗਵਾੜਾ ਦੀ ਵਾਹਦ ਸ਼ੁਗਰ ਮਿਲ ਦੀ ਅਟੈਚ ਪ੍ਰਾਪਰਟੀ ਦੀ ਹੋਵੇਗੀ ਨੀਲਾਮੀ, ਕਿਸਾਨਾਂ ਦਾ ਨਹੀਂ ਦਿੱਤਾ 40 ਕਰੋੜ ਦਾ ਬਕਾਇਆ
tv9-punjabi
| Updated On: 22 Aug 2023 11:41 AM IST
Share
ਪੰਜਾਬ ਨਿਊਜ। ਵਾਹਦ ਸੰਧਰ ਸ਼ੂਗਰ ਮਿੱਲ ਉਪ ਮੰਡਲ ਮੈਜਿਸਟਰੇਟ ਦੇ ਹੁਕਮਾਂ ਤਹਿਤ ਕਪੂਰਥਲਾ (Kapurthala) ਦੇ ਫਗਵਾੜਾ ਤਹਿਸੀਲ ਦਫ਼ਤਰ ਵੱਲੋਂ ਮਿੱਲ ਦੀ ਕੁਰਕ ਕੀਤੀ ਜਾਇਦਾਦ ਨੂੰ ਜਲਦੀ ਤੋਂ ਜਲਦੀ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਐਸਡੀਐਮ ਜੈਇੰਦਰ ਸਿੰਘ ਨੇ ਦੱਸਿਆ ਕਿ ਮਿੱਲ ਵੱਲੋਂ ਕਿਸਾਨਾਂ ਨੂੰ ਕਰੀਬ 40 ਕਰੋੜ ਰੁਪਏ ਦੇ ਗੰਨੇ ਦੀ ਅਦਾਇਗੀ ਅਜੇ ਤੱਕ ਨਹੀਂ ਕੀਤੀ ਗਈ। ਜਿਸ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਵਾਹਦ ਸੰਧਰ ਸ਼ੂਗਰ ਮਿੱਲ (Wahad Sandhar Sugar Mill) ਫਗਵਾੜਾ ਗਰਬੀ ਦੀ 10 ਕਨਾਲ 12 ਮਰਲੇ ਅਤੇ ਬਲਬੀਰ ਕੌਰ ਪਤਨੀ ਸੁਖਵੀਰ ਸਿੰਘ ਦੀ 7 ਕਨਾਲ 6 ਮਰਲੇ ਜ਼ਮੀਨ ਸਮੇਤ ਮਿੱਲ ਦੀਆਂ ਜਾਇਦਾਦਾਂ, ਜਿਸ ਵਿੱਚ ਮਕਾਨ ਵੀ ਬਣਿਆ ਹੋਇਆ ਹੈ, ਨੂੰ ਜਲਦੀ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਜੇਕਰ ਇਨ੍ਹਾਂ ਨੂੰ ਖਾਲੀ ਨਾ ਕਰਵਾਇਆ ਗਿਆ ਤਾਂ ਨੁਕਸਾਨ ਲਈ ਮਾਲਕ ਜ਼ਿੰਮੇਵਾਰ ਹੋਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...