ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਗਵਾੜਾ ਦੀ ਫੈਕਟਰੀ ‘ਚ ਗੈਸ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ: ਨੌਜਵਾਨ ਦੀ ਮੌਤ, ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲਿਆ

ਫਗਵਾੜਾ ਸਬ-ਡਿਵੀਜ਼ਨ 'ਚ ਸਿਲੰਡਰ ਫਟਣ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਪਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਪੂਰਥਲਾ ਦੇ ਥਾਣਾ ਸਦਰ ਦੇ ਇੰਚਾਰਜ ਜਤਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।

ਫਗਵਾੜਾ ਦੀ ਫੈਕਟਰੀ ‘ਚ ਗੈਸ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ: ਨੌਜਵਾਨ ਦੀ ਮੌਤ, ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲਿਆ
ਸੰਕੇਤਕ ਤਸਵੀਰ
Follow Us
tv9-punjabi
| Updated On: 30 Mar 2024 19:43 PM

ਕਪੂਰਥਲਾ ਦੇ ਫਗਵਾੜਾ ਸਬ-ਡਿਵੀਜ਼ਨ ‘ਚ ਗੈਸ ਸਿਲੰਡਰ ਫਟਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਫਗਵਾੜਾ ਦੇ ਅਮਨ ਨਗਰ ਇਲਾਕੇ ਵਿੱਚ ਇੱਕ ਫੈਕਟਰੀ ਵਿੱਚ ਅੱਗ ਬੁਝਾਉਣ ਵਾਲੀ ਨਾਈਟ੍ਰੋਜਨ ਗੈਸ ਨੂੰ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਭਰਿਆ ਜਾ ਰਿਹਾ ਸੀ, ਜਿਸ ਦੌਰਾਨ ਸਿਲੰਡਰ ਫਟ ਗਿਆ।

ਪੁਲਿਸ ਵੱਲੋਂ ਕੀਤੀ ਜਾ ਮਾਮਲੇ ਦੀ ਜਾਂਚ

ਇਸ ਸਿਲੰਡਰ ਫਟਣ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਪਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਪੂਰਥਲਾ ਦੇ ਥਾਣਾ ਸਦਰ ਦੇ ਇੰਚਾਰਜ ਜਤਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।

ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ

ਸਦਰ ਥਾਣੇ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਫੈਕਟਰੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories