AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਿਆਰ ਦੀ ਤੜਫ਼ ‘ਚ ਕਰਨਾਟਕ ਤੋਂ ਅਬੋਹਰ ਪਹੁੰਚੀ ਦੋ ਬੱਚਿਆਂ ਦੀ ਮਾਂ, ਔਨਲਾਈਨ ਗੇਮਿੰਗ ਤੋਂ ਸ਼ੁਰੂ ਹੋਇਆ ਸੀ ਪਿਆਰ

ਕਰਨਾਟਕ ਦੀ ਇੱਕ ਮਹਿਲਾ ਦੀ ਮੁਲਾਕਾਤ ਔਨਲਾਈਨ ਗੇਮ ਖੇਡਦੇ ਹੋਏ ਅਬੋਹਰ ਦੇ ਰਾਮ ਨਗਰ ਦੇ ਇੱਕ ਨੌਜਵਾਨ ਨਾਲ ਹੋਈ। ਦੋਵਾਂ ਦੇ ਵਿਚਕਾਰ ਪਹਿਲਾਂ ਦੋਸਤੀ ਹੋਈ ਤੇ ਜਲਦੀ ਹੀ ਇਹ ਦੋਸਤੀ ਇਕੱਠੇ ਰਹਿਣ ਦਾ ਫੈਸਲਾ ਲਿਆ।

ਪਿਆਰ ਦੀ ਤੜਫ਼ 'ਚ ਕਰਨਾਟਕ ਤੋਂ ਅਬੋਹਰ ਪਹੁੰਚੀ ਦੋ ਬੱਚਿਆਂ ਦੀ ਮਾਂ, ਔਨਲਾਈਨ ਗੇਮਿੰਗ ਤੋਂ ਸ਼ੁਰੂ ਹੋਇਆ ਸੀ ਪਿਆਰ
ਸੰਕੇਤਕ ਤਸਵੀਰ
tv9-punjabi
| Updated On: 17 Feb 2026 14:45 PM IST

ਔਨਲਾਈਨ ਗੇਮ ਤੋਂ ਸ਼ੁਰੂ ਹੋਈ ਦੋਸਤੀ ਪਿਆਰ ‘ਚ ਬਦਲਣ ‘ਤੇ ਕਰਨਾਟਕ ਦੀ ਇੱਕ ਮਹਿਲਾ ਪੰਜਾਬ ਪਹੁੰਚ ਗਈ। ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਕਰਨਾਟਕ ‘ਚ ਪੁਲਿਸ ਨੂੰ ਰਿਪੋਰਟ ਦਰਜ ਕਰਵਾਈ ਤਾਂ ਤਲਾਸ਼ ਕਰਦੇ ਹੋਏ ਪੁਲਿਸ ਪੰਜਾਬ ਦੇ ਅਬੋਹਰ ‘ਚ ਪਹੁੰਚੀ। ਹਾਲਾਂਕਿ, ਮਹਿਲਾ ਨੇ ਕਿਹਾ ਕਿ ਉਹ ਆਪਣੇ ਪ੍ਰੇਮੀ ਨਾਲ ਹੀ ਜ਼ਿੰਦਗੀ ਬਿਤਾਏਗੀ।

ਜਾਣਕਾਰੀ ਮੁਤਾਬਕ, ਕਰਨਾਟਕ ਦੀ ਇੱਕ ਮਹਿਲਾ ਦੀ ਮੁਲਾਕਾਤ ਔਨਲਾਈਨ ਗੇਮ ਖੇਡਦੇ ਹੋਏ ਅਬੋਹਰ ਦੇ ਰਾਮ ਨਗਰ ਦੇ ਇੱਕ ਨੌਜਵਾਨ ਨਾਲ ਹੋਈ। ਦੋਵਾਂ ਦੇ ਵਿਚਕਾਰ ਪਹਿਲਾਂ ਦੋਸਤੀ ਹੋਈ ਤੇ ਜਲਦੀ ਹੀ ਇਹ ਦੋਸਤੀ ਪਿਆਰ ‘ਚ ਬਦਲ ਗਈ। ਦੋਵਾਂ ਨੇ ਇਕੱਠੇ ਰਹਿਣ ਦਾ ਫੈਸਲਾ ਲਿਆ।

ਇਸ ਤੋਂ ਬਾਅਦ ਦੋਵਾਂ ਨੇ ਪਲਾਨਿੰਗ ਕੀਤੀ, ਜਿਸ ਤਹਿਤ ਦੋ ਬੱਚਿਆਂ ਦੀ ਮਾਂ ਕਰਨਾਟਕ ਤੋਂ ਦਿੱਲੀ ਪਹੁੰਚੀ। ਇੱਥੇ ਪਹਿਲਾਂ ਹੀ ਨੌਜਵਾਨ ਉਸ ਨੂੰ ਲੈਣ ਲਈ ਪਹੁੰਚ ਗਿਆ ਸੀ। ਇਸ ਤੋਂ ਬਾਅਦ ਦੋਵੇਂ ਅਬੋਹਰ ਆ ਗਏ। ਅਬੋਹਰ ਪਹੁੰਚਣ ਤੋਂ ਬਾਅਦ ਦੋਵੇਂ ਪਤੀ-ਪਤਨੀ ਵਾਂਗ ਰਹਿਣ ਲੱਗੇ।

ਇਸ ਵਿਚਕਾਰ ਮਹਿਲਾਂ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਅਚਾਨਕ ਘਰ ‘ਚੋਂ ਲਾਪਤਾ ਹੋਣ ‘ਤੇ ਪੁਲਿਸ ਨੂੰ ਰਿਪੋਰਟ ਲਿਖਵਾਈ। ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਪੁਲਿਸ ਮੋਬਾਇਲ ਦੀ ਲੋਕੇਸ਼ਨ ਟ੍ਰੈਕ ਕਰਦੇ ਹੋਏ ਅਬੋਹਰ ਪਹੁੰਚੀ ਗਈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...