AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ਼ਰਾਬ ਘੁਟਾਲੇ ‘ਚ ਕੇਜਰੀਵਾਲ ਬਰੀ, CM ਮਾਨ ਬੋਲੇ ਅੱਜ ਸੱਚ ਦਾ ਸੂਰਜ ਨਿਕਲਿਆ

ਸ਼ਰਾਬ ਘੁਟਾਲੇ 'ਚ ਆਮ ਆਦਮੀ ਪਾਰਟੀ ਦੀ ਸੁਪਰੀਮੋ ਕੇਜਰੀਵਾਲ ਬਰੀ ਹੋ ਗਏ ਹਨ। ਮੀਡੀਆ ਨਾਲ ਮੁਖਾਤਬ ਹੁੰਦਿਆਂ ਹੋਈਆਂ ਉਹ ਭਾਵੁਕ ਵੀ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੱਚ ਦਾ ਸੂਰਜ ਨਿਕਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਮਾਨਦਾਰੀ ਅਤੇ ਦੇਸ਼ ਭਗਤੀ ਦੀ ਜਿੱਤ ਹੋਈ ਹੈ।

ਸ਼ਰਾਬ ਘੁਟਾਲੇ 'ਚ ਕੇਜਰੀਵਾਲ ਬਰੀ, CM ਮਾਨ ਬੋਲੇ ਅੱਜ ਸੱਚ ਦਾ ਸੂਰਜ ਨਿਕਲਿਆ
amanpreet-kaur
| Updated On: 27 Feb 2026 17:44 PM IST

ਸ਼ਰਾਬ ਘੁਟਾਲੇ ‘ਚ ਆਮ ਆਦਮੀ ਪਾਰਟੀ ਦੀ ਸੁਪਰੀਮੋ ਕੇਜਰੀਵਾਲ ਬਰੀ ਹੋ ਗਏ ਹਨ। ਮੀਡੀਆ ਨਾਲ ਮੁਖਾਤਬ ਹੁੰਦਿਆਂ ਹੋਈਆਂ ਉਹ ਭਾਵੁਕ ਵੀ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੱਚ ਦਾ ਸੂਰਜ ਨਿਕਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਮਾਨਦਾਰੀ ਅਤੇ ਦੇਸ਼ ਭਗਤੀ ਦੀ ਜਿੱਤ ਹੋਈ ਹੈ। CM ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੱਖਾਂ ਲੋਕਾਂ ਦੀਆਂ ਦੁਆਵਾਂ ਸਦਕਾ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਦੇ ਦਿਲਾਂ ‘ਚ ਰਾਜ ਕਰਦੇ ਹਨ।

CM ਮਾਨ ਨੇ ਕਿਹਾ ਕਿ ਅਸੀਂ ਪੈਸੇ ਕਮਾਉਣ ਲਈ ਪਾਰਟੀ ਨਹੀਂ ਬਣਾਈ। ਉਨ੍ਹਾਂ ਨੇ ਵਿਰੋਧੀਆਂ ‘ਤੇ ਇਲਜ਼ਾਮ ਲਗਾਉਂਦੀਆਂ ਕਿਹਾ BJP ‘ਤੇ ਕਾਂਗਰਸ ਤਾਂ ਮਿਲ ਕੇ ਖੇਡ ਰਹੇ ਹਨ। ਇਹ ਦੋਵੇਂ ਤੀਜੀ ਪਾਰਟੀ ਨੂੰ ਨਹੀਂ ਆਉਣ ਦੇ ਰਹੇ ਸੀ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕੱਟੜ ਇਮਾਨਦਾਰ ਹਨ। ਅਸੀਂ ਜੇਲ੍ਹ ਜਾਣ ਲਈ ਤਿਆਰ ਹਾਂ। ਅਸੀਂ ਦੇਸ਼ ਲਈ ਲੜ ਰਹੇ ਹਾਂ।

ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਵੇਗੀ: CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਦਾਲਤ ਵੱਲੋਂ ਦਿੱਤੀ ਗਈ ਕਲੀਨ ਚਿੱਟ ਤੇ ਕਿਹਾ- ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੀ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਮਾਮਲੇ ਚ ਬਰੀ ਕਰ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਦੇ ਇਸ ਫ਼ੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਵੇਗੀ। ਇਨਕਲਾਬ ਜ਼ਿੰਦਾਬਾਦ।

‘ਭਾਜਪਾ ਨੇ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ’

ਪੰਜਾਬ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਇਮਾਨਦਾਰੀ ਤੇ ਸੱਚਾਈ ਅੱਗੇ ਦਮ ਤੋੜ ਗਈ ਭਾਜਪਾ ਨੇ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ। ਫ਼ਰਜ਼ੀ ਸ਼ਰਾਬ ਘੁਟਾਲਾ ਮਾਮਲੇ ਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਦਿੱਤੀ ਕਲੀਨ ਚਿੱਟ, ਝੂਠਾ ਕੇਸ ਬਣਾਉਣ ਤੇ CBI ਨੂੰ ਫਟਕਾਰ ਲਗਾਈ ਹੈ।

Follow Us
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ...
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ...