AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਦੌਰੇ ਤੇ ਅਰਵਿੰਦ ਕੇਜਰੀਵਾਲ, ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ ਲੈਣਗੇ ਹਿੱਸਾ, CM ਮਾਨ ਵੀ ਰਹਿਣਗੇ ਮੌਜੂਦ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ ਇੱਕ ਵੱਡੇ ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ। ਇਹ ਪ੍ਰੋਗਰਾਮ ਖਾਲਸਾ ਕਾਲਜ ਵਿੱਚ ਹੋਵੇਗਾ ਜਿਥੇ ਪਿੰਡਾਂ ਦੀਆਂ ਨਸ਼ਾ ਵਿਰੋਧੀ ਕਮੇਟੀਆਂ ਨਾਲ ਗੱਲਬਾਤ ਹੋਵੇਗੀ। ਗਾਇਕ ਕੰਵਰ ਗਰੇਵਾਲ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਸੁਰੱਖਿਆ ਦੇ ਕਾਰਨ ਕਾਲਜ ਦੇ ਗੇਟ ਆਮ ਲੋਕਾਂ ਲਈ ਬੰਦ ਰਹਿਣਗੇ।

ਅੰਮ੍ਰਿਤਸਰ ਦੌਰੇ ਤੇ ਅਰਵਿੰਦ ਕੇਜਰੀਵਾਲ, ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ ਲੈਣਗੇ ਹਿੱਸਾ, CM ਮਾਨ ਵੀ ਰਹਿਣਗੇ ਮੌਜੂਦ
tv9-punjabi
| Published: 02 May 2025 07:59 AM IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਪ੍ਰੋਗਰਾਮ ਖਾਲਸਾ ਕਾਲਜ ਆਫ਼ ਲਾਅ ਤੋਂ ਸ਼ੁਰੂ ਹੋਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਪਿੰਡਾਂ ਵਿੱਚ ਬਣੀਆਂ ਨਸ਼ਾ ਵਿਰੋਧੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਸਿੱਧਾ ਸੰਪਰਕ ਕਰਨਾ ਹੈ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਕਮੇਟੀਆਂ ਦੀ ਭੂਮਿਕਾ, ਸਫਲਤਾ ਅਤੇ ਭਵਿੱਖ ਦੀਆਂ ਰਣਨੀਤੀਆਂ ਬਾਰੇ ਚਰਚਾ ਕਰਨਗੇ।

ਇਸ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਦਾ ਸ਼ੋਅ ਵੀ ਹੋਵੇਗਾ। ਉਹਨਾਂ ਦਾ ਪ੍ਰੋਗਰਾਮ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਉਹ ਆਪਣੇ ਅੰਦਾਜ਼ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਦੁਪਹਿਰ 12 ਵਜੇ ਤੋਂ ਬਾਅਦ ਪਹੁੰਚਣ ਦੀ ਉਮੀਦ ਹੈ।

ਆਮ ਲੋਕਾਂ ਲਈ ਬੰਦ ਖਾਲਸਾ ਕਾਲਜ ਦੇ ਗੇਟ

ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਆਉਣ ਕਾਰਨ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਖਾਲਸਾ ਕਾਲਜ ਦੇ ਪ੍ਰਵੇਸ਼ ਦੁਆਰ ਆਮ ਲੋਕਾਂ ਲਈ ਬੰਦ ਕਰ ਦਿੱਤੇ ਗਏ ਹਨ। ਸਾਰੇ ਗੇਟਾਂ ਅਤੇ ਸਮਾਗਮ ਸਥਾਨਾਂ ‘ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਲੁਧਿਆਣਾ ਵੀ ਜਾ ਸਕਦੇ ਨੇ ਕੇਜਰੀਵਾਲ

ਸੂਤਰਾਂ ਅਨੁਸਾਰ ਅੰਮ੍ਰਿਤਸਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਲੁਧਿਆਣਾ ਵੀ ਜਾ ਸਕਦੇ ਹਨ। ਜਿੱਥੇ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਪੱਛਮੀ ਹਲਕੇ ਵਿੱਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਜਿਸ ਦਾ ਐਲਾਨ ਵੀ ਕੁੱਝ ਕੁ ਦਿਨਾਂ ਵਿੱਚ ਚੋਣ ਕਮਿਸ਼ਨ ਵੱਲੋਂ ਕੀਤਾ ਜਾ ਸਕਦਾ ਹੈ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...