AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਡੱਲਾ, ਲੰਡਾ ਅਤੇ ਰਿੰਦਾ ਸਮੇਤ ਕੈਨੇਡਾ ਅਤੇ ਪਾਕਿਸਤਾਨ ‘ਚ ਬੈਠੇ 6 ਖਾਲਿਸਤਾਨੀ ਅੱਤਵਾਦੀ ਭਗੌੜੇ ਅਪਰਾਧੀ ਕਰਾਰ, NIA ਕੋਰਟ ਦਾ ਫੈਸਲਾ

NIA ਲੰਬੇ ਸਮੇਂ ਤੋਂ ਖਾਲਿਸਤਾਨੀ ਸਮਰਥਕ ਅੱਤਵਾਦੀਆਂ ਅਤੇ ਗੈਂਗਸਟਰਾਂ ਤੇ ਸ਼ਿਕੰਜਾ ਕੱਸਣ ਵਿੱਚ ਲੱਗੀ ਹੋਈ ਹੈ। ਮੰਗਲਵਾਰ ਨੂੰ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਿਸ਼ਤੇਦਾਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਭਾਰਤ ਲੈ ਕੇ ਆਈ ਹੈ।

ਡੱਲਾ, ਲੰਡਾ ਅਤੇ ਰਿੰਦਾ ਸਮੇਤ ਕੈਨੇਡਾ ਅਤੇ ਪਾਕਿਸਤਾਨ 'ਚ ਬੈਠੇ 6 ਖਾਲਿਸਤਾਨੀ ਅੱਤਵਾਦੀ ਭਗੌੜੇ ਅਪਰਾਧੀ ਕਰਾਰ, NIA ਕੋਰਟ ਦਾ ਫੈਸਲਾ
FILE PHOTO
kusum-chopra
| Updated On: 02 Aug 2023 08:01 AM IST
Share
ਕੌਮੀ ਜਾਂਚ ਏਜੰਸੀ ਐਨਆਈਏ (NIA) ਦੀ ਨਵੀਂ ਦਿੱਲੀ ਵਿੱਚ ਸਥਿਤ ਵਿਸ਼ੇਸ਼ ਅਦਾਲਤ ਨੇ ਛੇ ਗੈਂਗਸਟਰਾਂ ਨੂੰ ਅਪਰਾਧੀ ਐਲਾਨ ਦਿੱਤਾ ਹੈ। ਇਹ ਗੈਂਗਸਟਰ ਕੈਨੇਡਾ ਅਤੇ ਪਾਕਿਸਤਾਨ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜਿਨ੍ਹਾਂ ਗੈਂਗਸਟਰਾਂ ਨੂੰ ਅਪਰਾਧੀ ਐਲਾਨਿਆ ਗਿਆ ਹੈ, ਉਨ੍ਹਾਂ ਵਿੱਚ ਕੈਨੇਡਾ ਵਾਸੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਸ਼ਾਮਲ ਹਨ। ਇਸ ਦੇ ਨਾਲ ਹੀ ਪਾਕਿਸਤਾਨ ਵਿੱਚ ਰਹਿੰਦੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਲਖਬੀਰ ਸਿੰਘ ਰੋਡੇ ਅਤੇ ਵਧਾਵਾ ਸਿੰਘ ਬੱਬਰ ਨੂੰ ਵੀ ਅਪਰਾਧੀ ਐਲਾਨਿਆ ਗਿਆ ਹੈ।

ਕਿਹੜੇ ਅਪਰਾਧੀਆਂ ਨੂੰ ਐਲਾਨਿਆ ਜਾਂਦਾ ਹੈ ਅਪਰਾਧੀ

ਆਈਪੀਸੀ ਦੀ ਧਾਰਾ 82 ਦੇ ਤਹਿਤ ਉਨ੍ਹਾਂ ਮੁਲਜ਼ਮਾਂ ਨੂੰ ‘ਭਗੌੜਾ ਅਪਰਾਧੀ’ ਘੋਸ਼ਿਤ ਕੀਤਾ ਜਾਂਦਾ ਹੈ ਜੋ ਅਦਾਲਤ ਦੀ ਕਾਰਵਾਈ ਤੋਂ ਭੱਜ ਜਾਂਦੇ ਹਨ। ਅਦਾਲਤ ਫਿਰ ਸਬੰਧਤ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਭਗੌੜੇ ਅਪਰਾਧੀ ਨੂੰ ਫੜ ਕੇ ਅਦਾਲਤ ਵਿਚ ਪੇਸ਼ ਕਰਨ ਦਾ ਨਿਰਦੇਸ਼ ਦਿੰਦੀ ਹੈ। ਭਗੌੜਾ ਦੇ ਵੇਰਵੇ ਅਖਬਾਰਾਂ ਵਿੱਚ ਵੀ ਛਪਦੇ ਹਨ। ਆਈਪੀਸੀ ਦੀ ਧਾਰਾ 70 ਦੇ ਤਹਿਤ ਭਗੌੜਾ ਅਪਰਾਧੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਂਦਾ ਹੈ ਅਤੇ ਉਸਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਭਗੌੜੇ ਅਪਰਾਧੀ ਦਾ ਪਾਸਪੋਰਟ ਜ਼ਬਤ ਕਰ ਲਿਆ ਜਾਂਦਾ ਹੈ। ਜਿਕਰਯੋਗ ਹੈ ਕਿ ਇਹ ਸਾਰੇ ਅੱਤਵਾਦੀ ਕੈਨੇਡਾ ਅਤੇ ਪਾਕਿਸਤਾਨ ਵਿੱਚ ਬਹਿ ਕੇ ਆਪਣੇ ਗੁਰਗਿਆਂ ਰਾਹੀਂ ਭਾਰਤ ਅਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਰਹਿੰਦੇ ਹਨ। ਐਨਆਈਏ ਲੰਬੇ ਸਮੇਂ ਤੋਂ ਇਨ੍ਹਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਵਿਦੇਸ਼ਾਂ ਵਿੱਚ ਭੱਜ ਕੇ ਰਹਿ ਰਹੇ ਇਹ ਲੋਕ ਹਾਲੇ ਤੱਕ ਏਜੰਸੀ ਦੀ ਪਕੜ ਤੋਂ ਦੂਰ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...