AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Jail Alert: ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਦੀ ‘ਨਾਪਾਕ’ ਯੋਜਨਾ, ਜੇਲ੍ਹ ‘ਤੇ ਹਮਲੇ ਦੀ ਸਾਜਿਸ਼

ਕੈਨੇਡਾ 'ਚ ਮੌਜੂਦ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਲੰਡਾ ਪੰਜਾਬ ਦੀਆਂ ਜੇਲ੍ਹਾਂ 'ਤੇ ਹਮਲਾ ਕਰਵਾ ਸਕਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਜੇਲ੍ਹਾਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Punjab Jail Alert: ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਦੀ 'ਨਾਪਾਕ' ਯੋਜਨਾ, ਜੇਲ੍ਹ 'ਤੇ ਹਮਲੇ ਦੀ ਸਾਜਿਸ਼
ਸਲਾਖਾਂ ਪਿੱਛੇ ਏਨ੍ਹੀ ਆਜ਼ਾਦੀਕੀ ਹੁੰਦੀ ਹੈ ਓਪਨ ਜੇਲ੍ਹ…?
tv9-punjabi
| Updated On: 28 Apr 2023 22:11 PM IST
Share
ਪੰਜਾਬ ਨਿਊਜ। ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਖ਼ਤਰੇ ਵਿੱਚ ਹੈ। ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਖੁਫੀਆ ਜਾਣਕਾਰੀ ਮੁਤਾਬਕ ਕੈਨੇਡਾ (Canada) ‘ਚ ਮੌਜੂਦ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਲੰਡਾ ਪੰਜਾਬ ਦੀਆਂ ਜੇਲਾਂ ‘ਤੇ ਹਮਲੇ ਕਰਵਾ ਸਕਦਾ ਹੈ। ਲੰਡਾ ਆਪਣੇ ਸਾਥੀਆਂ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਇਰਾਦਾ ਰੱਖਦਾ ਹੈ, ਜਿਸ ਲਈ ਉਹ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਖੁਫੀਆ ਜਾਣਕਾਰੀਆਂ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਜੇਲ੍ਹਾਂ ‘ਤੇ ਹਮਲਿਆਂ ਦੌਰਾਨ ਜੇਲ੍ਹ ਅਧਿਕਾਰੀ ਵੀ ਨਿਸ਼ਾਨਾ ਬਣ ਸਕਦੇ ਹਨ। ਇਸ ਕਾਰਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਸਖ਼ਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

15 ਲੱਖ ਰੁਪਏ ਦੇ ਇਨਾਮ ਦਾ ਕੀਤਾ ਸੀ ਐਲਾਨ

ਫਰਵਰੀ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਲਖਬੀਰ ਸਿੰਘ ਲੰਡਾ (Lakhbir Singh Landa)ਬਾਰੇ ਜਾਣਕਾਰੀ ਦੇਣ ਵਾਲੇ ਨੂੰ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਲੰਡਾ ਦਾ ਨਾਂਅ ਪੰਜਾਬ ਦੇ ਇੱਕ ਦਹਿਸ਼ਤੀ ਕੇਸ ਨਾਲ ਜੁੜਿਆ ਹੋਇਆ ਹੈ। NIA ਅਧਿਕਾਰੀਆਂ ਨੇ ਦੱਸਿਆ ਸੀ ਕਿ ਜੇਕਰ ਕੋਈ ਵਿਅਕਤੀ ਲਖਬੀਰ ਸਿੰਘ ਲੰਡਾ ਬਾਰੇ ਜਾਣਕਾਰੀ ਦਿੰਦਾ ਹੈ, ਤਾਂ ਜੋ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕੇ, ਉਸ ਨੂੰ 15 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸੁਰੱਖਿਆ ਦੇ ਮੱਦੇਨਜ਼ਰ ਲਾਂਡਾ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਕੈਨੇਡਾ ਰਹਿੰਦਾ ਹੈ ਲੰਡਾ

ਲਖਬੀਰ ਸਿੰਘ ਲੰਡਾ ਤਰਨਤਾਰਨ (Tarn Taran) ਦਾ ਰਹਿਣ ਵਾਲਾ ਹੈ। ਮੰਨਿਆ ਜਾਂਦਾ ਹੈ ਕਿ ਉਹ ਵਰਤਮਾਨ ਵਿੱਚ ਅਲਬਰਟਾ, ਕੈਨੇਡਾ ਵਿੱਚ ਭਗੌੜੇ ਵਜੋਂ ਰਹਿ ਰਿਹਾ ਹੈ। ਐਨਆਈਏ 2022 ਵਿੱਚ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਉੱਤੇ ਹੋਏ ਗ੍ਰਨੇਡ ਹਮਲੇ ਵਿੱਚ ਲਾਂਡਾ ਦੀ ਭਾਲ ਕਰ ਰਹੀ ਹੈ। ਐਨਆਈਏ ਨੇ 2022 ਵਿੱਚ ਲਾਂਡਾ ਖ਼ਿਲਾਫ਼ ਕੇਸ ਦਰਜ ਕੀਤਾ ਸੀ ਜਦੋਂ ਇਹ ਸੂਚਨਾ ਮਿਲੀ ਸੀ ਕਿ ਵਿਦੇਸ਼ੀ ਆਧਾਰਿਤ ਅੱਤਵਾਦੀ ਸੰਗਠਨ ਅਤੇ ਅੱਤਵਾਦੀ ਤੱਤ ਟਾਰਗੇਟ ਕਿਲਿੰਗ ਅਤੇ ਹਿੰਸਾ ਲਈ ਸਥਾਨਕ ਗਰੋਹਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ।

‘ਮੁਲਜ਼ਮ ‘ਤੇ ਚੱਲ ਰਹੇ ਹਨ 18 ਕੇਸ’

ਲਖਬੀਰ ਸਿੰਘ ਲੰਡਾ ਬਾਰੇ ਦੱਸਿਆ ਜਾਂਦਾ ਹੈ ਕਿ ਕਰੀਬ 10 ਸਾਲ ਪਹਿਲਾਂ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਪਹਿਲਾ ਕੇਸ ਦਰਜ ਹੋਇਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰੇਨੇਡ ਹਮਲੇ ਤੋਂ ਪਹਿਲਾਂ ਲਾਂਡਾ ‘ਤੇ 18 ਕੇਸ ਚੱਲ ਰਹੇ ਸਨ, ਜਿਨ੍ਹਾਂ ‘ਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਵਰਗੇ ਗੰਭੀਰ ਮਾਮਲੇ ਸ਼ਾਮਲ ਸਨ। ਤਰਨਤਾਰਨ ਜ਼ਿਲ੍ਹੇ ਵਿੱਚ ਲੰਡਾ ਦਾ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ।

2017 ‘ਚ ਕੈਨੇਡਾ ਭੱਜ ਗਿਆ ਸੀ ਲਖਵੀਰ

ਲੰਡਾ 2017 ਵਿੱਚ ਹੀ ਕੈਨੇਡਾ ਭੱਜ ਗਿਆ ਸੀ, ਜਿੱਥੇ ਉਸ ਦੀ ਪਤਨੀ ਪਹਿਲਾਂ ਹੀ ਰਹਿ ਰਹੀ ਸੀ। ਲਾਂਡਾ ਬਾਰੇ ਕਿਹਾ ਜਾਂਦਾ ਹੈ ਕਿ ਉਹ 2016 ਤੋਂ 2020 ਦਰਮਿਆਨ ਸਰਗਰਮ ਨਹੀਂ ਸੀ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਉਹ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਆਪਣਾ ਕਾਰੋਬਾਰ ਸਥਾਪਤ ਕਰਨ ਵਿੱਚ ਰੁੱਝਿਆ ਹੋਇਆ ਸੀ। ਇਹੀ ਕਾਰਨ ਹੈ ਕਿ ਅਜੋਕੇ ਸਮੇਂ ‘ਚ ਮੀਡੀਆ ਦੀਆਂ ਸੁਰਖੀਆਂ ‘ਚ ਉਸ ਦਾ ਉਭਰਨਾ ਕਈਆਂ ਨੂੰ ਹੈਰਾਨ ਕਰਨ ਵਾਲਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...