ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੋਟਕਪੂਰਾ ‘ਚ ਨੌਜਵਾਨ ਦੀ ਮੌਤ: ਨਸ਼ੇ ਦੀ ਓਵਰਡੋਜ਼ ਕਾਰਨ ਵਿਗੜੀ ਸੀ ਸਿਹਤ, ਪੈਸਿਆਂ ਦੀ ਕਮੀ ਕਾਰਨ ਨਹੀਂ ਹੋ ਸਕਿਆ ਇਲਾਜ

ਸਰਬਜੀਤ ਸਿੰਘ ਨੇ ਦੱਸਿਆ ਕਿ ਮਨਿੰਦਰ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਪਰ ਪੈਸੇ ਨਾ ਹੋਣ ਕਾਰਨ ਉਹ ਇਲਾਜ ਨਹੀਂ ਕਰਵਾ ਸਕਿਆ। ਇਸ ਲਈ ਡਾਕਟਰਾਂ ਨੇ ਕਿਹਾ ਕਿ ਮਨਿੰਦਰ ਨੂੰ ਘਰ ਲੈ ਜਾਓ ਅਤੇ ਜਦੋਂ ਚਾਹੋ ਉਸ ਦਾ ਇਲਾਜ ਕਰਵਾਓ। ਦੱਸ ਦਈਏ ਕਿ ਸਮਾਂ 'ਤੇ ਇਲਾਜ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ ਹੋ ਗਈ

ਕੋਟਕਪੂਰਾ ‘ਚ ਨੌਜਵਾਨ ਦੀ ਮੌਤ: ਨਸ਼ੇ ਦੀ ਓਵਰਡੋਜ਼ ਕਾਰਨ ਵਿਗੜੀ ਸੀ ਸਿਹਤ, ਪੈਸਿਆਂ ਦੀ ਕਮੀ ਕਾਰਨ ਨਹੀਂ ਹੋ ਸਕਿਆ ਇਲਾਜ
Follow Us
tv9-punjabi
| Updated On: 18 Apr 2024 16:59 PM

ਫਰੀਦਕੋਟ ਦੇ ਕੋਟਕਪੂਰਾ ‘ਚ ਨਸ਼ੇ ਕਾਰਨ 28 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਆਪਣੇ ਦੋਵੇਂ ਭਤੀਜਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾ ਲਿਆ ਸੀ। ਅੱਜ ਮਨਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਛੋਟਾ ਭਰਾ ਵੀ ਨਸ਼ਿਆਂ ਦੀ ਦਲਦਲ ਵਿੱਚ ਫਸਿਆ ਹੋਇਆ ਹੈ।

ਨਸ਼ੇ ਦੀ ਓਵਰਡੋਜ਼ ਕਾਰਨ ਵਿਗੜੀ ਸੀ ਸਿਹਤ

ਸਰਬਜੀਤ ਸਿੰਘ ਨੇ ਦੱਸਿਆ ਕਿ ਮਨਿੰਦਰ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਪਰ ਪੈਸੇ ਨਾ ਹੋਣ ਕਾਰਨ ਉਹ ਇਲਾਜ ਨਹੀਂ ਕਰਵਾ ਸਕਿਆ। ਇਸ ਲਈ ਡਾਕਟਰਾਂ ਨੇ ਕਿਹਾ ਕਿ ਮਨਿੰਦਰ ਨੂੰ ਘਰ ਲੈ ਜਾਓ ਅਤੇ ਜਦੋਂ ਚਾਹੋ ਉਸ ਦਾ ਇਲਾਜ ਕਰਵਾਓ। ਦੱਸ ਦਈਏ ਕਿ ਸਮਾਂ ‘ਤੇ ਇਲਾਜ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ ਹੋ ਗਈ।

ਪਰਿਵਾਰ ਨੇ ਸਰਕਾਰ ਤੋਂ ਲਗਾਈ ਗੁਹਾਰ

ਮ੍ਰਿਤਕ ਮਨਿੰਦਰ ਲੱਕੜ ਕੱਟਣ ਦਾ ਕੰਮ ਕਰਦਾ ਸੀ ਅਤੇ ਉਸ ਦਾ ਛੋਟਾ ਭਰਾ ਵੀ ਉਸ ਨਾਲ ਕੰਮ ਕਰਦਾ ਸੀ। ਉਸ ਦੀ ਮਾਂ ਦੀ ਮੌਤ ਹੋ ਚੁੱਕੀ ਹੈ ਅਤੇ ਪਿਤਾ ਬਹੁਤ ਬਜ਼ੁਰਗ ਹੈ। ਪਰਿਵਾਰ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ।

ਪੰਜਾਬ ‘ਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ

ਕੋਟਕਪੂਰਾ ਸ਼ਹਿਰ ਵਿੱਚ ਦਿਨ-ਦਿਹਾੜੇ ਨੌਜਵਾਨਾਂ ਦੀ ਨਸ਼ਿਆਂ ਕਾਰਨ ਮੌਤ ਹੋ ਰਹੀ ਹੈ। ਸੂਬਾ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਠੱਲ ਪਾਉਣ ਦਾ ਹਰ ਭਾਰ ਭਰੋਸਾ ਦਿੱਤਾ ਜਾਂਦਾ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ। ਪੰਜਾਬ ਵਿੱਚ ਨਸ਼ਾ ਕੋੜ ਦੀ ਤਰ੍ਹਾਂ ਹੈ ਜੋ ਆਏ ਦਿਨ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ਚ ਨਾਬਾਲਗ ਨਾਲ ਘਰ ਚ ਦਾਖਲ ਹੋ ਕੇ ਕਈ ਵਾਰ ਜਬਰ-ਜ਼ਨਾਹ, ਗਰਭਵਤੀ ਹੋਣ ਤੇ ਪਰਿਵਾਰ ਨੂੰ ਲੱਗਾ ਪਤਾ, ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories