ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ ਕੁਲਦੀਪ ਸਿੰਘ , 24 IPS/PPS ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਭਾਗ ਵਿੱਚ ਲਗਾਤਾਰ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ। ਦੂਜੇ ਪਾਸੇ ਅੱਜ ਜਾਰੀ ਹੁਕਮਾਂ ਅਨੁਸਾਰ 24 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਸਮੇਤ ਡਾ. ਐਸ ਭੂਪਤੀ ਦਾ ਜਲੰਧਰ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਹੁਣ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ IPS ਕੁਲਦੀਪ ਚਾਹਲ ਹੋਣਗੇ।

ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ ਕੁਲਦੀਪ ਸਿੰਘ , 24 IPS/PPS ਦੇ ਹੋਏ ਤਬਾਦਲੇ
Follow Us
davinder-kumar-jalandhar
| Published: 22 Jan 2023 14:44 PM

ਜਲੰਧਰ ਸ਼ਹਿਰ ਦੇ ਨਵੇਂ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਇਕ ਇਹੋ ਜਿਹੇ ਪੁਲਿਸ ਅਧਿਕਾਰੀ ਨੇ ਜਿਸਦੇ ਨਾਂ ਤੋਂ ਗੈਂਗਸਟਰ ਤਾਂ ਕਿ ਛੋਟੇ ਵੱਡੇ ਬਦਮਾਸ਼ ਵੀ ਡਰਦੇ ਹਨ। ਕਿਉਂਕਿ ਉਨ੍ਹਾਂ ਨੇ ਨਾ ਸਿਰਫ਼ ਕਈ ਗੈਂਗਸਟਰਾਂ ਤੇ ਬਦਮਾਸ਼ਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ ਸਗੋਂ ਕਈਆ ਨੂੰ ਐਨਕਾਊਂਟਰਾਂ ਵਿੱਚ ਵੀ ਮਾਰ ਦਿੱਤਾ ਹੈ। ਕੁਲਦੀਪ ਸਿੰਘ ਚਾਹਲ ਨੇ ਸਾਲ 2012 ‘ਚ ਪੰਜਾਬ ਦਾ ਮਸ਼ਹੂਰ ਗੈਂਗਸਟਰ ਸ਼ੇਰਾ ਖੁੱਬਣ ਨੂੰ ਐਨਕਾਊਂਟਰ ‘ਚ ਮਾਰਿਆ ਸੀ।ਦੂਜੇ ਪਾਸੇ ਮੋਹਾਲੀ ਦੇ ਐਸਐਸਪੀ ਦੇ ਕਾਰਜਕਾਲ ਦੌਰਾਨ ਜ਼ੀਰਕਪੁਰ ਵਿੱਚ ਇੱਕ ਅਪਰੇਸ਼ਨ ਦੌਰਾਨ ਨਾਮੀ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਬੇਹੱਦ ਕਰੀਬੀ ਰਹਿਣ ਵਾਲਾ ਅੰਕਿਤ ਭਾਦੂ ਐਨਕਾਊਂਟਰ ਵਿੱਚ ਮਾਰ ਦਿੱਤਾ ਸੀ। ਪੰਜਾਬ ਦੇ ਮਸ਼ਹੂਰ ਗੈਂਗਸਟਰ ਨੂੰ ਮਾਰਨ ਤੋਂ ਬਾਅਦ ਚਾਹਲ ਨੂੰ ਲਗਾਤਾਰ ਧਮਕੀਆਂ ਮਿਲਦੀਆਂ ਰਹੀਆਂ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਨੂੰ ਬੁਲੇਟ ਪਰੂਫ ਗੱਡੀ ਮੁਹੱਈਆ ਕਰਵਾਈ। ਇਸ ਦੇ ਨਾਲ ਹੀ ਚਾਹਲ ਦੀ ਸੁਰੱਖਿਆ ਲਈ ਵਿਸ਼ੇਸ਼ ਦਸਤਾ ਵੀ ਦਿੱਤਾ ਗਿਆ ਹੈ। ਗੁਰਪ੍ਰੀਤ ਸਿੰਘ ਭੁੱਲਰ ਤੋਂ ਬਾਅਦ ਉਹ ਲੰਬੇ ਸਮੇਂ ਤੋਂ ਮੁਹਾਲੀ ਵਿੱਚ ਤਾਇਨਾਤ ਹਨ। ਚਾਹਲ ਮੂਲ ਰੂਪ ਤੋਂ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਉਹ ਸਾਲ 2005 ਵਿੱਚ ਚੰਡੀਗੜ੍ਹ ਪੁਲੀਸ ਵਿੱਚ ਏਐਸਆਈ ਵਜੋਂ ਭਰਤੀ ਹੋਏ ਸੀ। ਇਸ ਦੌਰਾਨ ਉਹ ਪੰਚਕੂਲਾ ਵਿੱਚ ਆਪਣੇ ਭਰਾ ਨਾਲ ਰਹਿੰਦੇ ਸਨ। ਇਸ ਨੌਕਰੀ ਨਾਲ UPSC ਪ੍ਰੀਖਿਆ ਦੀ ਤਿਆਰੀ ਕੀਤੀ। ਕਿਉਂਕਿ ਉਹ ਨੌਕਰੀ ਛੱਡਣ ਦਾ ਜੋਖਮ ਨਹੀਂ ਲੈਣਾ ਚਾਹੁੰਦੇ ਸਨ।

IPS ਕੁਲਦੀਪ ਚਾਹਲ ਹੋਣਗੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ

ਉਹ ਹਮੇਸ਼ਾ ਆਪਣੇ ਨਾਲ ਇੱਕ ਪਿਟਾ ਬੈਗ ਰੱਖਦੇ ਸੀ, ਜਿਸ ਵਿੱਚ ਕਿਤਾਬਾਂ ਰੱਖੀਆਂ ਹੁੰਦੀਆਂ ਸਨ। ਜਦੋਂ ਵੀ ਉਂਨਾ ਨੂੰ ਥਾਣੇ ਜਾਂ ਕਿਤੇ ਵੀ ਸਮਾਂ ਮਿਲਦਾ, ਉਹ ਕਿਤਾਬਾਂ ਕੱਢ ਕੇ ਪੜ੍ਹਨ ਲੱਗ ਪੈਂਦੇ ਸਨ। ਸਖ਼ਤ ਮਿਹਨਤ, ਮਜ਼ਬੂਤ ​​ਇੱਛਾ ਸ਼ਕਤੀ ਅਤੇ ਸਹੀ ਦਿਸ਼ਾ ਵਿੱਚ ਕੀਤੇ ਯਤਨਾਂ ਸਦਕਾ ਉਂਨਾ ਨੇ ਤੀਜੇ ਸਾਲ ਯੂਪੀਐਸਸੀ ਵਿੱਚ 82ਵਾਂ ਰੈਂਕ ਹਾਸਲ ਕੀਤਾ। ਉਸ ਸਮੇਂ ਉਹ ਮਨੀਮਾਜਰਾ ਥਾਣੇ ਵਿੱਚ ਏਐਸਆਈ ਸਨ । ਆਈਪੀਐਸ ਬਣਨ ਉਪਰੰਤ ਟ੍ਰੇਨਿੰਗ ਲਈ ਪਹਿਲਾ ਜਲੰਧਰ ਦੇ ਥਾਣਾ 4 ਵਿੱਚ ਆਏ ਸਨ ।ਕੁਲਦੀਪ ਸਿੰਘ ਚੌਹਾਨ ਕੁਝ ਮਹੀਨੇ ਜਲੰਧਰ ਦੇ ਥਾਣਾ ਡਵੀਜ਼ਨ ਚਾਰ ਵਿੱਚ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਮਾਮਲੇ ਹੱਲ ਕੀਤੇ ਸਨ। ਇਸ ਦੌਰਾਨ ਉਂਨਾ ਨੇ ਜਲੰਧਰ ਸ਼ਹਿਰ ਵਿਚ ਸੇਵਾ ਦਿੰਦਿਆ ਕਈ ਅਪਰਾਧੀਆਂ ਦੇ ਮਨਾਂ ਵਿਚ ਡਰ ਪੈਦਾ ਕੀਤਾ ਅਤੇ ਕਈ ਅਪਰਾਧੀਆ ਨੂੰ ਉਂਨਾ ਦੇ ਖੋਜ ਦੇ ਕਾਰਨ ਸ਼ਹਿਰ ਛੱਡਣਾ ਪਿਆ। ਜਦੋਂ ਉਂਨਾ ਦੀ ਟਰੇਨਿੰਗ ਪੂਰੀ ਹੋ ਗਈ ਤਾਂ ਉਂਨਾ ਦਾ ਜਲੰਧਰ ਤੋਂ ਤਬਾਦਲਾ ਕਰ ਦਿੱਤਾ ਗਿਆ।ਕਈ ਸਾਲਾਂ ਬਾਅਦ ਕੁਲਦੀਪ ਸਿੰਘ ਚਾਹਲ ਜਲੰਧਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਵਜੋਂ ਵਾਪਸ ਆਏ ਹਨ। ਜਲੰਧਰ ਸ਼ਹਿਰ ‘ਚ ਪੁਲਿਸ ਕਮਿਸ਼ਨਰ ਦੀ ਨਿਯੁਕਤੀ ਤੋਂ ਬਾਅਦ ਸ਼ਹਿਰ ‘ਚ ਇਹ ਚਰਚਾ ਵੀ ਸ਼ੁਰੂ ਹੋ ਗਈ ਹੈ ਕਿ ਹੁਣ ਨਵੇਂ ਪੁਲਿਸ ਕਮਿਸ਼ਨਰ ਅਪਰਾਧਿਕ ਵਾਰਦਾਤਾਂ ਅਤੇ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣਗੇ ਅਤੇ ਸਫੇਦ ਪੋਸ਼ ਲੋਕਾਂ ‘ਤੇ ਵੀ ਆਪਣਾ ਡੰਡਾ ਚਲਾਉਣਗੇ।

Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ
Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ...
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ...
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...