ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਬਣੇ ਫਿਰੋਜ਼ਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ, 2 ਦਿਨ ਪਹਿਲਾਂ ਹੀ ਹੋਏ ਸੀ ਸ਼ਾਮਿਲ

ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰਦਿਆਂ ਕਿਹਾ ਕਿ ਜਲਦੀ ਹੀ ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਗੜ੍ਹੀ ਨੇ ਕਿਹਾ ਕਿ ਸੁਰਿੰਦਰ ਸਿੰਘ ਕੰਬੋਜ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਪੁੱਤਰ ਜਗਦੀਪ ਗੋਲਡੀ ਜਲਾਲਾਬਾਦ ਤੋਂ 'ਆਪ' ਦਾ ਵਿਧਾਇਕ ਹਨ।

ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਬਣੇ ਫਿਰੋਜ਼ਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ, 2 ਦਿਨ ਪਹਿਲਾਂ ਹੀ ਹੋਏ ਸੀ ਸ਼ਾਮਿਲ
ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਸੂਬਾ ਪ੍ਰਧਾਨ ਜਸਬੀਰ ਗੜ੍ਹੀ ਨਾਲ
Follow Us
tv9-punjabi
| Updated On: 08 Apr 2024 15:11 PM

ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਨੇ ਆਪਣੀ ਐਂਟਰੀ ਕਰ ਦਿੱਤੀ ਹੈ। ਉਹਨਾਂ ਨੇ ਅਗਾਮੀ ਚੋਣਾਂ ਲਈ ਆਪਣਾ ਪਹਿਲਾਂ ਉਮੀਦਵਾਰ ਐਲਾਨ ਦਿੱਤਾ ਹੈ। ਫਿਰੋਜ਼ਪੁਰ ਸੀਟ ਤੋਂ ਸੁਰਿੰਦਰ ਕੰਬੋਜ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਹ 2 ਦਿਨ ਪਹਿਲਾਂ ਹੀ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਸੁਰਿੰਦਰ ਕੰਬੋਜ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਹਨ।

ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰਦਿਆਂ ਕਿਹਾ ਕਿ ਜਲਦੀ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਗੜ੍ਹੀ ਨੇ ਕਿਹਾ ਕਿ ਸੁਰਿੰਦਰ ਸਿੰਘ ਕੰਬੋਜ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਪੁੱਤਰ ਜਗਦੀਪ ਗੋਲਡੀ ਜਲਾਲਾਬਾਦ ਤੋਂ ‘ਆਪ’ ਦਾ ਵਿਧਾਇਕ ਹਨ।

ਸੁਖਬੀਰ ਬਾਦਲ ਨੂੰ ਹਰਾਕੇ ਸਦਨ ਪਹੁੰਚੇ ਸੀ ਗੋਲਡੀ

ਗੋਲਡੀ ਕੰਬੋਜ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ 30,930 ਵੋਟਾਂ ਨਾਲ ਹਰਾਇਆ ਸੀ।ਜਦਕਿ ਪਿਤਾ ਸੁਰਿੰਦਰ ਕੰਬੋਜ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਜੋ ਪੰਜਾਬ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਸਹਿਯੋਗੀ ਵਜੋਂ ਖੜ੍ਹੇ ਹਨ।

ਇਹ ਵੀ ਪੜ੍ਹੋ- ਕਾਂਗਰਸ ਨੇ ਪੰਜਾਬ ਚ ਉਮੀਦਵਾਰਾਂ ਦੀ ਸੂਚੀ ਰੋਕੀ, ਦਾਅਵੇਦਾਰਾਂ ਦੇ ਦਿੱਲੀ ਚ ਡੇਰੇ

ਭਾਈਚਾਰੇ ਨੂੰ ਕਰੋ ਇੱਕਜੁਟ- ਗੜ੍ਹੀ

ਸੂਬਾ ਪ੍ਰਧਾਨ ਜਸਵੀਰ ਸਿੰਘ ਨੇ ਸੁਰਿੰਦਰ ਕੰਬੋਜ ਨੂੰ ਟਿਕਟ ਮਿਲਣ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਹਰ ਜਾਤੀ ਅਤੇ ਧਰਮ ਦੇ ਲੋਕਾਂ ਦੀ ਪਾਰਟੀ ਹੈ। ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਾ ਕੰਬੋਜ ਸਮਾਜ ਨਾਲ ਅਟੁੱਟ ਅਤੇ ਗੂੜ੍ਹਾ ਰਿਸ਼ਤਾ ਹੈ।

ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ...
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ ਸੰਸਦ ਵਿੱਚ ਲਗੇ ਸੀ ਠਹਾਕੇ
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ  ਸੰਸਦ ਵਿੱਚ ਲਗੇ ਸੀ ਠਹਾਕੇ...
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ...
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ...
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ...
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!...
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...