ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੰਗਣਾ ਖਿਲਾਫ਼ ਮੰਡੀ ਚ ਪ੍ਰਚਾਰ ਕਰਨਗੇ ਪੰਜਾਬ ਦੇ ਲੋਕ, ਵੜਿੰਗ ਨੇ ਕੀਤਾ ਦਾਅਵਾ

ਇੱਕ ਪਾਸੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਕਿਸਾਨ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੇ ਖਿਲਾਫ ਮੋਰਚਾ ਖੋਲ੍ਹ ਸਕਦੇ ਹਨ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਜਿਹਾ ਦਾਅਵਾ ਕੀਤਾ ਗਿਆ ਹੈ।

ਕੰਗਣਾ ਖਿਲਾਫ਼ ਮੰਡੀ ਚ ਪ੍ਰਚਾਰ ਕਰਨਗੇ ਪੰਜਾਬ ਦੇ ਲੋਕ, ਵੜਿੰਗ ਨੇ ਕੀਤਾ ਦਾਅਵਾ
ਕੰਗਣਾ ਦਾ ਵਿਰੋਧ ਕਰਨਗੇ ਪੰਜਾਬ ਦੇ ਲੋਕ, ਵੜਿੰਗ ਨੇ ਕਿਹਾ
Follow Us
tv9-punjabi
| Updated On: 14 Apr 2024 14:19 PM

ਭਾਜਪਾ ਲੀਡਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨ ਪੈ ਰਿਹਾ ਹੈ। ਹਾਲ ਹੀ ਵਿੱਚ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨ ਪਿਆ ਸੀ। ਹੁਣ ਕੁੱਝ ਇਸ ਤਰ੍ਹਾਂ ਦਾ ਵਿਰੋਧ ਦਾ ਸਾਹਮਣਾ ਹਿਮਾਚਲ ਦੇ ਮੰਡੀ ਤੋਂ ਭਾਜਪਾ ਉਮੀਦਵਾਰ ਅਤੇ ਅਦਾਕਾਰਾ ਕੰਗਣਾ ਰਾਣੌਤ ਨੂੰ ਵੀ ਕਰਨਾ ਪੈ ਸਕਦਾ ਹੈ। ਇਹ ਸੰਕੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੇ ਹਨ। ਵੜਿੰਗ ਨੇ ਕਿਹਾ ਕਿ ਕੰਗਣਾ ਖਿਲਾਫ ਪੂਰਾ ਪੰਜਾਬ ਚੋਣ ਲੜੇਗਾ। ਜਿਸ ਤਰ੍ਹਾਂ ਕੰਗਣਾ ਨੇ ਕਿਸਾਨ ਤੇ ਟਿੱਪਟੀਆਂ ਕੀਤੀਆਂ ਸਨ। ਉਸ ਦਾ ਖਿਮਆਜ਼ਾ ਉਹਨਾਂ ਨੂੰ ਚੋਣ ਵਿੱਚ ਭੁਗਤਣਾ ਪਵੇਗਾ।

ਵੜਿੰਗ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਮੰਡੀ ਜਾ ਕੇ ਕੰਗਣਾ ਦੇ ਖਿਲਾਫ ਪ੍ਰਚਾਰ ਕਰਨਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੰਡੀ ਲੋਕ ਸਭਾ ਸੀਟ ਦੇ ਚੋਣ ਨਤੀਜ਼ੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਆਉਣਗੇ ਅਤੇ ਕੰਗਣਾ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।

ਕਿਉਂ ਸ਼ੁਰੂ ਹੋਇਆ ਸੀ ਵਿਵਾਦ

ਦਰਅਸਲ ਜਦੋਂ ਖੇਤੀ ਕਾਨੂੰਨਾਂ ਦੇ ਕਿਸਾਨ ਅੰਦੋਲਨ ਚੱਲ ਰਿਹਾ ਸੀ ਤਾਂ ਕੰਗਨਾ ਰਣੌਤ ਨੇ ਇੱਕ ਵਿਵਾਦਿਤ ਟਵੀਟ ਕੀਤਾ ਸੀ। ਜਿਸ ਵਿੱਚ ਕੰਗਨਾ ਨੇ ਦਾਅਵਾ ਕੀਤਾ ਸੀ ਕਿ ਅੰਦੋਲਨ ਵਿੱਚ ਇੱਕ ਇੱਕ ਔਰਤ 100 -100 ਰੁਪਏ ਵਿੱਚ ਆਈ ਹੋਈ ਹੈ। ਜਿਸ ਤੋਂ ਬਾਅਦ ਔਰਤ ਨੇ ਕੰਗਣਾ ਨੇ ਚੈਲੰਜ ਕੀਤਾ ਕਿ ਉਹ ਕੰਗਣਾ ਨੂੰ 100 ਰੁਪਏ ਦੇਵੇ ਉਹ ਵੀ ਕਿਸਾਨਾਂ ਨਾਲ ਅੰਦੋਲਨ ਵਿੱਚ ਸ਼ਾਮਿਲ ਹੋ ਜਾਵੇਗੀ।

ਇਸ ਬਿਆਨ ਤੋਂ ਬਾਅਦ ਲਗਾਤਾਰ ਕਿਸਾਨ ਕੰਗਣਾ ਦਾ ਵਿਰੋਧ ਕਰ ਰਹੇ ਹਨ। ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵੀ ਕਿਸਾਨਾਂ ਨੇ ਕੰਗਣਾ ਦਾ ਵਿਰੋਧ ਕੀਤਾ ਸੀ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories