AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਅਸ਼ੀਸ਼ ਚਾਵਲਾ ਨੇ ਦੱਸਿਆ ਕਿ, ਨਵੇਂ ਆਦੇਸ਼ਾਂ ਦੇ ਤਹਿਤ, ਸ਼ਹਿਰੀ ਖੇਤਰਾਂ 'ਚ ਸਕੂਲਾਂ ਤੋਂ 50 ਮੀਟਰ ਤੇ ਪੇਂਡੂ ਖੇਤਰਾਂ ਵਿੱਚ 100 ਮੀਟਰ ਦੇ ਘੇਰੇ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਦਾ ਉਦੇਸ਼ ਬੱਚਿਆਂ ਤੱਕ ਅਜਿਹੇ ਪੀਣ ਵਾਲੇ ਪਦਾਰਥਾਂ ਦੀ ਪਹੁੰਚ ਸੀਮਤ ਕਰਨਾ ਹੈ ਤੇ ਉਨ੍ਹਾਂ ਨੂੰ ਨੁਕਸਾਨਦੇਹ ਪੀਣ ਵਾਲੇ ਪਦਾਰਥਾਂ ਤੋਂ ਬਚਾਉਣਾ ਦੇ ਉਦੇਸ਼ ਹੈ।

ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ
ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ
rajinder-arora-ludhiana
| Updated On: 30 Apr 2026 14:53 PM IST

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਸਕੂਲਾਂ ਦੇ ਆਲੇ-ਦੁਆਲੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧ ‘ਚ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਅਸ਼ੀਸ਼ ਚਾਵਲਾ ਨੇ ਦੱਸਿਆ ਕਿ, ਨਵੇਂ ਆਦੇਸ਼ਾਂ ਦੇ ਤਹਿਤ, ਸ਼ਹਿਰੀ ਖੇਤਰਾਂ ‘ਚ ਸਕੂਲਾਂ ਤੋਂ 50 ਮੀਟਰ ਤੇ ਪੇਂਡੂ ਖੇਤਰਾਂ ਵਿੱਚ 100 ਮੀਟਰ ਦੇ ਘੇਰੇ ‘ਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਦਾ ਉਦੇਸ਼ ਬੱਚਿਆਂ ਤੱਕ ਅਜਿਹੇ ਪੀਣ ਵਾਲੇ ਪਦਾਰਥਾਂ ਦੀ ਪਹੁੰਚ ਸੀਮਤ ਕਰਨਾ ਹੈ ਤੇ ਉਨ੍ਹਾਂ ਨੂੰ ਨੁਕਸਾਨਦੇਹ ਪੀਣ ਵਾਲੇ ਪਦਾਰਥਾਂ ਤੋਂ ਬਚਾਉਣਾ ਦੇ ਉਦੇਸ਼ ਹੈ।

ਅਧਿਕਾਰੀ ਨੇ ਦੱਸਿਆ ਕਿ ਐਨਰਜੀ ਡਰਿੰਕਸ ‘ਚ ਕੈਫੀਨ ਦੀ ਭਾਰੀ ਮਾਤਰਾ ਤੇ ਹੋਰ ਉਤੇਜਕ ਤੱਤ ਹੁੰਦੇ ਹਨ, ਜੋ ਬੱਚਿਆਂ ਦੀ ਸਰੀਰਕ ਤੇ ਮਾਨਸਿਕ ਸਿਹਤ ‘ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਨ੍ਹਾਂ ਪੀਣ ਵਾਲੇ ਪਦਾਰਥਾਂ ਦੇ ਸੇਵਨ ਨਾਲ ਬੱਚਿਆਂ ‘ਚ ਦਿਲ ਨਾਲ ਸਬੰਧਤ ਸਮੱਸਿਆਵਾਂ, ਨੀਂਦ ਦੀ ਕਮੀ, ਚਿੰਤਾ, ਘਬਰਾਹਟ ਤੇ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

ਸਿਹਤ ਵਿਭਾਗ ਨੇ ਸਾਰੇ ਦੁਕਾਨਦਾਰਾਂ, ਵਿਕਰੇਤਾਵਾਂ ਤੇ ਖਾਣ-ਪੀਣ ਵਾਲੇ ਕਾਰੋਬਾਰ ਸੰਚਾਲਕਾਂ ਨੂੰ ਇਨ੍ਹਾਂ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਸਕੂਲਾਂ ਦੇ ਆਲੇ-ਦੁਆਲੇ ਨਿਰਧਾਰਤ ਜ਼ੋਨਾਂ ‘ਚ ਐਨਰਜੀ ਡਰਿੰਕਸ ਵੇਚਣ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੱਚਿਆਂ ਨੂੰ ਅਜਿਹੇ ਪੀਣ ਵਾਲੇ ਪਦਾਰਥਾਂ ਤੋਂ ਦੂਰ ਰੱਖਣ ਤੇ ਬੱਚਿਆਂ ਨੂੰ ਸਿਹਤਮੰਦ ਖੁਰਾਕ ਪ੍ਰਤੀ ਉਤਸ਼ਾਹਿਤ ਕਰਨ।

ਜ਼ਿਲ੍ਹਾ ਸਿਹਤ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰੀਖਣ ਮੁਹਿੰਮਾਂ ਚਲਾਈਆਂ ਜਾਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...