AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਕੇਂਦਰੀ ਜੇਲ੍ਹ ਦਾ ਅਡੀਸ਼ਨਲ ਸੁਪਰਡੈਂਟ ਬਲਬੀਰ ਸਿੰਘ ਸਸਪੈਂਡ, ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ FIR ਦਰਜ

ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਮੁੱਢਲੀ ਜਾਂਚ ਲਈ AIG ਹੈੱਡਕੁਆਰਟਰ ਰਾਜੇਸ਼ ਕੁਮਾਰ ਨੂੰ ਜ਼ਿੰਮੇਵਾਰੀ ਸੌਂਪੀ ਗਈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂਅਤੇ ਜਾਂਚ ਰਿਪੋਰਟ 'ਚ ਇਲਜ਼ਾਮਾਂ ਨੂੰ ਗੰਭੀਰ ਮੰਨੇ ਜਾਣ ਤੋਂ ਬਾਅਦ ਵਿਭਾਗ ਵੱਲੋਂ ਬਲਬੀਰ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ।

ਲੁਧਿਆਣਾ ਕੇਂਦਰੀ ਜੇਲ੍ਹ ਦਾ ਅਡੀਸ਼ਨਲ ਸੁਪਰਡੈਂਟ ਬਲਬੀਰ ਸਿੰਘ ਸਸਪੈਂਡ, ਭ੍ਰਿਸ਼ਟਾਚਾਰ ਦੇ ਇਲਜ਼ਾਮਾਂ 'ਚ FIR ਦਰਜ
rajinder-arora-ludhiana
| Published: 17 Sep 2026 08:29 AM IST
Share

ਲੁਧਿਆਣਾ ਕੇਂਦਰੀ ਜੇਲ੍ਹ ਨਾਲ ਜੁੜੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਕੇਂਦਰੀ ਜੇਲ੍ਹ ਲੁਧਿਆਣਾ ਦੇ ਅਡੀਸ਼ਨਲ ਸੁਪਰਡੈਂਟ ਬਲਬੀਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੇ ਚਲਦਿਆਂ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਖ਼ਿਲਾਫ਼ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ‘ਚ FIR ਵੀ ਦਰਜ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ GST ਘੁਟਾਲੇ ਨਾਲ ਸਬੰਧਤ ਮਾਮਲਿਆਂ ‘ਚ ਜੇਲ੍ਹ ‘ਚ ਬੰਦ ਕੁਝ ਕੈਦੀਆਂ ਨੂੰ ਕਥਿਤ ਤੌਰ ‘ਤੇ ਖਾਸ ਸਹੂਲਤਾਂ ਤੇ ਤਰਜੀਹੀ ਵਿਵਹਾਰ ਦੇਣ ਦੇ ਬਦਲੇ ਪੈਸੇ ਲੈਣ ਦੇ ਇਲਜ਼ਾਮ ਲੱਗੇ ਸਨ। ਇਸ ਸਬੰਧੀ ਸ਼ਿਕਾਇਤ ਪੰਜਾਬ ਦੇ ADGP ਜੇਲ੍ਹਾਂ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਨੂੰ ਪ੍ਰਾਪਤ ਹੋਈ ਸੀ।

ਸ਼ਿਕਾਇਤ ਤੋਂ ਬਾਅਦ ਹੋਈ ਜਾਂਚ

ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਮੁੱਢਲੀ ਜਾਂਚ ਲਈ AIG ਹੈੱਡਕੁਆਰਟਰ ਰਾਜੇਸ਼ ਕੁਮਾਰ ਨੂੰ ਜ਼ਿੰਮੇਵਾਰੀ ਸੌਂਪੀ ਗਈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂਅਤੇ ਜਾਂਚ ਰਿਪੋਰਟ ‘ਚ ਇਲਜ਼ਾਮਾਂ ਨੂੰ ਗੰਭੀਰ ਮੰਨੇ ਜਾਣ ਤੋਂ ਬਾਅਦ ਵਿਭਾਗ ਵੱਲੋਂ ਬਲਬੀਰ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ।

ਵਿਭਾਗ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਜਾਂਚ ਹੁਣ ਦਰਜ ਕੀਤੀ ਗਈ FIR ਦੇ ਆਧਾਰ ‘ਤੇ ਕੀਤੀ ਜਾਵੇਗੀ।

ਥਾਣਾ ਡਿਵੀਜ਼ਨ ਨੰਬਰ 7 ‘ਚ FIR ਦਰਜ

ਇਸ ਮਾਮਲੇ ‘ਚ ਬਲਬੀਰ ਸਿੰਘ ਖ਼ਿਲਾਫ਼ FIR ਨੰਬਰ 227 ਦਰਜ ਕੀਤੀ ਗਈ ਹੈ। FIR ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਸਮੇਤ ਜੇਲ੍ਹ ਐਕਟ ਦੀ ਧਾਰਾ 52-A ਤਹਿਤ ਕਾਰਵਾਈ ਕੀਤੀ ਗਈ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਤੇ FIR ‘ਚ ਲੱਗੇ ਇਲਜ਼ਾਮਾਂ ਦੀ ਕਾਨੂੰਨੀ ਪ੍ਰਕਿਰਿਆ ਤਹਿਤ ਜਾਂਚ ਕੀਤੀ ਜਾਵੇਗੀ।

Follow Us
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ...
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ...