ਲੁਧਿਆਣਾ ਕੇਂਦਰੀ ਜੇਲ੍ਹ ‘ਚ ਕੈਦੀ ਦੀ ਮੌਤ, ਨੱਕ ‘ਚੋਂ ਨਿਕਲਿਆ ਖੂਨ; ਪੋਸਟਮਾਰਟਮ ‘ਚ ਹੋਵੇਗਾ ਖੁਲਾਸਾ
ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਜੇਲ ਹਸਪਤਾਲ 'ਚ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਉਸ ਦੀ ਹਾਲਤ ਵਿੱਚ ਕੁਝ ਵੀ ਸੁਧਾਰ ਨਾ ਹੋ ਸਕਿਆ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲੇ ਕੈਦੀ ਦਾ ਨਾਮ ਮਲਕੀਤ ਸਿੰਘ ਹੈ।
ਲੁਧਿਆਣਾ ਨਿਊਜ਼। ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਜੇਲ ਹਸਪਤਾਲ ‘ਚ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਉਸ ਦੀ ਹਾਲਤ ਵਿੱਚ ਕੁਝ ਵੀ ਸੁਧਾਰ ਨਾ ਹੋ ਸਕਿਆ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲੇ ਕੈਦੀ ਦਾ ਨਾਮ ਮਲਕੀਤ ਸਿੰਘ ਹੈ।
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਕੈਦੀ ਦੀ ਹਾਲਤ ਵਿਗੜਨ ‘ਤੇ ਉਸ ਨੂੰ ਜੇਲ ਹਸਪਤਾਲ ‘ਚ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਜਦੋਂ ਉਸ ਦੀ ਹਾਲਤ ‘ਚ ਸੁਧਾਰ ਨਾ ਹੋਇਆ ਤਾਂ ਰਾਤ ਨੂੰ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲੇ ਕੈਦੀ ਦਾ ਨਾਂ ਮਲਕੀਤ ਸਿੰਘ ਹੈ।


