ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਛਾਉਣੀ ਮੁਹੱਲੇ ‘ਚ ਤੀਸਰੀ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੇ ਅੱਗ ਬੁਝਾਉ ਦਸਤੇ, ਅੱਗ ‘ਤੇ ਪਾਇਆ ਕਾਬੂ

ਜਾਣਾਕਰੀ ਦਿੰਦਿਆ ਦੁਕਾਨਦਾਰ ਨੇ ਕਿਹਾ ਕਿ ਰਾਤ 9 ਵਜੇ ਦੇ ਕਰੀਬ ਦੁਕਾਨ ਬੰਦ ਕਰਦੇ ਸਮੇਂ ਅਚਾਨਕ ਹੀ ਤੀਸਰੀ ਮੰਜ਼ਿਲ 'ਤੇ ਅੱਗ ਲੱਗ ਗਈ। ਉਨ੍ਹਾਂ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੱਗ ਲੱਗਣ ਦੇ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਵਾਹ ਹੋ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਫਿਲਹਾਲ ਫਾਇਰ ਬਗੇਡ ਦੀਆਂ ਟੀਮਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ ਕੀਤੀ ਗਈ।

ਲੁਧਿਆਣਾ ਛਾਉਣੀ ਮੁਹੱਲੇ ‘ਚ ਤੀਸਰੀ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੇ ਅੱਗ ਬੁਝਾਉ ਦਸਤੇ, ਅੱਗ ‘ਤੇ ਪਾਇਆ ਕਾਬੂ
Follow Us
rajinder-arora-ludhiana
| Published: 08 Oct 2024 23:55 PM

ਲੁਧਿਆਣਾ ਦੇ ਛਾਉਣੀ ਮੁਹੱਲੇ ਦੀ ਤੀਸਰੀ ਮੰਜ਼ਿਲ ‘ਤੇ ਟਰਾਫੀਆਂ ਬਣਾਉਣ ਵਾਲੀ ਦੁਕਾਨ ਦੇ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲਗਭਗ ਪਾਇਆ ਪਰ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ। ਇੱਥੇ ਵੀ ਵੀ ਦੱਸ ਦਈਏ ਇਸ ਅੱਗ ਲੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਮੰਦਭਾਗੀ ਗੱਲ ਇਹ ਵੀ ਹੈ ਕਿ ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ।

ਰਾਤ ਕਰੀਬ 9 ਵਜੇ ਵਾਪਰੀਆ ਹਾਦਸਾ

ਜਾਣਾਕਰੀ ਦਿੰਦਿਆ ਦੁਕਾਨਦਾਰ ਨੇ ਕਿਹਾ ਕਿ ਰਾਤ 9 ਵਜੇ ਦੇ ਕਰੀਬ ਦੁਕਾਨ ਬੰਦ ਕਰਦੇ ਸਮੇਂ ਅਚਾਨਕ ਹੀ ਤੀਸਰੀ ਮੰਜ਼ਿਲ ‘ਤੇ ਅੱਗ ਲੱਗ ਗਈ। ਉਨ੍ਹਾਂ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੱਗ ਲੱਗਣ ਦੇ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਵਾਹ ਹੋ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਫਿਲਹਾਲ ਫਾਇਰ ਬਗੇਡ ਦੀਆਂ ਟੀਮਾਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ ਕੀਤੀ ਗਈ।

ਹਾਦਸੇ ‘ਚ ਨਹੀਂ ਹੋਇਆ ਕੋਈ ਵੀ ਜਾਨੀ ਨੁਕਸਾਨ

ਫਾਇਰ ਬਗੇਡ ਦੇ ਅਧਿਕਾਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਕਰੀਬ 9:15 ‘ਤੇ ਉਨ੍ਹਾਂ ਨੂੰ ਇਸ ਅੱਗ ਲੱਗਣ ਸੰਬੰਧੀ ਸੂਚਨਾ ਮਿਲੀ ਸੀ।ਜਿਸ ਤੋਂ ਤੁਰੰਤ ਬਾਅਦ ਹੀ ਲੋਕਲ ਅੱਡੇ ਤੋਂ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਇੱਕ ਗਿੱਲ ਰੋਡ ਤੋਂ ਗੱਡੀ ਮੰਗਵਾਈ ਗਈ। ਉਨ੍ਹਾਂ ਨੇ ਕਿਹਾ ਕਿ ਚਾਰ ਗੱਡੀਆਂ ਨੇ ਮਿਲ ਕੇ ਕੜੀ ਮਸ਼ੱਕਤ ਤੋਂ ਬਾਅਦ ਇਸ ਲੱਗੀ ਅੱਗ ‘ਤੇ ਕਾਬੂ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਅੱਗ ਅੰਡਰ ਕੰਟਰੋਲ ਹੈ ਅਤੇ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਲੁਧਿਆਣਾ ਚ ਸਿੰਧੀ ਬੇਕਰਸ ਤੇ ਫਾਇਰਿੰਗ, ਨਕਾਬਪੋਸ਼ ਬਦਮਾਸ਼ ਨੇ ਚਲਾਈਆਂ ਤਿੰਨ ਗੋਲੀਆਂ, ਦੁਕਾਨਦਾਰ ਜ਼ਖਮੀ

AAP MP ਦੇ ਘਰ ED ਦੀ ਰੇਡ 'ਤੇ ਭੜਕੇ ਸਿਸੋਦੀਆ, ਬੋਲੇ - ਫਰਜੀ ਕੇਸ ਬਣਾ ਰਹੀ ਮੋਦੀ ਸਰਕਾਰ
AAP MP ਦੇ ਘਰ ED ਦੀ ਰੇਡ 'ਤੇ ਭੜਕੇ ਸਿਸੋਦੀਆ, ਬੋਲੇ - ਫਰਜੀ ਕੇਸ ਬਣਾ ਰਹੀ ਮੋਦੀ ਸਰਕਾਰ...
'ਹਰਿਆਣਾ 'ਚ ਬੀਜੇਪੀ ਲਗਾਵੇਗੀ ਜਿੱਤ ਦੀ ਹੈਟ੍ਰਿਕ'... ਸੀਐਮ ਸੈਣੀ ਦੇ ਇਸ ਬਿਆਨ ਨੇ ਮਚਾਈ ਖਲਬਲੀ
'ਹਰਿਆਣਾ 'ਚ ਬੀਜੇਪੀ ਲਗਾਵੇਗੀ ਜਿੱਤ ਦੀ ਹੈਟ੍ਰਿਕ'... ਸੀਐਮ ਸੈਣੀ ਦੇ ਇਸ ਬਿਆਨ ਨੇ ਮਚਾਈ ਖਲਬਲੀ...
Haryana Election Voting: ਅਨਿਲ ਵਿੱਜ ਨੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਉਣ ਦਾ ਕੀਤਾ ਦਾਅਵਾ
Haryana Election Voting: ਅਨਿਲ ਵਿੱਜ ਨੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਉਣ ਦਾ ਕੀਤਾ ਦਾਅਵਾ...
ਹਰਿਆਣਾ 'ਚ ਵੋਟ ਪਾਉਣ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ, ਦੇਖੋ ਲੋਕਤੰਤਰ ਦੇ ਤਿਉਹਾਰ ਦੀਆਂ ਤਸਵੀਰਾਂ
ਹਰਿਆਣਾ 'ਚ ਵੋਟ ਪਾਉਣ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ, ਦੇਖੋ ਲੋਕਤੰਤਰ ਦੇ ਤਿਉਹਾਰ ਦੀਆਂ ਤਸਵੀਰਾਂ...
ਯੁੱਧ ਦੌਰਾਨ ਸੋਨੇ ਦੀਆਂ ਕੀਮਤਾਂ ਕਿਉਂ ਵਧਦੀਆਂ ਹਨ ਰੂਸ-ਯੂਕਰੇਨ ਯੁੱਧ ਤੋਂ ਬਾਅਦ ਸੋਨਾ ਕਿੰਨਾ ਮਹਿੰਗਾ ਹੋ ਗਿਆ ਹੈ?
ਯੁੱਧ ਦੌਰਾਨ ਸੋਨੇ ਦੀਆਂ ਕੀਮਤਾਂ ਕਿਉਂ ਵਧਦੀਆਂ ਹਨ ਰੂਸ-ਯੂਕਰੇਨ ਯੁੱਧ ਤੋਂ ਬਾਅਦ ਸੋਨਾ ਕਿੰਨਾ ਮਹਿੰਗਾ ਹੋ ਗਿਆ ਹੈ?...
ਨਰਾਤਿਆਂ ਮੌਕੇ ਦੁਰਗਿਆਣਾ ਮੰਦਰ ਵਿਖੇ ਲੱਗਿਆ ਲੰਗੂਰ ਮੇਲਾ, ਪਹੁੰਚ ਰਹੇ ਸ਼ਰਧਾਲੂ
ਨਰਾਤਿਆਂ ਮੌਕੇ ਦੁਰਗਿਆਣਾ ਮੰਦਰ ਵਿਖੇ ਲੱਗਿਆ ਲੰਗੂਰ ਮੇਲਾ, ਪਹੁੰਚ ਰਹੇ ਸ਼ਰਧਾਲੂ...
ਇਜ਼ਰਾਇਲ ਨੇ ਲੇਬਨਾਨ ਦੇ ਬੇਰੂਤ ਦੀ ਹਾਲਤ ਕਰ ਦਿੱਤੀ ਖਰਾਬ, ਵੇਖੋ ਇਹ Ground ਰਿਪੋਰਟ
ਇਜ਼ਰਾਇਲ ਨੇ ਲੇਬਨਾਨ ਦੇ ਬੇਰੂਤ ਦੀ ਹਾਲਤ ਕਰ ਦਿੱਤੀ ਖਰਾਬ, ਵੇਖੋ ਇਹ Ground ਰਿਪੋਰਟ...
ਇਜ਼ਰਾਇਲ ਨੇ ਯਾਹੀਆ ਸਿਨਵਰ ਨੂੰ ਮਾਰਨ ਦੀ ਯੋਜਨਾ ਕਿਉਂ ਛੱਡ ਦਿੱਤੀ?
ਇਜ਼ਰਾਇਲ ਨੇ ਯਾਹੀਆ ਸਿਨਵਰ ਨੂੰ ਮਾਰਨ ਦੀ ਯੋਜਨਾ ਕਿਉਂ ਛੱਡ ਦਿੱਤੀ?...
Haryana Election 2024: ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਬਾਜ਼ੀ, ਦੇਖੋ ਇਹ ਰਿਪੋਰਟ
Haryana Election 2024: ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਬਾਜ਼ੀ, ਦੇਖੋ ਇਹ ਰਿਪੋਰਟ...
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ 2.5 ਲੱਖ ਵੀਜ਼ੇ ਕੀਤੇ ਜਾਰੀ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ 2.5 ਲੱਖ ਵੀਜ਼ੇ ਕੀਤੇ ਜਾਰੀ...
ਗਦਰ 2 ਨਾਲ ਜ਼ਬਰਦਸਤ ਵਾਪਸੀ ਕਰਨ ਤੋਂ ਬਾਅਦ ਸੰਨੀ ਦਿਓਲ ਹੁਣ ਬਾਰਡਰ 2 ਨਾਲ ਕਰਣਗੇ ਬਵਾਲ
ਗਦਰ 2 ਨਾਲ ਜ਼ਬਰਦਸਤ ਵਾਪਸੀ ਕਰਨ ਤੋਂ ਬਾਅਦ ਸੰਨੀ ਦਿਓਲ ਹੁਣ ਬਾਰਡਰ 2 ਨਾਲ ਕਰਣਗੇ ਬਵਾਲ...
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !...
ਦਿੱਲੀ: ਦਵਾਰਕਾ ਅੰਡਰਪਾਸ ਨੇੜੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ-ਵੀਡੀਓ
ਦਿੱਲੀ: ਦਵਾਰਕਾ ਅੰਡਰਪਾਸ ਨੇੜੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ-ਵੀਡੀਓ...
ਰੋਹਤਕ ਦੇ ਰਹਿਣ ਵਾਲੇ 2018 ਬੈਚ ਦੇ ਕਾਂਸਟੇਬਲ ਨੰਗਲੋਈ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਸੰਦੀਪ ਦੀ ਜਾਨ, ਦੇਖੋ Video
ਰੋਹਤਕ ਦੇ ਰਹਿਣ ਵਾਲੇ 2018 ਬੈਚ ਦੇ ਕਾਂਸਟੇਬਲ ਨੰਗਲੋਈ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਸੰਦੀਪ ਦੀ ਜਾਨ, ਦੇਖੋ Video...