ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Blast: ਲੁਧਿਆਣਾ ‘ਚ ਸਿਲੰਡਰ ਕਾਰਨ ਹੋਇਆ ਧਮਾਕਾ, ਹਾਦਸੇ ਵਿੱਚ ਝੁਲਸੀ ਔਰਤ

Blast In Ludhiana: ਵਲੇਤੀ ਰਾਮ ਨੇ ਦੱਸਿਆ ਕਿ ਉਸ ਦੀ ਪਤਨੀ ਪੁਸ਼ਪਾ ਰਸੋਈ ਵਿਚ ਅੱਗ ਦੀ ਲਪੇਟ ਵਿਚ ਆ ਕੇ ਉੱਚੀ-ਉੱਚੀ ਚੀਕ ਰਹੀ ਸੀ। ਫਿਰ ਉਸ ਨੇ ਇਲਾਕੇ ਦੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਆਪਣੀ ਪਤਨੀ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੋਂ ਜਖ਼ਮੀ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ।

Blast: ਲੁਧਿਆਣਾ ‘ਚ ਸਿਲੰਡਰ ਕਾਰਨ ਹੋਇਆ ਧਮਾਕਾ, ਹਾਦਸੇ ਵਿੱਚ ਝੁਲਸੀ ਔਰਤ
ਲੁਧਿਆਣਾ ‘ਚ ਸਿਲੰਡਰ ਕਾਰਨ ਹੋਇਆ ਧਮਾਕਾ, ਹਾਦਸੇ ਵਿੱਚ ਝੁਲਸੀ ਔਰਤ
Follow Us
rajinder-arora-ludhiana
| Updated On: 30 Aug 2024 10:02 AM

Accident In Ludhiana: ਲੁਧਿਆਣਾ ਦੇ ਹਰਗੋਬਿੰਦ ਨਗਰ ਇਲਾਕੇ ਵਿੱਚ ਬੀਤੀ ਰਾਤ ਅੱਗ ਲੱਗਣ ਕਾਰਨ ਇੱਕ ਬਜ਼ੁਰਗ ਔਰਤ ਬੁਰੀ ਤਰ੍ਹਾਂ ਝੁਲਸ ਗਈ। ਹਾਦਸੇ ਤੋਂ ਪਹਿਲਾਂ ਔਰਤ ਚਾਹ ਬਣਾ ਰਹੀ ਸੀ। ਅਚਾਨਕ ਸਿਲੰਡਰ ‘ਚੋਂ ਗੈਸ ਲੀਕ ਹੋ ਗਈ। ਧਮਾਕੇ ਤੋਂ ਬਾਅਦ ਰਸੋਈ ‘ਚ ਅੱਗ ਲੱਗ ਗਈ। ਔਰਤ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਜਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪੀੜਤਾ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਤੁਰੰਤ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਪੀੜਤ ਔਰਤ ਪੁਸ਼ਪਾ (55) ਦੇ ਪਤੀ ਵਲੇਤੀ ਰਾਮ ਨੇ ਦੱਸਿਆ ਕਿ ਦੋਵੇਂ ਪਤੀ-ਪਤਨੀ ਘਰ ‘ਚ ਇਕੱਲੇ ਰਹਿੰਦੇ ਹਨ। ਵੀਰਵਾਰ ਰਾਤ ਉਸ ਦੀ ਪਤਨੀ ਘਰ ਦੀ ਰਸੋਈ ‘ਚ ਚਾਹ ਬਣਾਉਣ ਗਈ ਸੀ, ਜਦੋਂ ਉਹ ਘਰ ਦੇ ਬਾਹਰ ਕਿਸੇ ਜਾਣਕਾਰ ਨਾਲ ਬੈਠਾ ਸੀ। ਫਿਰ ਅਚਾਨਕ ਇਕ ਵੱਡਾ ਧਮਾਕਾ ਹੋਇਆ ਅਤੇ ਉਸ ਨੇ ਦੇਖਿਆ ਕਿ ਉਹਨਾਂ ਦੇ ਘਰ ਨੂੰ ਅੱਗ ਲੱਗ ਗਈ ਸੀ।

ਮਹਿਲਾ ਨੂੰ ਚੰਡੀਗੜ੍ਹ ਕੀਤਾ ਗਿਆ ਰੈਫ਼ਰ

ਵਲੇਤੀ ਰਾਮ ਨੇ ਦੱਸਿਆ ਕਿ ਉਸ ਦੀ ਪਤਨੀ ਪੁਸ਼ਪਾ ਰਸੋਈ ਵਿਚ ਅੱਗ ਦੀ ਲਪੇਟ ਵਿਚ ਆ ਕੇ ਉੱਚੀ-ਉੱਚੀ ਚੀਕ ਰਹੀ ਸੀ। ਫਿਰ ਉਸ ਨੇ ਇਲਾਕੇ ਦੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਆਪਣੀ ਪਤਨੀ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੋਂ ਜਖ਼ਮੀ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ।

ਲੋਕਾਂ ਨੇ ਅੱਜ ਤੇ ਪਾਇਆ ਕਾਬੂ

ਪੀੜਤਾ ਦੇ ਪਤੀ ਵਲੇਤੀ ਰਾਮ ਅਨੁਸਾਰ ਉਸ ਨੇ ਵੀਰਵਾਰ ਸਵੇਰੇ ਹੀ ਨਵਾਂ ਸਿਲੰਡਰ ਲਗਾਇਆ ਸੀ। ਉਹਨਾਂ ਨੂੰ ਪਤਾ ਹੀ ਨਹੀਂ ਸੀ ਕਿ ਨਵਾਂ ਸਿਲੰਡਰ ਰਾਤ ਨੂੰ ਉਹਨਾਂ ਦੇ ਘਰ ਹਾਦਸੇ ਦਾ ਕਾਰਨ ਬਣੇਗਾ। ਉਨ੍ਹਾਂ ਦੱਸਿਆ ਕਿ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਪਾਣੀ ਪਾ ਕੇ ਅੱਗ ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਰਸੋਈ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਮਹਿਲਾ ਪੀਜੀਆਈ ਵਿਖੇ ਇਲਾਜ਼ ਚੱਲ ਰਿਹਾ ਹੈ।

ਹਾਲਾਂਕਿ ਆਸ ਪਾਸ ਦੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾ ਲਿਆ ਗਿਆ ਪਰ ਘਰ ਦੇ ਅੰਦਰ ਰੱਖਿਆ ਜ਼ਿਆਦਾਤਰ ਸਮਾਨ ਅੱਗ ਕਾਰਨ ਸੜ ਕੇ ਸੁਆਹ ਹੋ ਗਿਆ।

International Yoga Day 2025 : ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਯੋਗਾ ਕੀਤਾ ਅਤੇ ਕਿਹਾ- ਯੋਗ ਨੇ ਪੂਰੀ ਦੁਨੀਆ ਨੂੰ ਜੋੜਿਆ ਹੈ
International Yoga Day 2025 : ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਯੋਗਾ ਕੀਤਾ ਅਤੇ ਕਿਹਾ- ਯੋਗ ਨੇ ਪੂਰੀ ਦੁਨੀਆ ਨੂੰ ਜੋੜਿਆ ਹੈ...
ਦੁਬਈ ਵਿੱਚ ਨਿਊਜ਼9 ਗਲੋਬਲ ਸੰਮੇਲਨ: ਬਾਲੀਵੁੱਡ ਸਿਤਾਰਿਆਂ ਨੇ ਕੀ ਕਿਹਾ?
ਦੁਬਈ ਵਿੱਚ ਨਿਊਜ਼9 ਗਲੋਬਲ ਸੰਮੇਲਨ: ਬਾਲੀਵੁੱਡ ਸਿਤਾਰਿਆਂ ਨੇ ਕੀ ਕਿਹਾ?...
News9 Global Summit: ਰਾਜਦੂਤ ਸੰਜੇ ਸੁਧੀਰ ਨੇ ਭਾਰਤ-ਯੂਏਈ ਸਬੰਧਾਂ ਬਾਰੇ ਕੀ ਕਿਹਾ?
News9 Global Summit: ਰਾਜਦੂਤ ਸੰਜੇ ਸੁਧੀਰ ਨੇ ਭਾਰਤ-ਯੂਏਈ ਸਬੰਧਾਂ ਬਾਰੇ ਕੀ ਕਿਹਾ?...
News9 Global Summit: ਕੇਂਦਰੀ ਮੰਤਰੀ ਪੁਰੀ ਦਾ ਭਾਰਤ-ਯੂਏਈ ਭਾਈਵਾਲੀ 'ਤੇ ਵੱਡਾ ਬਿਆਨ
News9 Global Summit: ਕੇਂਦਰੀ ਮੰਤਰੀ ਪੁਰੀ ਦਾ ਭਾਰਤ-ਯੂਏਈ ਭਾਈਵਾਲੀ 'ਤੇ ਵੱਡਾ ਬਿਆਨ...
News9 Global Summit: ਟੀਵੀ9 ਨੈੱਟਵਰਕ ਦੇ MD-CEO ਬਰੁਣ ਦਾਸ ਨੇ ਦੁਬਈ ਤੋਂ ਭਾਰਤ-ਯੂਏਈ ਬਾਰੇ ਕੀ ਕਿਹਾ?
News9 Global Summit: ਟੀਵੀ9 ਨੈੱਟਵਰਕ ਦੇ  MD-CEO ਬਰੁਣ ਦਾਸ ਨੇ ਦੁਬਈ ਤੋਂ ਭਾਰਤ-ਯੂਏਈ ਬਾਰੇ ਕੀ ਕਿਹਾ?...
Ludhiana West Bypoll: ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਚੋਣ ਨੂੰ ਲੈ ਕੇ ਦਿੱਤਾ ਇਹ ਬਿਆਨ
Ludhiana West Bypoll: ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਚੋਣ ਨੂੰ ਲੈ ਕੇ ਦਿੱਤਾ ਇਹ ਬਿਆਨ...
Ludhiana West Bypoll ਵੋਟ ਪਾਉਣ ਆਏ ਸੰਜੀਵ ਅਰੋੜਾ ਨੇ ਵੋਟਰਾਂ ਨੂੰ ਕਹੀ ਇਹ ਗੱਲ?
Ludhiana West Bypoll ਵੋਟ ਪਾਉਣ ਆਏ ਸੰਜੀਵ ਅਰੋੜਾ ਨੇ ਵੋਟਰਾਂ ਨੂੰ ਕਹੀ ਇਹ ਗੱਲ?...
Chandigarh: ਫ਼ਿਰ ਫੱਸਿਆ ਚੰਡੀਗੜ੍ਹ ਚ ਮੈਟਰੋ ਪ੍ਰੋਜੈਕਟ, ਠੰਡੇ ਬਸਤੇ 'ਚ ਪਿਆ 25 ਹਜ਼ਾਰ ਕਰੋੜ ਦਾ ਐਲੀਵੇਟਡ ਪਲਾਨ
Chandigarh: ਫ਼ਿਰ ਫੱਸਿਆ ਚੰਡੀਗੜ੍ਹ ਚ ਮੈਟਰੋ ਪ੍ਰੋਜੈਕਟ, ਠੰਡੇ ਬਸਤੇ 'ਚ ਪਿਆ 25 ਹਜ਼ਾਰ ਕਰੋੜ ਦਾ ਐਲੀਵੇਟਡ ਪਲਾਨ...
Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?
Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?...