ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਗਰਾਉਂ ‘ਚ ਸਕੂਲੀ ਬੱਸ ਹਾਦਸੇ ‘ਚ ਇੱਕ ਵਿਦਿਆਰਥੀ ਦੀ ਮੌਤ, ਸਕੂਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਇਲਜ਼ਾਮ

Jagraon School Bus Accident: ਹਾਲਾਂਕਿ ਉਹਨਾਂ ਇਹ ਵੀ ਇਲਜ਼ਾਮ ਲਗਾਏ ਹਨ ਕਿ ਇਸ ਹਾਦਸੇ ਤੋਂ ਬਾਅਦ ਸਕੂਲ ਪ੍ਰਸ਼ਾਸਨ ਦਾ ਕੋਈ ਵੀ ਅਧਿਆਪਕ ਜਾਂ ਪ੍ਰਿੰਸੀਪਲ ਮੌਕੇ 'ਤੇ ਨਹੀਂ ਪਹੁੰਚਿਆ। ਇਸ ਦੌਰਾਨ ਉਹਨਾਂ ਸਕੂਲ ਪ੍ਰਸ਼ਾਸਨ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਹੈ ਕਿ ਇਸ ਸਕੂਲ ਬੱਸਾਂ ਦੀ ਵੀ ਹਾਲਤ ਖਸਤਾ ਹੈ ਜਿਸ ਨੂੰ ਦਰੁਸਤ ਕਰਨ ਦੀ ਜ਼ਰੂਰਤ ਹੈ।

ਜਗਰਾਉਂ ‘ਚ ਸਕੂਲੀ ਬੱਸ ਹਾਦਸੇ ‘ਚ ਇੱਕ ਵਿਦਿਆਰਥੀ ਦੀ ਮੌਤ, ਸਕੂਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਇਲਜ਼ਾਮ
ਜਗਰਾਉਂ ‘ਚ ਸਕੂਲੀ ਬੱਸ ਹਾਦਸੇ ਇੱਕ ਵਿਦਿਆਰਥੀ ਦੀ ਮੌਤ, ਲਾਪਰਵਾਹੀ ਦੇ ਲੱਗੇ ਇਲਜ਼ਾਮ
Follow Us
rajinder-arora-ludhiana
| Updated On: 06 Aug 2024 10:55 AM

Jagraon School Bus Accident: ਜਗਰਾਉਂ ਦੇ ਸਨਮਤੀ ਵਿਮਲ ਜੈਨ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਇਸ ਦੌਰਾਨ ਪਹਿਲੀ ਕਲਾਸ ਦੇ ਵਿਦਿਆਰਥੀ ਦੀ ਜਾਨ ਚਲੀ ਗਈ। ਤਿੰਨ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾ ਦਿੱਤਾ ਗਿਆ ਹੈ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਡਰਾਇਵਰ ਨਾਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਧਰ ਇਸ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਪਿੰਡ ਦੇ ਲੋਕਾਂ ‘ਤੇ ਸਰਪੰਚ ਨੇ ਕਿਹਾ ਕਿ ਰੋਜ਼ਾਨਾ ਹੀ ਇਸ ਬੱਸ ਵਿੱਚ 50 ਦੇ ਕਰੀਬ ਬੱਚੇ ਹੁੰਦੇ ਹਨ। ਕਈ ਵਾਰ ਸਕੂਲ ਪ੍ਰਸ਼ਾਸਨ ਨੂੰ ਵੀ ਇਸ ਬਾਰੇ ਜਾਣੂ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਇਸ ਗੱਲਬਾਤ ਬਾਰੇ ਦੱਸਿਆ ਜਾਂਦਾ ਹੈ ਤਾਂ ਉਹ ਆਪਣੇ ਬੱਚੇ ਇਸ ਸਕੂਲ ਜੋ ਹਟਾਉਣ ਦੀ ਧਮਕੀ ਦਿੰਦੇ ਹਨ।

ਪਰਿਵਾਰਕ ਮੈਂਬਰਾ ਦੇ ਇਲਜ਼ਾਮ

ਹਾਲਾਂਕਿ ਉਹਨਾਂ ਇਹ ਵੀ ਇਲਜ਼ਾਮ ਲਗਾਏ ਹਨ ਕਿ ਇਸ ਹਾਦਸੇ ਤੋਂ ਬਾਅਦ ਸਕੂਲ ਪ੍ਰਸ਼ਾਸਨ ਦਾ ਕੋਈ ਵੀ ਅਧਿਆਪਕ ਜਾਂ ਪ੍ਰਿੰਸੀਪਲ ਮੌਕੇ ‘ਤੇ ਨਹੀਂ ਪਹੁੰਚਿਆ। ਇਸ ਦੌਰਾਨ ਉਹਨਾਂ ਸਕੂਲ ਪ੍ਰਸ਼ਾਸਨ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਹੈ ਕਿ ਇਸ ਸਕੂਲ ਬੱਸਾਂ ਦੀ ਵੀ ਹਾਲਤ ਖਸਤਾ ਹੈ ਜਿਸ ਨੂੰ ਦਰੁਸਤ ਕਰਨ ਦੀ ਜ਼ਰੂਰਤ ਹੈ। ਇਹ ਵੀ ਪੜ੍ਹੋ: ਕੌਣ ਹੈ ਨਾਹਿਦ ਇਸਲਾਮ? ਜਿਸ ਨੇ ਬਾਂਗਲਾਦੇਸ਼ ਚ ਸ਼ੇਖ ਹਸੀਨਾ ਦਾ ਤਖਤਾ ਪਲਟਿਆ

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਦੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਇਸ ਹਾਦਸੇ ਵਿੱਚ ਤਿੰਨ ਦੇ ਕਰੀਬ ਬੱਚੇ ਜ਼ਖ਼ਮੀ ਹੋਏ ਨੇ ਤੇ ਬਾਕੀ ਬੱਚੇ ਸੁਰਖਿਅਤ ਹਨ। ਉਹਨਾਂ ਕਿਹਾ ਕਿ ਇੱਕ ਬੱਚੇ ਦੀ ਮੌਤ ਹੋਈ ਹੈ ਇਸ ਮਾਮਲੇ ਵਿੱਚ ਪਰਿਵਾਰਿਕ ਮੈਂਬਰਾਂ ਅਤੇ ਬੱਸ ਡਰਾਈਵਰ ਪਾਸੋਂ ਪੁੱਛਗਿਛ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।

WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...