ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ-ਜਲੰਧਰ ਹਾਈਵੇਅ ‘ਤੇ ਬਿਜਲੀ ਦੀਆਂ ਤਾਰਾਂ, ਟਲਿਆ ਵੱਡਾ ਹਾਦਸਾ

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਟਰੱਕ ਦੇ ਟਕਰਾਉਣ ਤੋਂ ਬਾਅਦ ਧਮਾਕਾ ਹੋਇਆ। ਹਾਦਸੇ ਦੇ ਕੁਝ ਹੀ ਸਮੇਂ ਵਿੱਚ ਹਾਈਵੇਅ ਤੇ ਲੱਗੀਆਂ ਤਾਰਾਂ ਵਿੱਚੋਂ ਚੰਗਿਆੜੀਆਂ ਨਿਕਲਣ ਲੱਗੀਆਂ।

ਲੁਧਿਆਣਾ-ਜਲੰਧਰ ਹਾਈਵੇਅ ‘ਤੇ ਬਿਜਲੀ ਦੀਆਂ ਤਾਰਾਂ, ਟਲਿਆ ਵੱਡਾ ਹਾਦਸਾ
ਲੁਧਿਆਣਾ-ਜਲੰਧਰ ਹਾਈਵੇਅ ‘ਤੇ ਬਿਜਲੀ ਦੀਆਂ ਤਾਰਾਂ, ਟਲਿਆ ਵੱਡਾ ਹਾਦਸਾ
Follow Us
rajinder-arora-ludhiana
| Updated On: 06 May 2024 14:40 PM

ਲੁਧਿਆਣਾ-ਜਲੰਧਰ ਹਾਈਵੇਅ ‘ਤੇ ਦੇਰ ਰਾਤ ਇੱਕ ਟਰੱਕ ਹਾਈਵੇਅ ਤੋਂ ਲੰਘਦੀਆਂ ਹਾਈ ਵੋਲਟੇਜ 11 ਹਜ਼ਾਰ ਕਿਲੋਵਾਟ ਤਾਰਾਂ ਨਾਲ ਟਕਰਾ ਗਿਆ। ਜਿਸ ਤੋਂ ਬਾਅਦ ਤਾਰਾਂ ਟੁੱਟ ਕੇ ਹਾਈਵੇਅ ‘ਤੇ ਵਿਛ ਗਈਆਂ। ਰਾਹਤ ਦੀ ਗੱਲ ਇਹ ਹੈ ਕਿ ਕੋਈ ਵੱਡਾ ਹਾਦਸਾ ਟਲ ਗਿਆ। ਤਾਰਾਂ ਡਿੱਗਣ ਕਾਰਨ ਹਾਈਵੇਅ ਤੇ ਲੰਮਾ ਜਾਮ ਲੱਗ ਗਿਆ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਟਰੱਕ ਦੇ ਟਕਰਾਉਣ ਤੋਂ ਬਾਅਦ ਧਮਾਕਾ ਹੋਇਆ। ਹਾਦਸੇ ਦੇ ਕੁਝ ਹੀ ਸਮੇਂ ਵਿੱਚ ਹਾਈਵੇਅ ਤੇ ਲੱਗੀਆਂ ਤਾਰਾਂ ਵਿੱਚੋਂ ਚੰਗਿਆੜੀਆਂ ਨਿਕਲਣ ਲੱਗੀਆਂ।

ਲੋਕਾਂ ਨੇ ਬੰਦ ਕੀਤਾ ਹਾਈਵੇਅ

ਸਥਾਨਕ ਲੋਕਾਂ ਨੇ ਹਾਦਸੇ ਤੋਂ ਬਾਅਦ ਆਪਣੀ ਸੂਝਬੂਝ ਦਿਖਾਉਂਦਿਆਂ ਹਾਈਵੇਅ ਨੂੰ ਬੰਦ ਕਰ ਦਿੱਤਾ। ਤਾਂ ਜੋ ਤਾਰਾਂ ਦੇ ਕਰੰਟ ਦੀ ਚਪੇਟ ਵਿੱਚ ਆਉਣ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ। ਫਿਰ ਇਸ ਦੀ ਸੂਚਨਾ ਬਿਜਲੀ ਵਿਭਾਗ ਅਤੇ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ।

ਹਾਈਵੇਅ ਤੇ ਲੱਗਿਆ ਜਾਮ

ਹਾਦਸੇ ਤੋਂ ਬਾਅਦ ਰੁਕੀ ਆਵਾਜਾਈ ਤੋਂ ਬਾਅਦ ਕਰੀਬ 5 ਕਿਲੋਮੀਟਰ ਤੱਕ ਲੰਮਾ ਟਰੈਫਿਕ ਜਾਮ ਲੱਗ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਜ਼ਰੂਰ ਕਰਨਾ ਪਿਆ। ਪਰ ਜੇਕਰ ਹਾਈਵੇਅ ਬੰਦ ਨਾ ਕੀਤਾ ਹੁੰਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਫਿਲਹਾਲ ਹਾਦਸਾ ਟਲ ਗਿਆ। ਜਿਸ ਤੋਂ ਬਾਅਦ ਪੁਲਿਸ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਹਾਈਵੇਅ ਤੇ ਮੁੜ ਟਰੈਫਿਕ ਸ਼ੁਰੂ ਕਰਵਾਇਆ।

ਹਾਦਸੇ ਤੋਂ ਬਾਅਦ ਬੱਤੀ ਹੋਈ ਗੁੱਲ

ਇਸ ਹਾਦਸੇ ਤੋਂ ਬਾਅਦ ਆਲੇ ਦੁਆਲੇ ਦੇ ਇਲਾਕੇ ਦੀ ਬਿਜਲੀ ਚਲੀ ਗਈ। ਜਿਸ ਕਾਰਨ ਇਹ ਇਲਾਕਾ ਹਨੇਰੇ ਵਿੱਚ ਡੁੱਬ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਹਾਦਸੇ ਮਗਰੋਂ ਇੱਕ ਜ਼ੋਰਦਾਰ ਧਮਾਕਾ ਹੋਇਆ ਜਿਸ ਕਾਰਨ ਆਸ ਪਾਸ ਦੇ ਲੋਕ ਇਕੱਠੇ ਹੋ ਗਏ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਕਿਸੇ ਵੱਡੇ ਹਾਦਸੇ ਤੋਂ ਬਚਾਅ ਲਈ ਟਰੈਫਿਕ ਨੂੰ ਰੋਕ ਦਿੱਤਾ ਅਤੇ ਸਬੰਧਿਤ ਮਹਿਕਮਾ ਨੂੰ ਜਾਣਕਾਰੀ ਦਿੱਤੀ।

ਇਸ ਮਗਰੋਂ ਪੁਲਿਸ ਪ੍ਰਸ਼ਾਸਨ ਅਤੇ ਬਿਜਲੀ ਬੋਰਡ ਦੇ ਅਧਿਕਾਰੀ ਮੌਕੇ ਤੇ ਪਹੁੰਚੇ। ਜਿਸ ਤੋਂ ਬਾਅਦ ਇੱਕ ਜਾਲ ਵਰਗੀ ਕਿਸੇ ਚੀਜ ਨਾਲ ਬਿਜਲੀਆਂ ਵਾਲੀਆਂ ਤਾਰਾਂ ਤੋਂ ਸੜਕ ਤੋਂ ਪਰੇ ਹਟਾਇਆ ਗਿਆ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories