AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ: ਪਟਾਕਾ ਫੈਕਟਰੀ ‘ਚ ਬਲਾਸਟ, 1 ਮੌਤ-2 ਜ਼ਖਮੀ, ਸੈਨਾ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ

ਫੈਕਟਰੀ 'ਚ ਬਲਾਸਟ ਤੋਂ ਬਾਅਦ ਬਿਲਡਿੰਗ ਦਾ ਕੁੱਝ ਹਿੱਸਾ ਡਿੱਗਣ ਤੇ ਹਨੇਰਾ ਹੋਣ ਕਾਰਨ ਰਾਹਤ ਕਾਰਜਾਂ 'ਚ ਮੁਸ਼ਕਿਲਾਂ ਆਈਆਂ। ਪੁਲਿਸ ਦੇ ਹੋਰ ਰਾਹਤ ਕਾਰਜ ਟੀਮਾਂ ਮੌਕੇ 'ਤੇ ਪਹੁੰਚੀਆਂ। ਇਸ ਦੌਰਾਨ ਸੈਨਾ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ। ਸੈਨਾ ਦੇ ਅਧਿਕਾਰੀਆਂ ਨੇ ਸ਼ੱਕ ਜਤਾਇਆ ਹੈ ਕਿ ਬਲਾਸਟ ਦਾ ਕਾਰਨ ਅੰਦਰ ਪਿਆ ਵਿਸਫੋਟਕ ਕੈਮਿਕਲ ਸਕਦਾ ਹੈ।

ਲੁਧਿਆਣਾ: ਪਟਾਕਾ ਫੈਕਟਰੀ 'ਚ ਬਲਾਸਟ, 1 ਮੌਤ-2 ਜ਼ਖਮੀ, ਸੈਨਾ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ
ਲੁਧਿਆਣਾ: ਪਟਾਕਾ ਫੈਕਟਰੀ ‘ਚ ਬਲਾਸਟ
rajinder-arora-ludhiana
| Published: 01 Apr 2026 07:50 AM IST

ਲੁਧਿਆਣਾ ਦੇ ਜੋਧਾ ਪਿੰਡ ਨੇੜੇ ਸਥਿਤ ਇੱਕ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਕਰੀਬ ਦੋ ਹੋਰ ਜ਼ਖਮੀ ਹੋ ਗਏ। ਜ਼ਖਮਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਬੀਤੀ ਰਾਤ ਕਰੀਬ 8:30 ਵਜੇ ਦੀ ਦੱਸੀ ਜਾ ਰਹੀ ਹੈ। ਬਲਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ ਜ਼ਖਮੀਆਂ ਨੂੰ ਹਸਪਤਾਲਾ ਪਹੁੰਚਾਇਆ ਗਿਆ। ਜ਼ਖਮੀਆਂ ਇਲਾਜ ਚੱਲ ਰਿਹਾ ਹੈ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫੈਕਟਰੀ ‘ਚ ਬਲਾਸਟ ਤੋਂ ਬਾਅਦ ਬਿਲਡਿੰਗ ਦਾ ਕੁੱਝ ਹਿੱਸਾ ਡਿੱਗਣ ਤੇ ਹਨੇਰਾ ਹੋਣ ਕਾਰਨ ਰਾਹਤ ਕਾਰਜਾਂ ‘ਚ ਮੁਸ਼ਕਿਲਾਂ ਆਈਆਂ। ਪੁਲਿਸ ਦੇ ਹੋਰ ਰਾਹਤ ਕਾਰਜ ਟੀਮਾਂ ਮੌਕੇ ‘ਤੇ ਪਹੁੰਚੀਆਂ। ਇਸ ਦੌਰਾਨ ਸੈਨਾ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਸੈਨਾ ਦੇ ਅਧਿਕਾਰੀਆਂ ਨੇ ਸ਼ੱਕ ਜਤਾਇਆ ਹੈ ਕਿ ਬਲਾਸਟ ਦਾ ਕਾਰਨ ਅੰਦਰ ਪਿਆ ਵਿਸਫੋਟਕ ਕੈਮਿਕਲ ਸਕਦਾ ਹੈ।

ਸਿਵਲ ਹਸਪਤਾਲ ਦੇ ਸੀਨੀਅਰ ਡਾਕਟਰ ਡਾ. ਮਨਦੀਪ ਦੇ ਅਨੁਸਾਰ, ਜੋਧਾ ਨੇੜੇ ਫੈਕਟਰੀ ‘ਚ ਹੋਏ ਧਮਾਕੇ ਤੋਂ ਬਾਅਦ ਤਿੰਨ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ‘ਚੋਂ ਇੱਕ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਗੰਭੀਰ ਜ਼ਖਮੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਸਮੇਂ ਡਾਕਟਰੀ ਇਲਾਜ ਚੱਲ ਰਿਹਾ ਹੈ।

ਚਸ਼ਮਦੀਦਾਂ ਦੇ ਘਟਨਾ ਨੂੰ ਲੈ ਕੇ ਵੱਖ-ਵੱਖ ਬਿਆਨ ਹਨ। ਇੱਕ ਚਸ਼ਮਦੀਦ ਨੇ ਕਿਹਾ ਕਿ ਸ਼ਾਮ ਦੇ ਸਮੇਂ ਹਨੇਰੀ-ਤੂਫ਼ਾਨ ਆ ਗਿਆ। ਇਸ ਦੌਰਾਨ ਆਸਮਾਨ ਬਿਜਲੀ ਚਮਕੀ ਤੇ ਬਿਜਲੀ ਬੰਦ ਹੋ ਗਈ। ਇਸ ਵਿਚਕਾਰ ਸਿਲੰਡਰ ਫੱਟ ਗਿਆ, ਜਿਸ ਕਾਰਨ ਧਮਾਕਾ ਹੋਇਆ। ਦੂਜੇ ਪਾਸੇ, ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕੈਮਿਕਲ ਕਾਰਨ ਇਹ ਬਲਾਸਟ ਹੋਇਆ ਹੋ ਸਕਦਾ ਹੈ। ਫੈਕਟਰੀ ‘ਚ ਭਾਰੀ ਮਾਤਰਾ ‘ਚ ਪਟਾਕੇ ਬਣਾਉਣ ਲਈ ਵਰਤਿਆ ਜਾਣ ਵਾਲਾ ਕੈਮਿਕਲ ਪਿਆ ਹੈ। ਪ੍ਰਸ਼ਾਸਨਿਕ ਜਾਂਚ ਤੋਂ ਬਾਅਦ ਹੀ ਬਲਾਸਟ ਦੇ ਅਸਲੀ ਕਾਰਨ ਸਾਹਮਣੇ ਆਉਣ ਦੀ ਸੰਭਾਵਨਾ ਹੈ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...