ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਜੂਡੀਸ਼ੀਅਲ ਬਿਲਡਿੰਗ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਭੇਜਿਆ ਗਿਆ ਈਮੇਲ

ਗਣਤੰਤਰ ਦਿਵਸ, 26 ਜਨਵਰੀ ਨੂੰ ਲੈ ਕੇ ਦੇਸ਼ ਭਰ 'ਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਖ਼ਾਸ ਤੌਰ 'ਤੇ ਬਾਰਡਰ ਇਲਾਕੇ ਦੇ ਸੂਬਿਆਂ 'ਚ ਪੁਲਿਸ ਮੁਸ਼ਤੈਦ ਹੈ। ਅਜਿਹੇ 'ਚ ਇਸ ਤਰ੍ਹਾਂ ਧਮਕੀ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਬਿਲਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ।

ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਜੂਡੀਸ਼ੀਅਲ ਬਿਲਡਿੰਗ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਭੇਜਿਆ ਗਿਆ ਈਮੇਲ
Follow Us
rajinder-arora-ludhiana
| Updated On: 14 Jan 2026 11:38 AM IST

ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੀ ਜੂਡੀਸ਼ੀਅਲ ਬਿਲਡਿੰਗ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਮਿਲੀ ਹੈ, ਇਸ ਮੇਲ ਚ ਧਮਕੀ ਦਿੱਤੀ ਗਈ ਕਿ ਜੂਡੀਸ਼ੀਅਲ ਬਿਲਡਿੰਗ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇੰਗਲਿਸ਼ ਆਫ਼ਿਸ ਨੂੰ ਮਿਲੇ ਇਸ ਮੇਲ ਤੋਂ ਬਾਅਦ ਪੁਲਿਸ ਤੇ ਬੰਬ ਨਿਰੋਧਕ ਦਸਤੇ ਨੇ ਪੂਰੇ ਕੰਪਲੈਕਸ ਨੂੰ ਘੇਰ ਲਿਆ ਹੈ। ਸਾਵਧਾਨੀ ਦੇ ਤੌਰ ਤੇ ਵਕੀਲਾਂ ਤੇ ਸਟਾਫ਼ ਨੂੰ ਚੈਂਬਰ ਤੋਂ ਦੂਰ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ।

ਦੱਸ ਦੇਈਏ ਕਿ ਗਣਤੰਤਰ ਦਿਵਸ, 26 ਜਨਵਰੀ ਨੂੰ ਲੈ ਕੇ ਦੇਸ਼ ਭਰ ਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਖ਼ਾਸ ਤੌਰ ਤੇ ਬਾਰਡਰ ਇਲਾਕੇ ਦੇ ਸੂਬਿਆਂ ਚ ਪੁਲਿਸ ਮੁਸ਼ਤੈਦ ਹੈ। ਅਜਿਹੇ ਚ ਇਸ ਤਰ੍ਹਾਂ ਧਮਕੀ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਬਿਲਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ।

ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਸੱਗੜ ਨੇ ਦੱਸਿਆ ਕਿ ਸਵੇਰੇ 8:15 ਵਜੇ ਇੱਕ ਈਮਲੇ ਪ੍ਰਾਪਤ ਹੋਇਆ ਸੀ, ਜਿਸ ਚ ਕੋਰਟ ਦੀ ਬਿਲਡਿੰਗ ਨੂੰ ਬੰਬ ਨਾਲ ਉਡਾਉਣ ਦੀ ਗੱਲ ਰਹੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਤੇ ਪੁਲਿਸ ਨੂੰ ਮੌਕੇ ਤੇ ਬੁਲਾਇਆ ਗਿਆ। ਸਾਵਧਾਨੀ ਦੇ ਤੌਰ ਤੇ ਕਿਸੇ ਵੀ ਵਿਅਕਤੀ ਨੂੰ ਕੋਰਟ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਪੁਲਿਸ ਪੂਰੀ ਬਿਲਡਿੰਗ ਦੀ ਜਾਂਚ ਕਰ ਰਹੀ ਹੈ। ਕੁੱਝ ਦਿਨਾ ਪਹਿਲਾਂ ਵੀ ਇੱਕ ਈਮੇਲ ਆਈ ਸੀ, ਅੱਜ ਇਹ ਦੂਸਰੀ ਈਮੇਲ ਹੈ।

Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...