AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੰਨਾ ਨੈਸ਼ਨਲ ਹਾਈਵੇਅ ‘ਤੇ ਰੋਡਵੇਜ਼ ਬੱਸ ਤੇ ਟਰੱਕ ਦੀ ਟੱਕਰ, 22 ਤੋਂ ਵੱਧ ਯਾਤਰੀ ਜ਼ਖ਼ਮੀ

ਰਿਪੋਰਟਾਂ ਅਨੁਸਾਰ, ਬੱਸ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਸੀ। ਜ਼ਿਆਦਾਤਰ ਯਾਤਰੀ ਵਿਦਿਆਰਥੀ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਡਿਵਾਈਡਰ ਪਾਰ ਕਰਕੇ ਬੱਸ ਨਾਲ ਟਕਰਾ ਗਿਆ।

ਖੰਨਾ ਨੈਸ਼ਨਲ ਹਾਈਵੇਅ 'ਤੇ ਰੋਡਵੇਜ਼ ਬੱਸ ਤੇ ਟਰੱਕ ਦੀ ਟੱਕਰ, 22 ਤੋਂ ਵੱਧ ਯਾਤਰੀ ਜ਼ਖ਼ਮੀ
rajinder-arora-ludhiana
| Published: 28 Oct 2025 12:34 PM IST
Share

ਲੁਧਿਆਣਾ ਦੇ ਖੰਨਾ ਨੈਸ਼ਨਲ ਹਾਈਵੇਅ ਦੇ ਕੋਲ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਯਾਤਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ‘ਚ 22 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ਼ ਲਈ ਤੁਰੰਤ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ।

ਰਿਪੋਰਟਾਂ ਅਨੁਸਾਰ, ਬੱਸ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਸੀ। ਜ਼ਿਆਦਾਤਰ ਯਾਤਰੀ ਵਿਦਿਆਰਥੀ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਡਿਵਾਈਡਰ ਪਾਰ ਕਰਕੇ ਬੱਸ ਨਾਲ ਟਕਰਾ ਗਿਆ।

ਸੂਚਨਾ ਮਿਲਦੇ ਹੀ ਪੁਲਿਸ, ਸੜਕ ਸੁਰੱਖਿਆ ਫੋਰਸ ਤੇ 108 ਐਂਬੂਲੈਂਸ ਕਰਮਚਾਰੀ ਮੌਕੇ ‘ਤੇ ਪਹੁੰਚੇ। ਹਾਦਸੇ ਕਾਰਨ ਰਾਸ਼ਟਰੀ ਰਾਜਮਾਰਗ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਟ੍ਰੈਫਿਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਆਵਾਜਾਈ ਨੂੰ ਬਹਾਲ ਕੀਤਾ ਜਾ ਰਿਹਾ ਹੈ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...