ਲੁਧਿਆਣਾ ‘ਚ ਸਿਲੰਡਰ ਫਟਣ ਕਾਰਨ ਧਮਾਕਾ, ਪਰਿਵਾਰ ਦੇ 4 ਮੈਂਬਰ ਗੰਭੀਰ ਜ਼ਖਮੀ, PGI ਰੈਫ਼ਰ

Updated On: 

17 Jan 2025 07:30 AM

Ludhiana LPG cylinder burst: ਗੁਆਂਢੀ 'ਚ ਰਹਿੰਦੇ ਲਲਿਤਾ ਦੇਵੀ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਗੁਆਂਢੀ ਕ੍ਰਿਸ਼ਨਾ ਪੰਡਿਤ ਨੇ ਛੋਟਾ ਸਿਲੰਡਰ ਬਾਹਰੋਂ ਭਰਵਾਇਆ ਸੀ। ਜਿਵੇਂ ਹੀ ਉਸਦੀ ਪਤਨੀ ਸੀਮਾ ਨੇ ਚੁੱਲ੍ਹਾ ਜਗਾਉਣਾ ਸ਼ੁਰੂ ਕੀਤਾ, ਕਮਰੇ ਵਿੱਚ ਅਚਾਨਕ ਅੱਗ ਲੱਗ ਗਈ। ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਕਮਰੇ ਵਿੱਚ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ।

ਲੁਧਿਆਣਾ ਚ ਸਿਲੰਡਰ ਫਟਣ ਕਾਰਨ ਧਮਾਕਾ, ਪਰਿਵਾਰ ਦੇ 4 ਮੈਂਬਰ ਗੰਭੀਰ ਜ਼ਖਮੀ, PGI ਰੈਫ਼ਰ
Follow Us On

Ludhiana LPG cylinder burst: ਪੰਜਾਬ ਦੇ ਲੁਧਿਆਣਾ ਦੇ ਗਿਆਸਪੁਰ ਇਲਾਕੇ ਵਿੱਚ ਸਿਲੰਡਰ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ। ਇਹ ਘਟਨਾ ਅੰਬੇਡਕਰ ਨਗਰ ਵਿੱਚ ਵਾਪਰੀ। ਸਿਲੰਡਰ ਫਟਣ ਨਾਲ ਪਤੀ, ਪਤਨੀ ਤੇ 2 ਬੱਚੇ ਜ਼ਖਮੀ ਹੋ ਗਏ ਹਨ। ਇਨ੍ਹਾਂ ਜ਼ਖਮੀਆਂ ਨੂੰ ਪੀਜੀਆਈ ਰੈਫ਼ਰ ਕੀਤਾ ਗਿਆ ਹੈ।

ਗੁਆਂਢੀ ‘ਚ ਰਹਿੰਦੇ ਲਲਿਤਾ ਦੇਵੀ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਗੁਆਂਢੀ ਕ੍ਰਿਸ਼ਨਾ ਪੰਡਿਤ ਨੇ ਛੋਟਾ ਸਿਲੰਡਰ ਬਾਹਰੋਂ ਭਰਵਾਇਆ ਸੀ। ਜਿਵੇਂ ਹੀ ਉਸਦੀ ਪਤਨੀ ਸੀਮਾ ਨੇ ਚੁੱਲ੍ਹਾ ਜਗਾਉਣਾ ਸ਼ੁਰੂ ਕੀਤਾ, ਕਮਰੇ ਵਿੱਚ ਅਚਾਨਕ ਅੱਗ ਲੱਗ ਗਈ। ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਕਮਰੇ ਵਿੱਚ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ। ਲੋਕਾਂ ਦੀ ਮਦਦ ਨਾਲ ਸਿਲੰਡਰ ਵਿੱਚ ਲੱਗੀ ਅੱਗ ਬੁਝਾਈ ਗਈ।

ਪੂਰਾ ਪਰਿਵਾਰ 60 ਪ੍ਰਤੀਸ਼ਤ ਸੜਿਆ

ਅੱਗ ਚ ਸੜੇ ਹੋਏ ਲੋਕਾਂ ਦੀ ਪਛਾਣ ਕ੍ਰਿਸ਼ਨਾ ਪੰਡਿਤ, ਸੀਮਾ ਦੇਵੀ, ਸ਼ਿਵਮ ਅਤੇ ਸ਼ਿਵਾਨੀ ਵਜੋਂ ਹੋਈ ਹੈ। ਪੂਰਾ ਪਰਿਵਾਰ ਲਗਭਗ 60 ਪ੍ਰਤੀਸ਼ਤ ਸੜ ਗਿਆ ਹੈ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਧਮਾਕੀ ਤੋਂ ਬਾਅਦ ਇਕੱਠੇ ਹੋਏ ਲੋਕ

ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਕਮਰੇ ਵਿੱਚ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ। ਲੋਕਾਂ ਦੀ ਮਦਦ ਨਾਲ ਸਿਲੰਡਰ ਵਿੱਚ ਲੱਗੀ ਅੱਗ ਬੁਝਾਈ ਗਈ। ਕਮਰੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜ਼ਖਮੀਆਂ ਦੀ ਪਛਾਣ ਕ੍ਰਿਸ਼ਨਾ ਪੰਡਿਤ, ਸੀਮਾ ਦੇਵੀ, ਸ਼ਿਵਮ ਅਤੇ ਸ਼ਿਵਾਨੀ ਵਜੋਂ ਹੋਈ ਹੈ। ਕ੍ਰਿਸ਼ਨਾ ਅਤੇ ਸੀਮਾ ਦੇ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ। ਬੱਚੇ ਸ਼ਿਵਮ ਅਤੇ ਸ਼ਿਵਾਨੀ ਵੀ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਦੀਆਂ ਬਾਹਾਂ ਅਤੇ ਚਿਹਰੇ ਝੁਲਸ ਗਏ। ਪੂਰਾ ਪਰਿਵਾਰ ਲਗਭਗ 60 ਪ੍ਰਤੀਸ਼ਤ ਸੜ ਗਿਆ ਹੈ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।