ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਖੇਤਾਂ ‘ਚ ਸ਼ੌਚ ਕਰਨ ਗਏ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ, ਅੱਖ ਹੋਈ ਡੈਮੇਜ; PGI ਚੰਡੀਗੜ੍ਹ ਕੀਤਾ ਗਿਆ ਰੈਫਰ

ਬੱਚੇ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ, ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉੱਥੋਂ ਡਾਕਟਰਾਂ ਨੇ ਉਸ ਨੂੰ ਪੀਜੀਆਈ ਹਸਪਤਾਲ, ਚੰਡੀਗੜ੍ਹ ਰੈਫਰ ਕਰ ਦਿੱਤਾ। ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਕੁੱਤਿਆਂ ਨੇ ਬੱਚੇ ਦੇ ਸਿਰ, ਚਿਹਰੇਅਤੇ ਅੱਖ ਨੂੰ ਬੁਰੀ ਤਰ੍ਹਾਂ ਕੱਟਿਆ ਸੀ, ਜਿਸ ਨਾਲ ਉਸਦੀ ਖੱਬੀ ਅੱਖ ਨੂੰ ਨੁਕਸਾਨ ਪਹੁੰਚਿਆ ਹੈ।

ਖੇਤਾਂ 'ਚ ਸ਼ੌਚ ਕਰਨ ਗਏ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ, ਅੱਖ ਹੋਈ ਡੈਮੇਜ; PGI ਚੰਡੀਗੜ੍ਹ ਕੀਤਾ ਗਿਆ ਰੈਫਰ
ਖੇਤਾਂ ‘ਚ ਸ਼ੌਚ ਕਰਨ ਗਏ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ
Follow Us
rajinder-arora-ludhiana
| Published: 10 Dec 2025 14:28 PM IST

ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦੇ ਪਿੰਡ ਜਾਂਗਪੁਰ ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਖੇਤਾਂ ਚ ਸ਼ੌਚ ਕਰਨ ਗਏ ਇੱਕ 8 ਸਾਲਾ ਬੱਚੇ ‘ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ। ਮੌਕੇ ‘ਤੇ ਮੌਜੂਦ ਬੱਚੇ ਦੇ ਵੱਡੇ ਭਰਾ ਨੇ ਆਪਣੇ ਪਿਤਾ ਨੂੰ ਘਟਨਾ ਬਾਰੇ ਦੱਸਿਆ। ਬੱਚੇ ਨੂੰ ਕੁੱਤਿਆਂ ਦੇ ਚੁੰਗਲ ਤੋਂ ਛੁਡਾਉਣ ਲਈ ਜੱਦੋ-ਜਹਿਦ ਕਰਨ ਵਾਲੇ ਪਿਤਾ ਨੇ ਉਸ ਨੂੰ ਨੇੜਲੇ ਹਸਪਤਾਲ ਚ ਭਰਤੀ ਕਰਵਾਇਆ। ਬੱਚੇ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ, ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉੱਥੋਂ ਡਾਕਟਰਾਂ ਨੇ ਉਸ ਨੂੰ ਪੀਜੀਆਈ ਹਸਪਤਾਲ, ਚੰਡੀਗੜ੍ਹ ਰੈਫਰ ਕਰ ਦਿੱਤਾ। ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਕੁੱਤਿਆਂ ਨੇ ਬੱਚੇ ਦੇ ਸਿਰ, ਚਿਹਰੇਅਤੇ ਅੱਖ ਨੂੰ ਬੁਰੀ ਤਰ੍ਹਾਂ ਕੱਟਿਆ ਸੀ, ਜਿਸ ਨਾਲ ਉਸਦੀ ਖੱਬੀ ਅੱਖ ਨੂੰ ਨੁਕਸਾਨ ਪਹੁੰਚਿਆ ਹੈ।

ਜ਼ਖਮੀ ਬੱਚੇ ਹੈਪੀ ਦੇ ਪਿਤਾ ਸ਼ਾਰਦਾ ਨੇ ਕਿਹਾ ਕਿ ਉਹ ਮਜ਼ਦੂਰੀ ਕਰਦਾ ਹੈ। ਉਸ ਦੀ ਇੱਕ ਧੀ ਤੇ ਦੋ ਪੁੱਤਰ ਹਨ, ਜਿਨ੍ਹਾਂ ਚੋਂ ਹੈਪੀ ਉਸ ਦਾ ਸਭ ਤੋਂ ਛੋਟਾ ਪੁੱਤਰ ਹੈ। ਮੰਗਲਵਾਰ ਸ਼ਾਮ ਨੂੰ, ਉਹ ਆਪਣੇ ਵੱਡੇ ਭਰਾ ਤੇ ਪਿੰਡ ਦੇ ਹੋਰ ਬੱਚਿਆਂ ਨਾਲ ਖੇਤਾਂ ਵਿੱਚ ਸ਼ੌਚ ਕਰਨ ਗਿਆ ਸੀ। ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ ਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਗੰਭੀਰ ਜ਼ਖ਼ਮੀ ਕਰ ਦਿੱਤਾ।

VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...