ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਬਣ ਹਰੇ ਐਲੀਵੇਟਿਡ ਬ੍ਰਿਜ ਕਾਰਨ ਭਾਰਤ ਨਗਰ ਚੌਕ ਬੰਦ, ਜਾਣੋ ਕੀ ਹੈ ਨਵਾਂ ਟਰੈਫਿਕ ਪਲਾਨ

ਐਲੀਵੇਟਿਡ ਬ੍ਰਿਜ ਦੇ ਪਿੱਲਰ ਖੜ੍ਹੇ ਕਰਨ ਲਈ 2 ਅਕਤੂਬਰ ਤੱਕ ਭਾਰਤ ਨਗਰ ਚੌਕ ਬੰਦ ਕੀਤਾ ਗਿਆ ਹੈ। ਲੋਕਾਂ ਦੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਸਾਹਮਣਾ ਨਾ ਕਰਨਾ ਪਏ ਇਸ ਲਈ ਨਵਾਂ ਪਲਾਨ ਬਣਾਇਆ ਗਿਆ ਹੈ। ਉੱਮੀਦ ਹੈ ਕਿ ਇਸ ਪੁੱਲ ਨੂੰ ਇਸ ਦਿਵਾਲੀ 'ਤੇ ਸ਼ੁਰੂ ਕੀਤਾ ਜਾਵੇਗਾ।

ਲੁਧਿਆਣਾ ‘ਚ ਬਣ ਹਰੇ ਐਲੀਵੇਟਿਡ ਬ੍ਰਿਜ ਕਾਰਨ ਭਾਰਤ ਨਗਰ ਚੌਕ ਬੰਦ, ਜਾਣੋ ਕੀ ਹੈ ਨਵਾਂ ਟਰੈਫਿਕ ਪਲਾਨ
ਸੰਕੇਤਰ ਤਸਵੀਰ
Follow Us
tv9-punjabi
| Published: 30 Sep 2023 15:07 PM

ਲੁਧਿਆਣਾ ‘ਚ ਅੱਜ ਤੋਂ 2 ਅਕਤੂਬਰ ਤੱਕ ਭਾਰਤ ਨਗਰ ਚੌਕ ਬੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਿੰਨ ਦਿਨਾਂ ‘ਚ ਐਲੀਵੇਟਿਡ ਬ੍ਰਿਜ ਦੇ ਪਿੱਲਰ ਖੜ੍ਹਾ ਕਰਨ ਦੀ ਤਿਆਰੀ ਚੱਲ ਰਹੀ ਹੈ। ਜਿਕਰਯੋਗ ਹੈ ਕਿ ਇਨ੍ਹਾਂ ਤਿੰਨ ਦਿਨਾਂ ਸਰਕਾਰੀ ਛੁੱਟੀ ਹੈ। ਬ੍ਰੀਜ ਬਣਾਉਣ ਵਾਲੀ ਕੰਪਨੀ ਦੀ ਕੋਸ਼ੀਸ਼ ਹੋਵੇਗੀ ਇਨ੍ਹਾਂ ਤਿੰਨ ਦਿਨਾਂ ਨੂੰ ਇਸ ਲਈ ਇਸਤੇਮਾਲ ਕਰ ਲਿਆ ਜਾਵੇ।

ਲੁਧਿਆਣਾ ਦੇ ਭਾਰਤ ਨਗਰ ਚੌਕ ਤੋਂ ਡੀਸੀ ਦਫ਼ਤਰ ਵੱਲ ਜਾਣ ਵਾਲੇ ਰਾਸਤੇ ਨੂੰ ਮੁਕੰਮਤ ਤੌਰ ‘ਤੇ ਬੰਦ ਕੀਤਾ ਗਿਆ ਹੈ। ਸ਼ੁੱਕਰਵਾਰ ਤੋਂ ਹੀ ਇਸ ਸੜਕ ‘ਤੇ ਵਾਹਨਾਂ ਦੀ ਐਂਟਰੀ ਬੰਦ ਕਰਕੇ ਨਿਰਮਾਨ ਕਾਰਜ ਕੀਤਾ ਜਾ ਰਿਹਾ ਹੈ। ਇਸ ਸਾਲ ਦਿਵਾਲੀ ਤੱਕ ਇਸ ਪੁਲ ਨੂੰ ਸ਼ੁਰੂ ਕਰਨ ਦੀ ਤਿਆਰੀ ਹੈ ਇਸ ਲਈ ਨਿਰਮਾਨ ਕਾਰਜ ਨੂੰ ਤੇਜ਼ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਭਾਰਤ ਨਗਰ ਚੌਕ ਤੋਂ ਡੀਸੀ ਦਫ਼ਤਰ ਦੀ ਐਂਟਰ ਬੰਦ

ਭਾਰਤ ਨਗਰ ਚੌਕ ਤੋਂ ਡੀਸੀ ਦਫ਼ਤਰ ਵੱਲ ਜਾਣ ਵਾਲੇ ਰੋਡ ਨੂੰ ਮੁਕੰਮਲ ਤੌਰ ਤੇ ਬੰਦ ਕਰ ਦਿੱਤਾ ਗਿਆ ਹੈ। ਸ਼ਹਿਰ ਚ ਆਵਾਜਾਹੀ ਨੂੰ ਸਹੀ ਢੰਗ ਨਾਲ ਚੱਲਦੇ ਰਹਿਣ ਲਈ ਨਵਾਂ ਟ੍ਰੈਫਿਕ ਪਲਾਨ ਬਣਾਇਆ ਗਿਆ ਹੈ। ਇਸ ਨਵੇਂ ਟ੍ਰੈਫਿਕ ਪਲਾਨ ਅਨੁਸਾਰ ਬੱਸ ਸਟੈਂਡ, ਜਗਰਾਉਂ ਪੁਲ ਅਤੇ ਮਾਲ ਰੋਡ ਤੋਂ ਆਉਣ ਵਾਲੇ ਵਾਹਨ ਬੀ.ਐੱਸ.ਐੱਨ.ਐੱਲ ਦਫਤਰ ਦੇ ਸਾਹਮਣੇ ਵਾਲੀ ਸੜਕ ਤੋਂ ਨਵੀਂ ਕਚਹਿਰੀ ਚੌਕ ਵੱਲ ਜਾਣ ਦਾ ਪਲਾਨ ਤਿਆਰ ਕੀਤਾ ਗਿਆ ਹੈ। ਫ਼ਿਰੋਜ਼ਪੁਰ ਰੋਡ ਤੋਂ ਆਉਣ ਵਾਲੀ ਵਾਹਨਾਂ ਲਈ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਬੈਰੀਕੇਡ ਨੇ ਸੜਕ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ

ਨਵੇਂ ਪਲਾਨ ਅਨੂਸਾਰ ਕੰਪਨੀ ਵੱਲੋਂ ਬੀ.ਐੱਸ.ਐੱਨ.ਐੱਲ ਦਫ਼ਤਰ ਸਾਹਮਣੇ ਬੈਰੀਕੇਟ ਲਗਾਇਆ ਗਿਆ ਹੈ। ਇਸ ਨਾਲ ਸੜਕ ਨੂੰ ਦੋ ਭਾਗਾਂ ਚ ਵੰਡਿਆ ਗਿਆ ਹੈ। ਇਸ ਨਾਲ ਦੋਵਾਂ ਪਾਸੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਨਾ ਹੋਵੇ ਇਸ ਦਾ ਖਾਸ ਖਿਆਲ ਰੱਖਿਆ ਗਿਆ ਹੈ। ਟਰੈਫਿਕ ਮਾਹਿਰ ਨੇ ਇਸ ਨੂੰ ਲੈ ਕੇ ਆਪਣੀ ਪ੍ਰਤੀਕੀਰਿਆ ਦਿੱਤੀ ਹੈ ਅਤੇ ਕਿਹਾ ਹੈ ਕ ਦੱਸਿਆ ਕਿ ਭਾਰਤ ਨਗਰ ਚੌਕ ਬੰਦ ਕਰਨ ਦਾ ਮੁੱਖ ਟੀਚਾ ਤਿੰਨ ਪਿੱਲਰ ਖੜੇ ਕਰਨਾ ਹੈ। ਇਸ ਪੁਲ ਨੂੰ ਇਸ ਸਾਲ ਦੀਵਾਲੀ ਤੱਕ ਜਗਰਾਉਂ ਪੁਲ ਖੋਲ੍ਹ ਦੇਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ। ਟਰੈਫਿਕ ਪੁਲਿਸ ਵੱਲੋਂ ਵੀ ਆਵਾਜਾਹੀ ਲਈ ਆ ਰਹੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਡਲ ਟਾਊਨ, ਕੋਛੜ ਮਾਰਕੀਟ, ਲਾਡੋਵਾਲ ਬਾਈਪਾਸ, ਦੱਖਣੀ ਬਾਈਪਾਸ, ਘੁਮਾਰ ਮੰਡੀ ਰੂਟ ਆਦਿ ਦੀ ਵਰਤੋਂ ਕਰਨ। ਇਸ ਰੂਟ ਨਾਲ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਇਗਾ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories