AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ: ਨੌਕਰੀ ਦੇ ਬਹਾਨੇ ਇੱਕ ਵਿਅਕਤੀ ਨਾਲ 86.90 ਲੱਖ ਦੀ ਠੱਗੀ, ਸਪੋਰਟਸ ਕੋਟੇ ਤਹਿਤ ਪੁਲਿਸ ‘ਚ ਭਰਤੀ ਕਰਵਾਉਣ ਦਾ ਝਾਂਸਾ

ਸ਼ਿਕਾਇਤਕਰਤਾ ਪਰਮਿੰਦਰ ਪਾਲ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਆਪਸ ਵਿੱਚ ਸਾਜ਼ਿਸ਼ ਰੱਚ ਕੇ ਉਸ ਦੇ ਪੁੱਤਰ ਨਮਨ ਗੋਇਲ ਨੂੰ ਸਪੋਰਟਸ ਕੋਟੇ ਤਹਿਤ ਪੁਲਿਸ ਵਿਭਾਗ ਵਿੱਚ ਗਜ਼ਟਿਡ ਪੋਸਟ ਵਿੱਚ ਭਰਤੀ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਵਪਾਰ ਵਿੱਚ ਭਾਰੀ ਫਾਈਦਾ ਕਰਵਉਣ ਦਾ ਲਾਲਚ ਵੀ ਦਿੱਤਾ।

ਲੁਧਿਆਣਾ: ਨੌਕਰੀ ਦੇ ਬਹਾਨੇ ਇੱਕ ਵਿਅਕਤੀ ਨਾਲ 86.90 ਲੱਖ ਦੀ ਠੱਗੀ, ਸਪੋਰਟਸ ਕੋਟੇ ਤਹਿਤ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ
tv9-punjabi
| Published: 21 Feb 2026 12:55 PM IST

ਲੁਧਿਆਣਾ ਵਿੱਚ ਪੁਲਿਸ ਨੇ ਸਪੋਰਟਸ ਕੋਟੇ ਵਿੱਚ ਨੌਕਰੀ ਦਿਵਾਉਣ ਅਤੇ ਵਪਾਰ ਵਿੱਚ ਮੁਨਾਫ਼ਾ ਕਰਵਾਉਣ ਦਾ ਬਹਾਨੇ ਕਰੀਬ 86.90 ਲੱਖ ਰੁਪਏ ਦੀ ਠੱਗੀ ਦੇ ਇਲਜ਼ਾਮ ਵਿੱਚ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਸ਼ਿਕਾਇਤ ਨੰਬਰ PGD.No.715576/715531 ਤਾਰੀਖ 08.12.2025 ਦੇ ਅਧਾਰ ‘ਤੇ ਕੀਤੀ ਗਈ। ਪੁਲਿਸ ਨੇ 3 ਮਹੀਨੇ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਗਜ਼ਟਿਡ ਪੋਸਟ ਤੇ ਭਰਤੀ ਕਰਵਾਉਣ ਦਾ ਭਰੋਸਾ ਦਿੱਤਾ

ਸ਼ਿਕਾਇਤਕਰਤਾ ਪਰਮਿੰਦਰ ਪਾਲ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਆਪਸ ਵਿੱਚ ਸਾਜ਼ਿਸ਼ ਰੱਚ ਕੇ ਉਸ ਦੇ ਪੁੱਤਰ ਨਮਨ ਗੋਇਲ ਨੂੰ ਸਪੋਰਟਸ ਕੋਟੇ ਤਹਿਤ ਪੁਲਿਸ ਵਿਭਾਗ ਵਿੱਚ ਗਜ਼ਟਿਡ ਪੋਸਟ ਵਿੱਚ ਭਰਤੀ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਵਪਾਰ ਵਿੱਚ ਭਾਰੀ ਫਾਈਦਾ ਕਰਵਉਣ ਦਾ ਲਾਲਚ ਵੀ ਦਿੱਤਾ।

ਇਲਜ਼ਾਮ ਹੈ ਕਿ ਇਨ੍ਹਾਂ ਝੂਠੇ ਵਾਅਦਿਆਂ ਦੇ ਬਦਲੇ ਮੁਲਜ਼ਮਾਂ ਨੇ ਵੱਖ-ਵੱਖ ਕਿਸ਼ਤਾਂ ਵਿੱਚ ਕੁੱਲ 86,90,000 ਰੁਪਏ ਹਾਸਿਲ ਕਰ ਲਏ। ਪਰ ਨਾ ਤਾਂ ਪੁੱਤਰ ਦੀ ਭਰਤੀ ਕਰਵਾਈ ਗਈ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਫਾਇਦਾ ਦਿੱਤਾ ਗਿਆ। ਜਦੋਂ ਸ਼ਿਕਾਇਤਕਰਤਾ ਨੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਟਾਲਮਟੋਲ ਕਰਨ ਲਗੇ।

ਤਿੰਨ ਮੁਲਜ਼ਮ ਫਰਾਰ

ਪੀੜਤਾਂ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਇੱਸ ਸੋਚੀ-ਸਮਝੀ ਸਾਜ਼ਿਸ਼ ਤਹਿਤ ਥੋਖਾਧੜੀ ਅਤੇ ਵਿਸ਼ਵਾਸਘਾਤ ਕੀਤਾ ਹੈ। ਪੁਲਿਸ ਨੇ ਸ਼ਿਕਾਇਤ ਦੇ ਅਧਾਰ ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲੈਣ-ਦੇਣ ਅਤੇ ਬੈਂਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਹਰਜਿੰਦਰ ਸਿੰਘ, ਕੁਲਵਿੰਦਰ ਕੌਰ ਅਤੇ ਯੂਨਿਕ ਸਿੰਘ ਫਰਾਰ ਹਨ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰੀ ਨੌਕਰੀ ਜਾਂ ਸੋਪਰਟਸ ਕੋਟੇ ਵਿੱਚ ਭਰਤੀ ਦੇ ਨਾਮ ਤੇ ਕਿਸੇ ਵੀ ਸ਼ਖ਼ਸ ਨੂੰ ਵੱਡੀ ਰਕਮ ਦੇਣ ਤੋਂ ਪਹਿਲਾਂ ਪੂਰੀ ਜਾਂਚ-ਪੜਤਾਲ ਜ਼ਰੂਰੀ ਕਰੋ। ਵੈਸੇ ਤਾਂ ਇਸ ਤਰ੍ਹਾਂ ਦੇ ਆਫਰ ਗੈਰ-ਕਾਨੂੰਨੀ ਹਨ ਜੇਕਰ ਕੋਈ ਇਸ ਕਰਦਾ ਫੜਿਆਂ ਜਾਂਦਾ ਹੈ ਤਾਂ ਉਸ ‘ਤੇ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...