ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਰਬੜ ਫੈਕਟਰੀ ‘ਚ ਬੋਇਲਰ ਫੱਟਣ ਕਾਰਨ ਲੱਗੀ ਅੱਗ, ਇੱਕ ਮਜ਼ਦੂਰ ਦੀ ਮੌਤ

Ludhiana Rubber Factory: ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਗਦੀਸ਼ ਦੇ ਪੁੱਤਰ ਰਾਜ ਕੁਮਾਰ ਨੇ ਦੱਸਿਆ ਕਿ ਕੰਪਨੀ ਦੀ ਇਕ ਔਰਤ ਉਨ੍ਹਾਂ ਦੇ ਘਰ ਆਈ ਸੀ। ਉਨ੍ਹਾਂ ਦੱਸਿਆ ਕਿ ਕੰਪਨੀ ਵਿੱਚ ਅੱਗ ਲੱਗ ਗਈ ਸੀ। ਉਨ੍ਹਾਂ ਨੂੰ ਜਾ ਕੇ ਆਪਣੇ ਪਿਤਾ ਨੂੰ ਬਚਾਉਣ। ਰਾਜ ਕੁਮਾਰ ਅਨੁਸਾਰ ਉਸ ਦੇ ਪਿਤਾ 5 ਸਾਲ ਤੋਂ ਅੰਮ੍ਰਿਤ ਰਬੜ ਫੈਕਟਰੀ ਵਿੱਚ ਕੰਮ ਕਰਦੇ ਸਨ। ਉਹ 4 ਬੱਚਿਆਂ ਦਾ ਪਿਤਾ ਸੀ।

ਲੁਧਿਆਣਾ ਰਬੜ ਫੈਕਟਰੀ ‘ਚ ਬੋਇਲਰ ਫੱਟਣ ਕਾਰਨ ਲੱਗੀ ਅੱਗ, ਇੱਕ ਮਜ਼ਦੂਰ ਦੀ ਮੌਤ
ਲੁਧਿਆਣਾ ਫੈਕਟਰੀ ‘ਚ ਇੱਕ ਦੀ ਮੌਤ
Follow Us
rajinder-arora-ludhiana
| Updated On: 02 May 2024 15:28 PM

Ludhiana Rubber Factory: ਲੁਧਿਆਣਾ ਦੇ ਜਸਪਾਲ ਬਾਂਗੜ ਇਲਾਕੇ ‘ਚ ਬਣੀ ਰਬੜ ਫੈਕਟਰੀ ਦੇ ਵਿੱਚ ਬੋਇਲਰ ਫੱਟਣ ਕਾਰਨ ਹਾਦਸੇ ਵਾਪਰਿਆ ਹੈ। ਇਸ ਦੇ ਵਿੱਚ ਇੱਕ ਵਰਕਰ ਦੀ ਮੌਤ ਹੋ ਗਈ ਜਦਕਿ ਦੂਸਰਾ ਹਸਪਤਾਲ ਦੇ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਹੈ। ਧਮਾਕੇ ਦੀ ਆਵਾਜ਼ ਸੁਣਨ ਤੋਂ ਬਾਅਦ ਆਲੇ ਦੁਆਲੇ ਦੇ ਲੋਕ ਇਸ ਘਟਨਾ ਨੂੰ ਲੈ ਕੇ ਇਕੱਠੇ ਹੋ ਗਏ ਹਨ। ਉਧਰ ਹਾਦਸੇ ‘ਚ ਝੁਲਸੇ ਵਿਅਕਤੀ ਨੂੰ ਹੱਥਾਂ ਦੇ ਨਾਲ ਪੰਪ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਵਿਅਕਤੀ ਦਾ ਨਾਮ ਜਗਦੀਸ਼ ਸ਼ਰਮਾ ਹੈ ਅਤੇ ਉਸ ਦੀ ਉਮਰ ਕਰੀਬ 40 ਸਾਲ ਹੈ ਅਤੇ ਦੂਸਰੇ ਜਖਮੀ ਦਾ ਨਾਮ ਕੁੰਦਨ ਦੱਸਿਆ ਜਾ ਰਿਹਾ ਹੈ।

ਦੂਜੇ ਪਾਸੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਗਦੀਸ਼ ਸ਼ਰਮਾ ਦੇ ਬੇਟੇ ਰਾਜਕੁਮਾਰ ਨੇ ਕਿਹਾ ਕਿ ਕੰਪਨੀ ਦੇ ਵਿੱਚ ਇੱਕ ਮਹਿਲਾ ਨੇ ਉਹਨਾਂ ਦੇ ਘਰ ਆ ਕੇ ਦੱਸਿਆ ਕਿ ਫੈਕਟਰੀ ਵਿੱਚ ਅੱਗ ਲੱਗ ਗਈ ਹੈ ਅਤੇ ਜਾ ਕੇ ਆਪਣੇ ਪਿਤਾ ਨੂੰ ਬਚਾ ਲੈਣ। ਰਾਜਕੁਮਾਰ ਦੇ ਮੁਤਾਬਕ ਉਸਦਾ ਪਿਤਾ ਪੰਜ ਸਾਲਾਂ ਤੋਂ ਅੰਮ੍ਰਿਤ ਰਬੜ ਫੈਕਟਰੀ ਦੇ ਵਿੱਚ ਕੰਮ ਕਰਦਾ ਹੈ ਅਤੇ ਉਸ ਦੇ ਚਾਰ ਬੱਚੇ ਹਨ।

2 ਵਰਕਰ ਆਏ ਸਨ ਲਪੇਟ ‘ਚ

ਫੈਕਟਰੀ ਵਿੱਚ ਬੁੱਧਵਾਰ ਰਾਤ ਨੂੰ ਵਰਕਰ ਆਮ ਦਿਨਾਂ ਦੀ ਤਰ੍ਹਾਂ ਕੰਮ ਕਰ ਰਹੇ ਸੀ ਕਿ ਅਚਾਨਕ ਬੋਇਲਰ ਫੱਟ ਗਿਆ। ਇਸੇ ਵਿਚਾਲੇ ਕੰਮ ਕਰ ਰਹੇ 2 ਵਰਕਰ ਇਸ ਦੀ ਚਪੇਟ ਵਿੱਚ ਆ ਗਏ ਅਤੇ ਇੱਕ ਜਖਮੀ ਹੋ ਗਿਆ ਤੇ ਇੱਕ ਦੀ ਮੌਤ ਹੋ ਗਈ। ਉਧਰ ਜਗਦੀਸ਼ ਨੂੰ ਅਜਿਹੀ ਹਾਲਤ ਵਿੱਚ ਦੇਖ ਸਥਾਨਕ ਲੋਕਾਂ ਨੇ ਪੰਪ ਦੇਣ ਦੀ ਵੀ ਕੋਸ਼ਿਸ਼ ਕੀਤੀ ਸੀ, ਪਰ ਉਸ ਦੀ ਹਾਲਤ ਠੀਕ ਨਾ ਹੁੰਦੇ ਦੇਖ ਉਸ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕੀਤੀ ਪਰ ਉਸ ਦੀ ਮੌਕੇ ‘ਤੇ ਮੌਤ ਹੋ ਗਈ।

ਉਧਰ ਮੌਕੇ ‘ਤੇ ਪਹੁੰਚੀ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਡੈੱਡ ਬਾਡੀ ਨੂੰ ਕਬਜ਼ੇ ਵਿੱਚ ਲੈ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ। ਫਿਲਹਾਲ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਆਪਣੇ ਬਿਆਨ ਦਰਜ ਕਰਵਾਏ ਜਾ ਰਹੇ ਹਨ ਅਤੇ ਪੁਲਿਸ ਨੇ ਵੀ ਜਾਂਚ ਤੋਂ ਬਾਅਦ ਕਾਰਵਾਈ ਦੀ ਗੱਲ ਕਹੀ ਹੈ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories