ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੱਲਦੀ ਗੱਡੀ ਨਾਲੋਂ ਵੱਖ ਹੋਇਆ ਰੇਲ ਦਾ ਇੰਜਨ, ਲੁਧਿਆਣਾ ਵਿਖੇ ਹੋਈ ਘਟਨਾ

ਇਹ ਘਟਨਾ ਪਟਨਾ ਤੋਂ ਜੰਮੂ ਤਵੀ ਜਾ ਰਹੀ ਅਰਚਨਾ ਐਕਸਪ੍ਰੈਸ ਟਰੇਨ ਨਾਲ ਵਾਪਰੀ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਰੇਲ ਦੀ ਪਟੜੀ ਤੇ ਕੋਈ ਹੋਰ ਟਰੇਨ ਨਹੀਂ ਆਈ, ਜਿਸ ਕਾਰਨ ਰੇਲ ਦੇ ਡੱਬਿਆਂ ਵਿੱਚ ਬੈਠੇ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ। ਉਧਰ ਘਟਨਾ ਤੋਂ ਬਾਅਦ ਰੇਲਵੇ ਨੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਜੋ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਕਾਰਵਾਈ ਹੋਵੇਗੀ।

ਚੱਲਦੀ ਗੱਡੀ ਨਾਲੋਂ ਵੱਖ ਹੋਇਆ ਰੇਲ ਦਾ ਇੰਜਨ, ਲੁਧਿਆਣਾ ਵਿਖੇ ਹੋਈ ਘਟਨਾ
ਚੱਲਦੀ ਗੱਡੀ ਨਾਲੋਂ ਵੱਖ ਹੋਇਆ ਰੇਲ ਦਾ ਇੰਜਨ, ਲੁਧਿਆਣਾ ਵਿਖੇ ਹੋਈ ਘਟਨਾ
Follow Us
rajinder-arora-ludhiana
| Updated On: 05 May 2024 11:56 AM

ਲੁਧਿਆਣਾ ਦੇ ਖੰਨਾ ‘ਚ ਚੱਲਦੀ ਟਰੇਨ ਦਾ ਇੰਜਨ ਵੱਖ ਹੋ ਗਿਆ। ਇਹ ਇੰਜਨ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਜਦੋਂ ਕਿ ਰੇਲ ਦੇ ਡਿੱਬੇ ਪਿੱਛੇ ਹੀ ਰਹਿ ਗਏ। ਇਸ ਤੋਂ ਬਾਅਦ ਟਰੈਕ ‘ਤੇ ਕੰਮ ਕਰ ਰਹੇ ਕੀ-ਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਨੂੰ ਰੋਕਿਆ ਅਤੇ ਵਾਪਿਸ ਆਕੇ ਗੱਡੀ ਨਾਲ ਜੋੜਿਆ।

ਇਹ ਘਟਨਾ ਪਟਨਾ ਤੋਂ ਜੰਮੂ ਤਵੀ ਜਾ ਰਹੀ ਅਰਚਨਾ ਐਕਸਪ੍ਰੈਸ ਟਰੇਨ ਨਾਲ ਵਾਪਰੀ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਰੇਲ ਦੀ ਪਟੜੀ ਤੇ ਕੋਈ ਹੋਰ ਟਰੇਨ ਨਹੀਂ ਆਈ, ਜਿਸ ਕਾਰਨ ਰੇਲ ਦੇ ਡੱਬਿਆਂ ਵਿੱਚ ਬੈਠੇ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ।

ਲੋਕੋ ਪਾਇਲਟ ਨੂੰ ਨਹੀਂ ਲੱਗਿਆ ਪਤਾ

ਇੰਜਣ ਵੱਖ ਹੋਣ ਤੋਂ ਬਾਅਦ ਵੀ ਗੱਡੀ ਦੇ ਡਰਾਈਵਰ ਨੂੰ ਇਸ ਦਾ ਅਹਿਸਾਸ ਨਹੀਂ ਹੋਇਆ ਅਤੇ ਇੰਜਣ ਦੋ-ਤਿੰਨ ਕਿਲੋਮੀਟਰ ਦੂਰ ਪਹੁੰਚ ਗਿਆ। ਰੇਲਵੇ ਟ੍ਰੈਕ ‘ਤੇ ਕੰਮ ਕਰ ਰਹੇ ਕੀਮੈਨ ਨੇ ਅਲਾਰਮ ਵਜਾਇਆ ਅਤੇ ਇੰਜਣ ਬੰਦ ਹੋ ਗਿਆ। ਜਿਸ ਕਾਰਨ ਵੱਡਾ ਰੇਲ ਹਾਦਸਾ ਟਲ ਗਿਆ ਅਤੇ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ।

ਕੀ- ਮੈਨ ਨੇ ਰੋਕਿਆ ਇੰਜਨ

ਕੀਅ ਮੈਨ ਨੇ ਦੱਸਿਆ ਕਿ ਉਹ ਰੇਲਵੇ ਟਰੈਕ ‘ਤੇ ਕੰਮ ਕਰ ਰਿਹਾ ਸੀ। ਫਿਰ ਉਸ ਨੇ ਦੇਖਿਆ ਕਿ ਇਕ ਇੰਜਣ ਇਕੱਲਾ ਆ ਰਿਹਾ ਸੀ ਫਿਰ ਉਸ ਨੇ ਰੌਲਾ ਪਾਇਆ ਅਤੇ ਇੰਜਣ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਰੇਲਵੇ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਡਰਾਈਵਰ ਨੇ ਤੇਜ਼ੀ ਨਾਲ ਇੰਜਣ ਨੂੰ ਵਾਪਸ ਲਿਆਂਦਾ ਅਤੇ ਫਿਰ ਇਸ ਨੂੰ ਰੇਲਗੱਡੀ ਨਾਲ ਜੋੜਿਆ ਅਤੇ ਉਸ ਨੂੰ ਰਵਾਨਾ ਕਰ ਦਿੱਤਾ। ਬੋਗੀਆਂ ਨੂੰ ਪਟੜੀ ਤੋਂ ਉਤਰਨ ਤੋਂ ਬਚਾ ਲਿਆ ਗਿਆ।

ਇਸ ਦੇ ਨਾਲ ਹੀ ਚਸ਼ਮਦੀਦਾਂ ਨੇ ਦੱਸਿਆ ਕਿ ਟਰੇਨ ਦਾ ਇੰਜਣ ਵੱਖ ਹੋ ਗਿਆ ਅਤੇ ਕਾਫੀ ਦੂਰ ਤੱਕ ਚਲਾ ਗਿਆ। ਕਈ ਸਾਲ ਪਹਿਲਾਂ ਇਸ ਥਾਂ ਤੋਂ ਥੋੜ੍ਹੀ ਦੂਰ ਕੌੜੀ ਪਿੰਡ ਵਿੱਚ ਰੇਲ ਹਾਦਸਾ ਵਾਪਰਿਆ ਸੀ, ਜਿਸ ਦੀਆਂ ਯਾਦਾਂ ਤਾਜ਼ਾ ਹੋ ਗਈਆਂ। ਉਸ ਸਮੇਂ ਹਾਦਸੇ ਵਿੱਚ ਕਈ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ

ਰੇਲਵੇ ਕਰ ਰਿਹਾ ਮਾਮਲੇ ਦੀ ਜਾਂਚ

ਘਟਨਾ ਤੋਂ ਬਾਅਦ ਰੇਲਵੇ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੁਧਿਆਣਾ ਤੋਂ ਬਾਅਦ ਗੱਡੀ ਅੰਮ੍ਰਿਤਸਰ ਪਹੁੰਚੀ ਸੀ ਜਿੱਥੇ ਇੰਜਨ ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਰੇਲਵੇ ਅਧਿਕਾਰੀਆਂ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ਦੀ ਸੀਸੀਟੀਵੀ ਫੁਟੇਜ਼ ਦੇਖੀ ਜਾਵੇਗੀ। ਮੀਡੀਆ ਰਿਪੋਰਟਾਂ ਅਨੁਸਾਰ ਜਾਂਚ ਟੀਮ ਇਸ ਗੱਲ ਦੀ ਪੜਤਾਲ ਕਰ ਰਹੀ ਹੈ ਕਿ ਇਹ ਰੇਲਵੇ ਮੁਲਾਜ਼ਮਾਂ ਦੀ ਗਲਤੀ ਹੈ ਜਾਂ ਲੋਕੋ ਦੀ ਹੁੱਕ ਨਾਲ ਕਿਸੇ ਨੇ ਕੋਈ ਛੇੜਛਾੜ ਕੀਤੀ ਗਈ ਹੈ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories