AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ: ਕਬਾੜ ਦੀ ਦੁਕਾਨ ‘ਚ ਧਮਾਕਾ, ਇੱਕ ਦੀ ਮੌਤ; ਫੋਰੈਂਸਿਕ ਟੀਮ ਕਰ ਰਹੀ ਜਾਂਚ

Ludhiana Scrap shop Blast: ਪ੍ਰਤੱਖ ਦਰਸ਼ੀਆਂ ਮੁਤਾਬਕ, ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਦੂਰ-ਦੂਰ ਤੱਕ ਸੁਣਾਈ ਦਿੱਤੀ। ਆਵਾਜ਼ ਸੁਣਦਿਆਂ ਹੀ ਨੇੜੇ-ਤੇੜੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਤੁਰੰਤ ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀ ਮਜ਼ਦੂਰਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਚੰਦਨ ਕੁਮਾਰ (40) ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਬਾਬਾ ਫੂਲ ਪਾਸਵਾਨ (60) ਇਸ ਸਮੇਂ ਖ਼ਤਰੇ ਤੋਂ ਬਾਹਰ ਹੈ।

ਲੁਧਿਆਣਾ: ਕਬਾੜ ਦੀ ਦੁਕਾਨ 'ਚ ਧਮਾਕਾ, ਇੱਕ ਦੀ ਮੌਤ; ਫੋਰੈਂਸਿਕ ਟੀਮ ਕਰ ਰਹੀ ਜਾਂਚ
ਲੁਧਿਆਣਾ ਕਬਾੜ ਦੀ ਦੁਕਾਨ ‘ਚ ਧਮਾਕਾ
rajinder-arora-ludhiana
| Published: 21 Apr 2026 15:48 PM IST

ਲੁਧਿਆਣਾ ਦੇ ਹੰਬਰਾ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਸਕ੍ਰੈਪ ਦੀ ਦੁਕਾਨ ਵਿੱਚ ਇੱਕ ਵੱਡਾ ਧਮਾਕਾ ਹੋਇਆ। ਇਹ ਹਾਦਸਾ ਬਾਂਸਲ ਸਕ੍ਰੈਪ ਦੀ ਦੁਕਾਨ ਵਿੱਚ ਵਾਪਰਿਆ। ਜਿਸ ਵਿੱਚ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ।

ਹਾਦਸੇ ਵਿੱਚ ਇੱਕ ਦੀ ਮੌਤ

ਪ੍ਰਤੱਖ ਦਰਸ਼ੀਆਂ ਮੁਤਾਬਕ, ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਦੂਰ-ਦੂਰ ਤੱਕ ਸੁਣਾਈ ਦਿੱਤੀ। ਆਵਾਜ਼ ਸੁਣਦਿਆਂ ਹੀ ਨੇੜੇ-ਤੇੜੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਤੁਰੰਤ ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀ ਮਜ਼ਦੂਰਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਚੰਦਨ ਕੁਮਾਰ (40) ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਬਾਬਾ ਫੂਲ ਪਾਸਵਾਨ (60) ਇਸ ਸਮੇਂ ਖ਼ਤਰੇ ਤੋਂ ਬਾਹਰ ਹੈ।

ਸ਼ੁਰੂਆਤੀ ਪੁਲਿਸ ਜਾਂਚ ਅਤੇ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਦੁਕਾਨ ਦੇ ਮਾਲਕ ਸ਼ਿਵ ਕੁਮਾਰ ਨਿੱਬੀ ਦੇ ਦੋ ਕਰਮਚਾਰੀ ਅੱਗ ਦੇ ਆਲੇ-ਦੁਆਲੇ ਕਬਾੜ ਛਾਂਟਣ ਦਾ ਕੰਮ ਕਰ ਰਹੇ ਸਨ। ਉਨ੍ਹਾਂ ਨੇ ਗਲਤੀ ਨਾਲ ਇੱਕ ਸ਼ੱਕੀ ਚੀਜ਼ ਅੱਗ ਵਿੱਚ ਸੁੱਟ ਦਿੱਤੀ। ਜਿਸ ਨਾਲ ਇੱਕ ਵੱਡਾ ਧਮਾਕਾ ਹੋਇਆ। ਦੋਵੇਂ ਕਰਮਚਾਰੀ ਸਿੱਧੇ ਧਮਾਕੇ ਦੀ ਲਪੇਟ ਵਿੱਚ ਆ ਗਏ।

ਫੋਰੈਂਸਿਕ ਅਤੇ ਪੁਲਿਸ ਟੀਮ ਕਰ ਰਹੀ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਲਾਡੋਵਾਲ ਥਾਣੇ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਸੀਸੀਟੀਵੀ ਫੁਟੇਜ ਤੋਂ ਸਾਫ਼ ਪਤਾ ਚੱਲਦਾ ਹੈ ਕਿ ਅੱਗ ਵਿੱਚ ਕੁਝ ਸੁੱਟਣ ਤੋਂ ਬਾਅਦ ਧਮਾਕਾ ਹੋਇਆ। ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਫੋਰੈਂਸਿਕ ਅਤੇ ਪੁਲਿਸ ਟੀਮਾਂ ਜਾਂਚ ਕਰ ਰਹੀਆਂ ਹਨ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill: