ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਿੰਗਰ ਅਮਨ ਸਹੋਤਾ ‘ਤੇ ਜਾਨਲੇਵਾ ਹਮਲਾ, ਸਿਰ ‘ਤੇ ਲੱਗੀ ਗੰਭੀਰ ਸੱਟ; PGI ਕੀਤਾ ਰੈਫਰ

ਸਿੰਗਰ ਅਮਨ ਦੇ ਦੋਸਤ ਅਰਸ਼ ਕੁਮਾਰ ਨੇ ਦੱਸਿਆ ਕਿ ਅਮਨ ਕਿਸੀ ਕੰਮ ਦੇ ਲਈ ਅੰਬੇਡਕਰ ਨਗਰ ਗਿਆ ਸੀ, ਜਿੱਥੇ ਕੁੱਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੇ ਪਿੱਛੇ ਕਾਰਨ ਦਾ ਪਤਾ ਨਹੀਂ ਲੱਗ ਪਾਇਆ ਹੈ। ਅਮਨ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ।

ਸਿੰਗਰ ਅਮਨ ਸਹੋਤਾ 'ਤੇ ਜਾਨਲੇਵਾ ਹਮਲਾ, ਸਿਰ 'ਤੇ ਲੱਗੀ ਗੰਭੀਰ ਸੱਟ; PGI ਕੀਤਾ ਰੈਫਰ
ਸਿੰਗਰ ਅਮਨ ਸਹੋਤਾ ‘ਤੇ ਜਾਨਲੇਵਾ ਹਮਲਾ (Pic: Instagram/ amansahotaofficial)
Follow Us
rajinder-arora-ludhiana
| Published: 11 Feb 2026 12:11 PM IST

ਲੁਧਿਆਣਾ ਦੇ ਅੰਬੇਡਕਰ ਨਗਰ ‘ਚ ਪੰਜਾਬ ਸਿੰਗਰ ਅਮਨ ਸਹੋਤਾ ‘ਤੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ। ਹਮਲੇ ‘ਚ ਅਮਨ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸਦੇ ਹੋਏ ਪੀਜੀਆਈ ਰੈਫਰ ਕਰ ਦਿੱਤਾ।

ਡਾਕਟਰਾਂ ਮੁਤਾਬਕ ਅਮਨ ਸਹੋਤਾ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ। ਉਨ੍ਹਾਂ ਦੇ ਸਿਰ ‘ਚ ਫ੍ਰੈਕਚਰ ਦਾ ਵੀ ਸ਼ੱਕ ਹੈ, ਜਦਿਕ ਅੱਖ ‘ਤੇ ਵੀ ਗੰਭੀਰ ਸੱਟ ਆਈ ਹੈ। ਡਾਕਟਰਾਂ ਨੇ ਦੱਸਿਆ ਕਿ ਸੀਟੀ ਸਕੈਨ ਕਰਨ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਪਾਵੇਗੀ।

ਸਿੰਗਰ ਅਮਨ ਦੇ ਦੋਸਤ ਅਰਸ਼ ਕੁਮਾਰ ਨੇ ਦੱਸਿਆ ਕਿ ਅਮਨ ਕਿਸੀ ਕੰਮ ਦੇ ਲਈ ਅੰਬੇਡਕਰ ਨਗਰ ਗਿਆ ਸੀ, ਜਿੱਥੇ ਕੁੱਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੇ ਪਿੱਛੇ ਕਾਰਨ ਦਾ ਪਤਾ ਨਹੀਂ ਲੱਗ ਪਾਇਆ ਹੈ। ਅਮਨ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ।

ਸਿੰਗਰ ਅਮਨ ਸਹੋਤਾ ਸਟੇਜ ਸ਼ੋਅ ਕਰਦੇ ਹਨ। ਸਿੰਗਰ ਦੇ ਨਾਲ-ਨਾਲ ਉਹ ਮਿਊਜ਼ਸ਼ਿਅਨ ਵੀ ਹਨ। ਅਮਨ ਸਹੋਤਾ ਭਗਵਾਨ ਵਾਲਮੀਕੀ ਦੇ ਭਜਨਾਂ ਦੀ ਐਲਬਮ ਰੀਲੀਜ਼ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸਟੇਜ਼ ਸ਼ੋਅ ਵੀ ਕਰਦੇ ਰਹਿੰਦੇ ਹਨ। ਉਹ ਦੁਗਰੀ ਇਲਾਕੇ ਦੇ ਹਿੰਮਤ ਨਗਰ ਦਾ ਵਸਨੀਕ ਹਨ।

India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ...
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ...
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ...