AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਦੀ ਇੰਦਰਾ ਕਾਲੋਨੀ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਲੋਕਾਂ ਨੇ ਮੁਲਜ਼ਮ ਨੂੰ ਕੀਤਾ ਪੁਲਿਸ ਹਵਾਲੇ

ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਕੁੱਝ ਦਿਨ ਪਹਿਲਾਂ ਦੀਨਾਨਗਰ ਤੇ ਹੁਣ ਲੁਧਿਆਣਾ ਵਿੱਚ ਬੇਅਦਬੀ ਦੀ ਕੋਸ਼ਿਸ਼ ਕੀਤੀ ਹਈ। ਹਾਲਾਂਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਲੁਧਿਆਣਾ ਦੀ ਇੰਦਰਾ ਕਾਲੋਨੀ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਲੋਕਾਂ ਨੇ ਮੁਲਜ਼ਮ ਨੂੰ ਕੀਤਾ ਪੁਲਿਸ ਹਵਾਲੇ
tv9-punjabi
| Updated On: 05 Aug 2023 18:34 PM IST
Share
ਲੁਧਿਆਣਾ ਨਿਊਜ। ਗੁਰਦੁਆਰਾ ਜ਼ੋਰਾਵਰ ਸਿੰਘ, ਫਤਿਹ ਸਿੰਘ ਸਾਹਿਬ, ਇੰਦਰਾ ਕਲੋਨੀ, ਲੁਧਿਆਣਾ (Ludhiana) ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਲੋਕਾਂ ਨੇ ਤੁਰੰਤ ਕਾਬੂ ਕਰਕੇ ਉਸ ਦੀ ਕੁੱਟਮਾਰ ਕੀਤੀ। ਮੁਲਜ਼ਮ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਨੌਜਵਾਨ ਬਿਨਾਂ ਸਿਰ ਢੱਕ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ। ਇਸ ਤੋਂ ਬਾਅਦ ਉਸ ਨੇ ਸੰਗਤ ਵਿੱਚ ਬੈਠੀਆਂ ਬੀਬੀਆਂ ਤੇ ਗਲਤ ਸ਼ਬਦਾਂ ਵਿੱਚ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਸ ਵਿਅਕਤੀ ਨੂੰ ਤੁਰੰਤ ਲੋਕਾਂ ਨੇ ਕਾਬੂ ਕਰ ਲਿਆ। ਮੌਕੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਬੁਲਾਇਆ ਗਿਆ। ਏਸੀਪੀ (ACP) ਗੁਰਦੇਵ ਸਿੰਘ ਮੌਕੇ ਤੇ ਪੁੱਜੇ, ਨੌਜਵਾਨ EWS ਕਲੋਨੀ ਦਾ ਵਸਨੀਕ ਹੈ। ਸ਼ਨੀਵਾਰ ਨੂੰ ਉਹ ਨੰਗੇ ਸਿਰ ਗੁਰਦੁਆਰਾ ਸਾਹਿਬ ਗਿਆ ਸੀ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੁਆਲੇ ਘੁੰਮਦਾ ਰਿਹਾ। ਉਹ ਮਹਿਲਾ ਸੰਗਤ ਸਾਹਮਣੇ ਝੁਕ ਗਿਆ।

ਮਾਨਸਿਕ ਤੌਰ ‘ਤੇ ਕਮਜ਼ੋਰ ਹੈ ਮੁਲਜ਼ਮ-ਸਥਾਨਕ ਵਾਸੀ

ਇਸ ਤੋਂ ਬਾਅਦ ਉਸ ਨੇ ਸਾਰਿਆਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕੁਝ ਲੋਕ ਇਹ ਵੀ ਦੱਸ ਰਹੇ ਹਨ ਕਿ ਨੌਜਵਾਨ ਮਾਨਸਿਕ ਤੌਰ ‘ਤੇ ਕਮਜ਼ੋਰ ਹੈ। ਉਸ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...