ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰਿਸ਼ਵਤ ਲੈਣ ਵਾਲਾ ASI ਕਾਬੂ, ਜ਼ਬਤ ਆਟੋ ਛੱਡਣ ‘ਤੇ ਲਏ ਸਨ ਚਾਰ ਹਜਾਰ, ਗ੍ਰਿਫਤਾਰੀ ਦੇ ਡਰੋਂ ਹੋਇਆ ਸੀ ਫਰਾਰ

ਪੰਜਾਬ ਵਿਜੀਲੈਂਸ ਰਿਸ਼ਵਤ ਲੈਣਾ ਵਾਲੇ ਅਫਸਰਾਂ ਤੇ ਸ਼ਿਕੰਜਾ ਕੱਸਿਆ ਹੋਇਆ ਹੈ ਤੇ ਹੁਣ ਲੁਧਇਆਣਾ ਵਿੱਚ ਵਿਜੀਲੈਂਸ ਨੇ ਇੱਕ ਅਜਿਹੇ ਏਐੱਸਆਈ ਨੂੰ ਗ੍ਰਿਫਤਾਰ ਕੀਤਾ ਹੈ ਜਿਸਨੇ ਜ਼ਬਤ ਆਟੋ ਛੱਡਣ ਲਈ ਚਾਰ ਹਜਾਰ ਦੀ ਰਿਸ਼ਵਤ ਲਈ ਲਈ। ਇਸ ਮਾਮਲੇ ਵਿੱਚ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਇੱਕ ਵੀਡੀਓ ਵੀ ਸੌਂਪੀ ਹੈ। ਇਹ ਜਾਣਕਾਰੀ ਵਿਜੀਲੈਂਸ ਦੇ ਐੱਸਐੱਸਪੀ ਨੇ ਦਿੱਤੀ ਹੈ।

ਰਿਸ਼ਵਤ ਲੈਣ ਵਾਲਾ ASI ਕਾਬੂ, ਜ਼ਬਤ ਆਟੋ ਛੱਡਣ 'ਤੇ ਲਏ ਸਨ ਚਾਰ ਹਜਾਰ, ਗ੍ਰਿਫਤਾਰੀ ਦੇ ਡਰੋਂ ਹੋਇਆ ਸੀ ਫਰਾਰ
Follow Us
rajinder-arora-ludhiana
| Updated On: 20 Aug 2023 11:05 AM IST
ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿੱਚ ਥਾਣਾ ਸੁਧਾਰ ਵਿਖੇ ਤਾਇਨਾਤ ਏ.ਐਸ.ਆਈ (ASI) ਗੁਰਮੀਤ ਸਿੰਘ ਨੂੰ ਬਰਨਾਲਾ ਤੋਂ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਗੁਰਮੀਤ ਸਿੰਘ ਗ੍ਰਿਫਤਾਰੀ ਤੋਂ ਬਚਣ ਲਈ ਉਥੇ ਲੁਕਿਆ ਹੋਇਆ ਸੀ। ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਦੇ ਤਹਿਤ 16 ਜੂਨ 2023 ਨੂੰ ਥਾਣਾ ਸਦਰ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਏਐਸਆਈ ਗੁਰਮੀਤ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਛੁਡਾਉਣ ਲਈ 1500 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਪਹਿਲਾਂ ਵੀ ਉਹ 2500 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ (Vigilance) ਦੇ ਸਾਹਮਣੇ ਏਐਸਆਈ ਵੱਲੋਂ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਦੀ ਵੀਡੀਓ ਵੀ ਪੇਸ਼ ਕੀਤੀ। ਫਰਾਰ ਹੋਣ ਤੋਂ ਬਾਅਦ ਏ.ਐਸ.ਆਈ ਗੁਰਮੀਤ ਨੇ ਵਧੀਕ ਸੈਸ਼ਨ ਜੱਜ, ਲੁਧਿਆਣਾ ਕੋਲ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਐਸਐਸਪੀ ਨੇ ਦੱਸਿਆ ਕਿ ਵਿਜੀਲੈਂਸ ਲੁਧਿਆਣਾ (Ludhiana) ਰੇਂਜ ਦੀ ਟੀਮ ਨੇ ਸ਼ਨੀਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਏਐਸਆਈ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਨੂੰ ਰਿਮਾਂਡ ‘ਤੇ ਲਿਆ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...