ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਲਯੁਗੀ ਪਿਤਾ ਨੇ ਸ਼ਰਮਸਾਰ ਕੀਤਾ ਪਵਿੱਤਰ ਰਿਸ਼ਤਾ, ਧੀ ਨਾਲ ਰੇਪ ਕਰਕੇ ਗਰਭਵਤੀ ਹੋਣ ਦੇ ਡਰੋਂ ਖਿਲਾਉਂਦਾ ਰਿਹਾ ਗੋਲੀਆਂ

Crime News: ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਬਿਹਾਰ ਪੁਲਿਸ ਨੂੰ ਪੱਤਰ ਲਿਖਿਆ ਗਿਆ ਹੈ। ਮੁਲਜ਼ਮ ਜਲਦੀ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ।

ਕਲਯੁਗੀ ਪਿਤਾ ਨੇ ਸ਼ਰਮਸਾਰ ਕੀਤਾ ਪਵਿੱਤਰ ਰਿਸ਼ਤਾ, ਧੀ ਨਾਲ ਰੇਪ ਕਰਕੇ ਗਰਭਵਤੀ ਹੋਣ ਦੇ ਡਰੋਂ ਖਿਲਾਉਂਦਾ ਰਿਹਾ ਗੋਲੀਆਂ
Follow Us
tv9-punjabi
| Updated On: 18 Aug 2023 16:10 PM

ਲੁਧਿਆਣਾ ‘ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਕਲਯੁਗੀ ਪਿਤਾ ‘ਤੇ ਆਪਣੀ ਹੀ ਧੀ ਨਾਲ ਜਬਰ-ਜਿਨਹਾ ਕਰਨ ਦਾ ਗੰਭੀਰ ਇਲਜ਼ਾਮ ਲੱਗਾ ਹੈ। ਮੁਲਜ਼ਮ ਦੀ ਪਛਾਣ ਬਿਹਾਰ ਦੇ ਖਗੜੀਆ ਦੇ ਰਹਿਣ ਵਾਲੇ ਪ੍ਰੇਮ ਕੁਮਾਰ ਵਜੋਂ ਹੋਈ ਹੈ। ਥਾਣਾ ਹੈਬੋਵਾਲ ਪੁਲਿਸ ਨੇ ਜ਼ੀਰੋ ਐਫਆਈਆਰ ਦਰਜ ਕਰਕੇ ਬਿਹਾਰ ਦੇ ਗੌਗੜੀ ਜਮਾਲਪੁਰ ਥਾਣੇ ਨੂੰ ਭੇਜ ਦਿੱਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੀੜਤ ਨੇਹਾ (ਕਾਲਪਨਿਕ) ਨੇ ਪੁਲਿਸ ਨੂੰ ਦੱਸਿਆ ਕਿ ਉਹ 10ਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਦਾ ਪਿਤਾ ਪ੍ਰੇਮ ਕੁਮਾਰ ਉਸ ਨੂੰ ਡਰਾ-ਧਮਕਾ ਕੇ ਸਰੀਰਕ ਸਬੰਧ ਬਣਾਉਂਦਾ ਹੈ। ਜਦੋਂ ਉਹ ਵਿਰੋਧ ਕਰਦੀ ਸੀ ਤਾਂ ਉਹ ਉਸ ਦੇ ਮੂੰਹ ‘ਤੇ ਹੱਥ ਰੱਖ ਦਿੰਦਾ ਸੀ। ਜਦੋਂ ਵੀ ਉਸਦੀ ਸਿਹਤ ਵਿਗੜਦੀ ਸੀ, ਉਹ ਉਸਨੂੰ ਗਰਭ ਨਿਰੋਧਕ ਗੋਲੀਆਂ ਖੁਆਉਂਦਾ ਸੀ ਤਾਂ ਜੋ ਉਹ ਗਰਭਵਤੀ ਨਾ ਹੋਵੇ।

ਤੰਗ ਆ ਕੇ ਮਾਂ ਛੱਡ ਕੇ ਚਲੀ ਗਈ

ਪਿਤਾ ਨੇ ਉਸ ਨਾਲ 10 ਤੋਂ ਵੱਧ ਵਾਰ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਪੀੜਤਾ ਦਾ ਦੋਸ਼ ਹੈ ਕਿ ਜਦੋਂ ਉਸ ਦੀ ਮਾਂ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ ਉਸ ਨੇ ਪਿਤਾ ਖਿਲਾਫ ਆਵਾਜ਼ ਚੁੱਕੀ ਪਰ ਉਸਦੇ ਪਿਤਾ ਨੇ ਉਸ ਨਾਲ ਕੁੱਟਮਾਰ ਕਰ ਦਿੱਤੀ। ਜਦੋਂ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਉਹ ਦੋ ਮਹੀਨੇ ਪਹਿਲਾਂ ਉਸ ਨੂੰ ਛੱਡ ਕੇ ਬਿਹਾਰ ਚਲੀ ਗਈ।

ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਗ੍ਰਿਫ਼ਤਾਰੀ ਲਈ ਬਿਹਾਰ ਪੁਲਿਸ ਨੂੰ ਪੱਤਰ ਲਿਖਿਆ ਗਿਆ ਹੈ। ਮੁਲਜ਼ਮ ਜਲਦੀ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories