ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ludhiana Cash Loot: ਕਰੋੜਾਂ ਦੀ ਲੁੱਟ ਤੋਂ ਬਾਅਦ ‘ਡਾਕੂ ਹਸੀਨਾ’ ਹੇਮਕੁੰਟ ਸਾਹਿਬ ਮੱਥਾ ਟੇਕਣ ਕਿਉਂ ਪਹੁੰਚੀ ?, ਪੜ੍ਹੋ ਪੂਰੀ ਖ਼ਬਰ

ਲੁਧਿਆਣਾ ਪੁਲਿਸ ਨੇ ਲੁੱਟ ਵਿੱਚ ਵਰਤੀ ਗਈ ਲਗਜ਼ਰੀ ਕਾਰ ਵੀ ਬਰਾਮਦ ਕਰ ਲਈ ਹੈ। ਕਾਰ 'ਚੋਂ 2.25 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ ਅਤੇ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ।

Ludhiana Cash Loot:  ਕਰੋੜਾਂ ਦੀ ਲੁੱਟ ਤੋਂ ਬਾਅਦ ‘ਡਾਕੂ ਹਸੀਨਾ’ ਹੇਮਕੁੰਟ ਸਾਹਿਬ ਮੱਥਾ ਟੇਕਣ ਕਿਉਂ ਪਹੁੰਚੀ ?, ਪੜ੍ਹੋ ਪੂਰੀ ਖ਼ਬਰ
(Photo Credit: Twitter-@DGPPunjabPolice)
Follow Us
tv9-punjabi
| Updated On: 18 Jun 2023 16:06 PM
ਲੁਧਿਆਣਾ ਨਿਊਜ਼: ਪੰਜਾਬ ਦੇ ਲੁਧਿਆਣਾ ਲੁੱਟ ਮਾਮਲੇ ਦੇ ਮਾਸਟਰ ਮਾਈਂਡ ਮਨਦੀਪ ਮੋਨਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਹੁਣ ਪੁਲਿਸ ਜਾਂਚ ‘ਚ ਕਈ ਹੈਰਾਨੀਜਨਕ ਗੱਲਾਂ ਸਾਹਮਣੇ ਆਈਆਂ ਹਨ। ਮੋਨਾ 8.49 ਕਰੋੜ ਦੀ ਲੁੱਟ ਕਰਨ ਤੋਂ ਬਾਅਦ ਹੇਮਕੁੰਟ ਸਾਹਿਬ (Hemkund sahib) ਗਈ ਸੀ। ਇੱਥੋਂ ਵਾਪਸ ਆਉਂਦੇ ਸਮੇਂ ਉਹ ਪੁਲਿਸ ਦੇ ਹੱਥੇ ਚੜ੍ਹ ਗਈ।

‘ਡਾਕੂ ਹਸੀਨਾ’ ਹੇਮਕੁੰਟ ਸਾਹਿਬ ਮੱਥਾ ਟੇਕਣ ਕਿਉਂ ਪਹੁੰਚੀ ?

ਲੁੱਟ ਦੀ ਵਾਰਦਾਤ ਅਤੇ ਕੁਝ ਦੋਸ਼ੀਆਂ ਦੀ ਗ੍ਰਿਫਤਾਰੀ ਬਾਰੇ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ (Police Commissioner) ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੇਦਾਰਨਾਥ, ਹਰਿਦੁਆਰ ਅਤੇ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣਾ ਚਾਹੁੰਦੇ ਸਨ। ਪੁਲਿਸ ਕਮਿਸ਼ਨਰ ਸਿੱਧੂ ਮੁਤਾਬਕ ਜਦੋਂ ਮੋਨਾ ਅਤੇ ਉਸ ਦੇ ਪਤੀ ਨੂੰ ਪਤਾ ਲੱਗਾ ਕਿ ਉਸ ਦੇ ਕੁਝ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤਾਂ ਉਨ੍ਹਾਂ ਨੇ ਹੇਮਕੁੰਟ ਸਾਹਿਬ ਵਿਖੇ ਇਸ ਲਈ ਮੁਆਫੀ ਮੰਗੀ।

ਟ੍ਰੇਨ ਜਰੀਏ ਰਿਸ਼ੀਕੇਸ਼ ਪਹੁੰਚੀ ਸੀ ਮੋਨਾ

ਮਨਦੀਪ ਮੋਨਾ ਪਟਿਆਲਾ ਨੇੜੇ ਆਪਣੇ ਰਿਸ਼ਤੇਦਾਰ ਦੇ ਘਰ ਰੁਕੀ ਸੀ। 13 ਜੂਨ ਨੂੰ ਉਹ ਆਪਣੇ ਪਤੀ ਨਾਲ ਰੇਲ ਗੱਡੀ ਰਾਹੀਂ ਰਿਸ਼ੀਕੇਸ਼ ਪਹੁੰਚੀ। ਮੋਨਾ ਨੇ ਰਾਤ ਰਿਸ਼ੀਕੇਸ਼ ਦੇ ਹੋਟਲ ‘ਚ ਬਿਤਾਈ। ਇਸ ਦੌਰਾਨ, ਅਗਲੀ ਸਵੇਰ ਟੈਕਸੀ ਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਏ। ਮੋਨਾ ਅਤੇ ਉਸ ਦੇ ਪਤੀ ਨੇ ਆਪਣੀ ਪਛਾਣ ਛੁਪਾਉਣ ਲਈ ਆਪਣਾ ਰੂਪ ਵੀ ਬਦਲ ਲਿਆ ਸੀ। ਔਰਤ ਨੇ ਚੁੰਨੀ ਨਾਲ ਆਪਣਾ ਚਿਹਰਾ ਛੁਪਾਇਆ ਹੋਇਆ ਸੀ।

ਅਦਾਲਤ ਵਿੱਚ ਹੋਈ ਦੋਵਾਂ ਦੀ ਦੋਸਤੀ

‘ਡਾਕੂ ਹਸੀਨਾ ਜੋ ਲੁਧਿਆਣਾ ਵਿੱਚ ਇੱਕ ਵਕੀਲ ਦੀ ਇੱਕ ਬੀਮਾ ਏਜੰਟ ਅਤੇ ਸਹਾਇਕ ਵਜੋਂ ਕੰਮ ਕਰਦੀ ਸੀ। ਕੁਝ ਪੈਸਿਆਂ ਲਈ ਉਹ ਅਕਸਰ ਕਚਹਿਰੀ ਵਿੱਚ ਦਲਾਲੀ ਦਾ ਕੰਮ ਕਰਦਾ ਸੀ। ਵਕੀਲ ਨਾ ਹੋਣ ਦੇ ਬਾਵਜੂਦ ਵੀ ਉਹ ਆਪਣੀ ਜਾਣ-ਪਛਾਣ ਇੱਕ ਵਕੀਲ ਵਜੋਂ ਹੀ ਦੱਸਦੀ ਸੀ। ਮੋਨਾ ਦੀ ਮੁਲਾਕਾਤ ਅਤੇ ਜਸਵਿੰਦਰ ਸਿੰਘ ਜੱਸੀ ਦੀ ਅਦਾਲਤੀ ਕੰਪਲੈਕਸ ਵਿੱਚ ਮੁਲਾਕਾਤ ਹੋਈ ਸੀ, ਜਿੱਥੇ ਉਹ ਏ.ਟੀ.ਐੱਮ ‘ਚ ਕੈਸ਼ ਭਰਨ ਲਈ ਆਉਂਦਾ ਸੀ। ਇੱਥੋਂ ਹੀ ਦੋਵਾਂ ਵਿਚਾਲੇ ਦੋਸਤੀ ਹੋ ਗਈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry...
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...