AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Ludhiana Gas Leak: ਲੁਧਿਆਣਾ ਦੇ ਗਿਆਸਪੁਰਾ ‘ਚ ਮੁੜ ਗੈਸ ਲੀਕ, ਇਲਾਕੇ ‘ਚ ਮਚਿਆ ਹੜਕੰਪ, ਇੱਕ ਸਖ਼ਸ ਬੇਹੋਸ਼

ਲੁਧਿਆਣਾ ਦੇ ਗਿਆਸਪੁਰਾ 'ਚ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ।

Ludhiana Gas Leak: ਲੁਧਿਆਣਾ ਦੇ ਗਿਆਸਪੁਰਾ 'ਚ ਮੁੜ ਗੈਸ ਲੀਕ, ਇਲਾਕੇ 'ਚ ਮਚਿਆ ਹੜਕੰਪ, ਇੱਕ ਸਖ਼ਸ ਬੇਹੋਸ਼
rajinder-arora-ludhiana
| Updated On: 28 Jul 2023 11:09 AM IST
Share
ਲੁਧਿਆਣਾ ਨਿਊਜ਼। ਲੁਧਿਆਣਾ ਦੇ ਗਿਆਸਪੁਰਾ ‘ਚ ਇਸ ਵਾਰ ਫਿਰ ਗੈਸ ਲੀਕ ਦਾ ਮਾਮਲਾ ਸਾਹਮਣੇ ਆਇਆ ਹੈ। ਗੈਸ ਲੀਕ ਦੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਸ ਲੀਕ (Gas Leak) ਹੋਣ ਨਾਲ ਇੱਕ ਮਹਿਲਾਂ ਬੇਹੋਸ਼ ਹੋ ਗਈ ਹੈ।

ਗੈਸ ਲੀਕ ਹੋਣ ਨਾਲ ਗਰਭਵਤੀ ਮਹਿਲਾ ਬੇਹੋਸ਼

ਦੱਸਣਯੋਗ ਹੈ ਕਿ ਜਿਹੜੀ ਮਹਿਲਾਂ ਬੇਹੋਸ਼ ਹੋਈ ਸੀ ਉਹ ਗਰਭਵਤੀ ਸੀ। ਜਿਸ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਐੱਨ ਡੀ ਆਰ ਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ। ਐੱਨ.ਡੀ.ਆਰ.ਐਫ (NDRF) ਦੀਆਂ ਟੀਮਾਂ ਵੱਲੋਂ ਇਲਾਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਘਬਰਾਉਣ ਦੀ ਲੋੜ ਨਹੀਂ – SDM

ਉਥੇ ਹੀ ਐਸਡੀਐੱਮੀ ਨੇ ਕਿਸੇ ਵੀ ਤਰ੍ਹਾਂ ਦੀ ਗੈਸ ਲੀਕ ਹੋਣ ਦੀ ਪੁਸ਼ਟੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਪਹਿਲਾ ਹੀ ਕਮਜ਼ੋਰ ਸੀ, ਕਿਉਂਕਿ ਉਹ ਚਾਰ ਮਹੀਨਿਆਂ ਦੀ ਗਰਭਵਤੀ ਸੀ ਕਈ ਵਾਰ ਵੈਸੇ ਵੀ ਗਰਭਵਤੀ ਮਹਿਲਾਵਾਂ ਨੂੰ ਚੱਕਰ ਆ ਜਾਂਦੇ ਹਨ ਜਾਂ ਉਹ ਉਲਟੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਘਬਰਾਉਣ ਨਾ ਅਸੀਂ ਸਭ ਮੌਕੇ ‘ਤੇ ਮੌਜੂਦ ਹਾਂ। ਜਿਕਯੋਗ ਹੈ ਕਿ ਲੁਧਿਆਣਾ ਦੇ ਗਿਆਸਪੁਰਾ (Giaspura) ਇਲਾਕੇ ਵਿੱਚ ਇਸ ਤੋਂ ਪਹਿਲਾਂ ਜਹਰਿਲੀ ਗੈਸ ਲੀਕ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...