AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਛੁੱਟੀ ਲੈ ਕੇ ਘਰ ਜਾ ਰਹੇ ਆਰਮੀ ਦੇ ਸੂਬੇਦਾਰ ਦੀ ਐਕਸੀਡੈਂਟ ‘ਚ ਮੌਤ, ਜਲੰਧਰ-ਪਠਾਨਕੋਟ ਹਾਈਵੇਅ ‘ਤੇ ਖੜ੍ਹੇ ਟਿੱਪਰ ਨਾਲ ਟਕਰਾਈ ਕਾਰ

ਇੰਡੀਅਨ ਆਰਮੀ ਵਿੱਚ ਸੂਬੇਦਾਰ ਵਜੋਂ ਤੈਨਾਤ ਪਰਗਟ ਸਿੰਘ ਦੀ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਤੇ ਇੱਕ ਹਾਦਸੇ ਦੌਰਾਨ ਮੌਤ ਹੋ ਹਈ। ਪਰਗਟ ਸਿੰਘ ਛੁੱਟੀ ਲੈ ਕੇ ਆਪਣੇ ਘਰ ਜਾ ਰਿਹਾ ਸੀ। ਇਹ ਹਾਦਸਾ ਲਾਪਰਵਾਹੀ ਨਾਲ ਹੋਇਆ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਛੁੱਟੀ ਲੈ ਕੇ ਘਰ ਜਾ ਰਹੇ ਆਰਮੀ ਦੇ ਸੂਬੇਦਾਰ ਦੀ ਐਕਸੀਡੈਂਟ 'ਚ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਖੜ੍ਹੇ ਟਿੱਪਰ ਨਾਲ ਟਕਰਾਈ ਕਾਰ
davinder-kumar-jalandhar
| Updated On: 19 Aug 2023 23:38 PM IST
Share
ਪੰਜਾਬ ਨਿਊਜ। ਜਲੰਧਰ ‘ਚ ਪਠਾਨਕੋਟ ਨੈਸ਼ਨਲ ਹਾਈਵੇ (National Highway) ‘ਤੇ ਪਿੰਡ ਨੂਰਪੁਰ ਨੇੜੇ ਸੜਕ ‘ਤੇ ਖੜ੍ਹੇ ਟਿੱਪਰ ਨਾਲ ਕਾਰ ਦੀ ਟੱਕਰ ਹੋ ਗਈ। ਇੰਡੀਅਨ ਆਰਮੀ ਦੇ ਇੱਕ ਸੂਬੇਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਗਟ ਸਿੰਘ (45) ਵਾਸੀ ਮਲੌਦ ਵਜੋਂ ਹੋਈ ਹੈ। ਪਰਗਟ ਸਿੰਘ ਪਠਾਨਕੋਟ ਵਿੱਚ 14 ਸਿੱਖ ਲਾਈ ਰੈਜੀਮੈਂਟ ਵਿੱਚ ਸੂਬੇਦਾਰ ਵਜੋਂ ਤਾਇਨਾਤ ਸਨ। ਉਹ ਛੁੱਟੀ ਲੈ ਕੇ ਘਰ ਜਾ ਰਿਹਾ ਸੀ। ਇਹ ਹਾਦਸਾ ਮਹਿੰਦਰਾ ਏਜੰਸੀ ਦੇ ਸਾਹਮਣੇ ਵਾਪਰਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏਐਸਆਈ (ASI) ਕੁਲਬੀਰ ਸਿੰਘ ਨੇ ਦੱਸਿਆ ਕਿ ਡਰਾਈਵਰ ਨੇ ਟਿੱਪਰ ਨੂੰ ਠੀਕ ਕਰਵਾਉਣ ਲਈ ਮਹਿੰਦਰਾ ਏਜੰਸੀ ਨੂੰ ਸੌਂਪਿਆ ਸੀ। ਏਜੰਸੀ ਦੇ ਮੁਲਾਜ਼ਮਾਂ ਨੇ ਉਸ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ, ਜਿਸ ਕਾਰਨ ਇਹ ਹਾਦਸਾ ਹੋ ਗਿਆ। ਏਜੰਸੀ ਮੁਲਾਜ਼ਮ ਨੇ ਦੱਸਿਆ ਕਿ ਇਹ ਹਾਦਸਾ ਉਨ੍ਹਾਂ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਏਜੰਸੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੇ ਲ਼ਈ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਲਾਸ਼ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...