AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਹਵਾਲਾਤ ਚੋਂ 3 ਚੋਰੀ ਦੇ ਮੁਲਜ਼ਮ ਹੋਏ ਫਰਾਰ, ਐੱਸਐੱਚਓ ਅਤੇ ਮੁਨਸ਼ੀ ਸਸਪੈਂਡ, ਪਹਿਲਾਂ ਵੀ ਕੇਂਦਰੀ ਜੇਲ੍ਹ ਚੋਂ ਭੱਜ ਚੁੱਕੇ ਹਨ ਕੁੱਝ ਕੈਦੀ

ਏਸੀਪੀ ਸੈਂਟਰਲ ਨੇ ਦੱਸਿਆ ਕਿ ਤਿੰਨ ਦੇ ਐੱਸਐੱਚਓ ਵੱਲੋਂ ਮਿਹਨਤ ਕਰਕੇ ਥ੍ਰੀਵਹੀਲਰਾਂ ਰਾਹੀਂ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮ ਫੜੇ ਸਨ. ਜਿਹੜੇ ਕਿ ਜੁਡੀਸ਼ੀਅਲ ਰਿਮਾਂਡ ਅਧੀਨ ਥਾਣੇ ਦੀ ਹਵਾਲਾਤ ਵਿੱਚ ਬੰਦ ਸਨ ਹੁਣ ਉਹ ਫਰਾਰ ਹੋ ਗਏ। ਮਾਮਲੇ ਦੀ ਜਾਂਚ ਹਾਲੇ ਵੀ ਜਾਰੀ ਹੈ।

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਹਵਾਲਾਤ ਚੋਂ 3 ਚੋਰੀ ਦੇ ਮੁਲਜ਼ਮ ਹੋਏ ਫਰਾਰ, ਐੱਸਐੱਚਓ ਅਤੇ ਮੁਨਸ਼ੀ ਸਸਪੈਂਡ, ਪਹਿਲਾਂ ਵੀ ਕੇਂਦਰੀ ਜੇਲ੍ਹ ਚੋਂ ਭੱਜ ਚੁੱਕੇ ਹਨ ਕੁੱਝ ਕੈਦੀ
rajinder-arora-ludhiana
| Updated On: 22 Jul 2023 13:22 PM IST
Share
ਲੁਧਿਆਣਾ। ਪੁਲਿਸ ਦੀ ਕਾਰਜ ਪ੍ਰਣਾਲੀ ਇੱਕ ਵਾਰ ਫੇਰ ਸਵਾਲਾਂ ਵਿੱਚ ਹੈ। ਨਵਾਂ ਮਾਮਲਾ ਲੁਧਿਆਣਾ (Ludhiana) ਦੇ ਥਾਣਾ ਡਵੀਜਨ ਨੰਬਰ 3 ਦਾ ਹੈ। ਜਿੱਥੋਂ ਜੁਡੀਸ਼ੀਅਲ ਰਿਮਾਂਡ ਤੇ ਚੱਲ ਰਹੇ ਤਿੰਨ ਹਵਾਲਾਤੀ ਫਰਾਰ ਹੋ ਗਏ. ਸੀਨੀਅਰ ਅਫਸਰਾਂ ਨੇ ਘਟਨਾ ਦਾ ਸਖਤ ਨੋਟਿਸ ਲੈਂਦੇ ਹੋਏ ਥਾਣੇ ਦੇ ਐਸਐਚਓ ਸਣੇ ਨਾਈਟ ਮੁਨਸ਼ੀ ਅਤੇ ਸੰਤਰੀ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਹੋਣ ਵਾਲੇ ਮੁਲਜ਼ਮਾਂ ਨਾਈਟ ਮੁਨਸ਼ੀ ਤੇ ਸੰਤਰੀ ਖਿਲਾਫ਼ ਕੇਸ ਵੀ ਦਰਜ ਕੀਤਾ ਗਿਆ ਹੈ। ਏਸੀਪੀ (ACP) ਸੈਂਟਰਲ ਅਸ਼ੋਕ ਕੁਮਾਰ ਨੇ ਦੱਸਿਆ ਕਿ ਥਾਣਾ ਡਵੀਜਨ ਨੰਬਰ ਤਿੰਨ ਦੇ ਐਸਐਚਓ ਵਲੋਂ ਮਿਹਨਤ ਕਰਕੇ ਥ੍ਰੀਵਹੀਲਰਾਂ ਰਾਹੀਂ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮ ਫੜੇ ਸਨ. ਜਿਹੜੇ ਕਿ ਜੁਡੀਸ਼ੀਅਲ ਰਿਮਾਂਡ ਅਧੀਨ ਥਾਣੇ ਦੀ ਹਵਾਲਾਤ ਵਿੱਚ ਬੰਦ ਸਨ. ਪੁਲਿਸ ਨੂੰ ਸ਼ੱਕ ਹੈ ਕਿ ਆਰੋਪੀ ਰਿਮਾਂਡ ਦੌਰਾਨ ਆਪਣੇ ਨਾਲ ਕੋਈ ਸਬਲ ਜਾਂ ਹੋਰ ਚੀਜ਼ ਲੈ ਗਏ। ਇਸ ਨਾਲ ਉਹ ਦੇਰ ਰਾਤ ਵੇਲੇ ਹਵਾਲਾਤ ਤੋੜ ਕੇ ਫਰਾਰ ਹੋ ਗਏ। ਪੁਲਿਸ ਨੇ ਫਰਾਰ ਹੋਏ ਆਰੋਪਿਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਤੋਂ ਇਲਾਵਾ ਰਾਤ ਨੂੰ ਡਿਊਟੀ ਤੇ ਤੈਨਾਤ ਮੁਨਸ਼ੀ ਅਤੇ ਸੰਤਰੀ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਵੱਲੋਂ ਮਾਮਲੇ ਵਿੱਚ ਐਸਐਚਓ ਦੀ ਜ਼ਿੰਮੇਵਾਰੀ ਵੀ ਤੈਅ ਕਰਦੇ ਹੋਏ, ਐਸਐਚਓ ਸਣੇ ਨਾਈਟ ਮੁਨਸ਼ੀ ਅਤੇ ਸੰਤਰੀ ਨੂੰ ਸਸਪੈਂਡ ਕਰ ਦਿੱਤਾ ਹੈ। ਪੁਲਿਸ ਵੱਲੋਂ ਹਾਲੇ ਮਾਮਲੇ ਦੀ ਜਾਂਚ ਜਾਰੀ ਹੈ। ਹਾਲਾਂਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਦੋਂ ਪੁਲਿਸ (Police) ਦੀ ਗ੍ਰਿਫਤ ਵਿੱਚੋਂ ਫਰਾਰ ਹੋਏ ਹਨ। ਇਸ ਤੋਂ ਪਹਿਲਾਂ ਲੁਧਿਆਣਾ ਦੀ ਕਚਹਿਰੀ ਕੰਪਲੈਕਸ ਵਿੱਚੋਂ ਵੀ ਪੇਸ਼ੀ ਦੌਰਾਨ ਆਰੋਪੀਆ ਦੇ ਫ਼ਰਾਰ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਕਰੀਬ ਤਿੰਨ ਮਹੀਨੇ ਪਹਿਲਾਂ ਲੁਧਿਆਣਾ ਕੇਂਦਰੀ ਜੇਲ੍ਹ ਤੋਂ ਵੀ 3 ਕੈਦੀ ਫਰਾਰ ਹੋ ਗਏ ਸਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...