AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ludhiana Accident: ਤੇਜ਼ ਰਫਤਾਰ ਕਾਰ ਨੇ ਲੁਧਿਆਣਾ ‘ਚ ਤਿੰਨ ਨੌਜਵਾਨ ਕੁਚਲੇ, ਦੋ ਦੀ ਮੌਤ, ਨਸ਼ੇ ‘ਚ ਟੱਲੀ ਸੀ ਡਰਾਈਵਰ

ਪੰਜਾਬ ਵਿੱਚ ਸੜਕ ਹਾਦਸਿਆਂ ਦੀਆਂ ਖਬਰਾਂ ਦਿਨੋ ਦਿਨ ਵੱਧ ਰਹੀਆਂ ਹਨ। ਐਤਵਾਰ ਨਵਾਂਸ਼ਹਿਰ ਚ ਇੱਕ ਭਿਆਨਕ ਸੜਕ ਹਾਦਸੇ ਚ ਤਿੰਨ ਲੋਕਾਂ ਦੀ ਮੌਤ ਤੇ 33 ਜਖਮੀ ਹੋ ਗਏ ਸਨ ਤੇ ਹੁਣ ਲੁਧਿਆਣਾ ਵਿੱਚ ਵੀ ਵੱਡਾ ਸੜਕੀ ਹਾਦਸਾ ਵਾਪਰਿਆ,, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਤੇਜ਼ ਰਫਤਾਰ ਦੇ ਕਾਰਨ ਇਹ ਹਾਦਸਾ ਵਾਪਰਿਆ।

Ludhiana Accident: ਤੇਜ਼ ਰਫਤਾਰ ਕਾਰ ਨੇ ਲੁਧਿਆਣਾ 'ਚ ਤਿੰਨ ਨੌਜਵਾਨ ਕੁਚਲੇ, ਦੋ ਦੀ ਮੌਤ, ਨਸ਼ੇ 'ਚ ਟੱਲੀ ਸੀ ਡਰਾਈਵਰ
tv9-punjabi
| Updated On: 22 May 2023 15:05 PM IST
Share
ਲੁਧਿਆਣਾ। ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਕਿਨਾਰੇ ਬੈਂਚ ਉੱਤੇ ਬੈਠੇ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ। ਲੁਧਿਆਣਾ (Ludhiana) ਵਿੱਚ ਵਾਪਰੇ ਇਸ ਸੜਕ ਹਾਦਸੇ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਹੋ ਗਏ। ਉਨਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਇੱਥੇ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਤਰੁਨਦੀਪ ਸਿੰਘ ਵਜੋਂ ਹੋਈ ਹੈ। ਜ਼ਖਮੀ ਮਾਲਵਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਨੌਜਵਾਨਾਂ ਨੂੰ ਕੁਚਲਣ ਤੋਂ ਬਾਅਦ ਕਾਰ ਨੇ ਦਰੱਖਤ, ਘਰ ਦੀ ਕੰਧ ਅਤੇ ਦੁਕਾਨ ਦਾ ਸ਼ਟਰ ਤੋੜ ਦਿੱਤਾ। ਇਹ ਸਭ ਦੇਖ ਕੇ ਮੌਕੇ ‘ਤੇ ਹਾਹਾਕਾਰ ਮੱਚ ਗਈ।

ਨੌਜਵਾਨ ਸੜਕ ਕਿਨਾਰੇ ਬੈਂਚ ‘ਤੇ ਬੈਠੇ ਸਨ

ਹਾਦਸੇ ਵਿੱਚ ਮਾਰੇ ਗਏ ਗੁਰਪ੍ਰੀਤ ਸਿੰਘ ਦੇ ਵੱਡੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਸੜਕ ਕਿਨਾਰੇ ਬੈਂਚ ਤੇ ਬੈਠੇ ਸਨ। ਇਸ ਦੌਰਾਨ ਇੱਕ ਸ਼ਰਾਬੀ ਕਾਰ ਚਾਲਕ ਉਨ੍ਹਾਂ ਤੇ ਕਾਰ ਚੜ੍ਹਾ ਦਿੱਤੀ। ਹਾਦਸੇ ਵਿੱਚ ਕਾਰ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ।

ਪੁਲਿਸ ਨੇ ਨੁਕਸਾਨੀ ਗਈ ਕਾਰ ਨੂੰ ਕੀਤਾ ਜ਼ਬਤ

ਡਾਕਟਰਾਂ ਨੇ ਜ਼ਖਮੀ ਕਾਰ ਚਾਲਕ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਡੀਐਸਪੀ (DSP) ਕਰਨੈਲ ਸਿੰਘ ਨੇ ਦੱਸਿਆ ਕਿ ਨੁਕਸਾਨੀ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਜ਼ਖਮੀ ਦੇ ਹੋਸ਼ ‘ਚ ਆਉਣ ਤੋਂ ਬਾਅਦ ਬਿਆਨ ਦਰਜ ਕੀਤੇ ਜਾਣਗੇ। ਮ੍ਰਿਤਕ ਗੁਰਪ੍ਰੀਤ ਸਿੰਘ ਅਤੇ ਤਰੁਣਦੀਪ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...