ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ludhiana Accident: ਤੇਜ਼ ਰਫਤਾਰ ਕਾਰ ਨੇ ਲੁਧਿਆਣਾ ‘ਚ ਤਿੰਨ ਨੌਜਵਾਨ ਕੁਚਲੇ, ਦੋ ਦੀ ਮੌਤ, ਨਸ਼ੇ ‘ਚ ਟੱਲੀ ਸੀ ਡਰਾਈਵਰ

ਪੰਜਾਬ ਵਿੱਚ ਸੜਕ ਹਾਦਸਿਆਂ ਦੀਆਂ ਖਬਰਾਂ ਦਿਨੋ ਦਿਨ ਵੱਧ ਰਹੀਆਂ ਹਨ। ਐਤਵਾਰ ਨਵਾਂਸ਼ਹਿਰ ਚ ਇੱਕ ਭਿਆਨਕ ਸੜਕ ਹਾਦਸੇ ਚ ਤਿੰਨ ਲੋਕਾਂ ਦੀ ਮੌਤ ਤੇ 33 ਜਖਮੀ ਹੋ ਗਏ ਸਨ ਤੇ ਹੁਣ ਲੁਧਿਆਣਾ ਵਿੱਚ ਵੀ ਵੱਡਾ ਸੜਕੀ ਹਾਦਸਾ ਵਾਪਰਿਆ,, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਤੇਜ਼ ਰਫਤਾਰ ਦੇ ਕਾਰਨ ਇਹ ਹਾਦਸਾ ਵਾਪਰਿਆ।

Ludhiana Accident: ਤੇਜ਼ ਰਫਤਾਰ ਕਾਰ ਨੇ ਲੁਧਿਆਣਾ ‘ਚ ਤਿੰਨ ਨੌਜਵਾਨ ਕੁਚਲੇ, ਦੋ ਦੀ ਮੌਤ, ਨਸ਼ੇ ‘ਚ ਟੱਲੀ ਸੀ ਡਰਾਈਵਰ
Follow Us
tv9-punjabi
| Updated On: 22 May 2023 15:05 PM

ਲੁਧਿਆਣਾ। ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਕਿਨਾਰੇ ਬੈਂਚ ਉੱਤੇ ਬੈਠੇ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ। ਲੁਧਿਆਣਾ (Ludhiana) ਵਿੱਚ ਵਾਪਰੇ ਇਸ ਸੜਕ ਹਾਦਸੇ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਹੋ ਗਏ। ਉਨਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਇੱਥੇ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਤਰੁਨਦੀਪ ਸਿੰਘ ਵਜੋਂ ਹੋਈ ਹੈ।

ਜ਼ਖਮੀ ਮਾਲਵਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਨੌਜਵਾਨਾਂ ਨੂੰ ਕੁਚਲਣ ਤੋਂ ਬਾਅਦ ਕਾਰ ਨੇ ਦਰੱਖਤ, ਘਰ ਦੀ ਕੰਧ ਅਤੇ ਦੁਕਾਨ ਦਾ ਸ਼ਟਰ ਤੋੜ ਦਿੱਤਾ। ਇਹ ਸਭ ਦੇਖ ਕੇ ਮੌਕੇ ‘ਤੇ ਹਾਹਾਕਾਰ ਮੱਚ ਗਈ।

ਨੌਜਵਾਨ ਸੜਕ ਕਿਨਾਰੇ ਬੈਂਚ ‘ਤੇ ਬੈਠੇ ਸਨ

ਹਾਦਸੇ ਵਿੱਚ ਮਾਰੇ ਗਏ ਗੁਰਪ੍ਰੀਤ ਸਿੰਘ ਦੇ ਵੱਡੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਸੜਕ ਕਿਨਾਰੇ ਬੈਂਚ ਤੇ ਬੈਠੇ ਸਨ। ਇਸ ਦੌਰਾਨ ਇੱਕ ਸ਼ਰਾਬੀ ਕਾਰ ਚਾਲਕ ਉਨ੍ਹਾਂ ਤੇ ਕਾਰ ਚੜ੍ਹਾ ਦਿੱਤੀ। ਹਾਦਸੇ ਵਿੱਚ ਕਾਰ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ।

ਪੁਲਿਸ ਨੇ ਨੁਕਸਾਨੀ ਗਈ ਕਾਰ ਨੂੰ ਕੀਤਾ ਜ਼ਬਤ

ਡਾਕਟਰਾਂ ਨੇ ਜ਼ਖਮੀ ਕਾਰ ਚਾਲਕ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਡੀਐਸਪੀ (DSP) ਕਰਨੈਲ ਸਿੰਘ ਨੇ ਦੱਸਿਆ ਕਿ ਨੁਕਸਾਨੀ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਜ਼ਖਮੀ ਦੇ ਹੋਸ਼ ‘ਚ ਆਉਣ ਤੋਂ ਬਾਅਦ ਬਿਆਨ ਦਰਜ ਕੀਤੇ ਜਾਣਗੇ। ਮ੍ਰਿਤਕ ਗੁਰਪ੍ਰੀਤ ਸਿੰਘ ਅਤੇ ਤਰੁਣਦੀਪ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories