AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੋਹਾਲੀ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, IED ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਿਸ਼ੇਸ਼ ਆਪ੍ਰੇਸ਼ਨ ਦੌਰਾਨ, ਪੁਲਿਸ ਨੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਇਹ ਬਰਾਮਦਗੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ 'ਚ ਮਹੱਤਵਪੂਰਨ ਸਾਬਤ ਹੋਈ ਹੈ।

ਮੋਹਾਲੀ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, IED ਸਮੇਤ 2 ਮੁਲਜ਼ਮ ਗ੍ਰਿਫ਼ਤਾਰ
ਮੋਹਾਲੀ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ
tv9-punjabi
| Published: 04 Jun 2026 11:08 AM IST
Share

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਕੰਮ ਕਰ ਰਹੇ ਇੱਕ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਐਸਏਐਸ ਨਗਰ (ਮੋਹਾਲੀ) ‘ਚ ਇੱਕ ਵਿਦੇਸ਼ੀ ਅਧਾਰਤ ਅੱਤਵਾਦੀ ਨੈੱਟਵਰਕ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਿਸ਼ੇਸ਼ ਆਪ੍ਰੇਸ਼ਨ ਦੌਰਾਨ, ਪੁਲਿਸ ਨੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਇਹ ਬਰਾਮਦਗੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ‘ਚ ਮਹੱਤਵਪੂਰਨ ਸਾਬਤ ਹੋਈ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੋਹਾਲੀ ਅੰਦਰ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ।

ਡੀਜੀਪੀ ਮੁਤਾਬਕ ਪੁਲਿਸ ਦੀ ਤੇਜ਼ ਤੇ ਸਮੇਂ ਸਿਰ ਕਾਰਵਾਈ ਦੇ ਕਾਰਨ, ਇੱਕ ਸੰਭਾਵੀ ਵੱਡਾ ਖ਼ਤਰਾ ਟਲ ਗਿਆ ਹੈ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਜੇਕਰ ਇਸ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਨਾ ਕੀਤਾ ਜਾਂਦਾ ਤਾਂ ਇਹ ਜਨਤਕ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਭਾਰੀ ਨੁਕਸਾਨ ਪਹੁੰਚਾ ਸਕਦਾ ਸੀ।

ਪੰਜਾਬ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਵਿਸਤ੍ਰਿਤ ਜਾਂਚ ਜਾਰੀ ਹੈ। ਜਾਂਚ ਏਜੰਸੀਆਂ ਇਸ ਪੂਰੇ ਅੱਤਵਾਦੀ ਨੈੱਟਵਰਕ ਦੇ ਹੋਰ ਮੈਂਬਰਾਂ, ਹੈਂਡਲਰਾਂ ਤੇ ਸਹਿਯੋਗੀਆਂ ਦੇ ਨਾਲ-ਨਾਲ ਸਾਜ਼ਿਸ਼ ਨਾਲ ਜੁੜੇ ਸਾਰੇ ਸਾਥੀਆਂ ਤੇ ਲਿੰਕਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ। ਪੁਲਿਸ ਉਨ੍ਹਾਂ ਵਿਦੇਸ਼ੀ ਤੱਤਾਂ ਦੀ ਵੀ ਜਾਂਚ ਕਰ ਰਹੀ ਹੈ, ਜਿਸ ਨਾਲ ਇਹ ਮੁਲਜ਼ਮ ਜੁੜੇ ਹੋਏ ਸਨ।

ਡੀਜੀਪੀ, ਪੰਜਾਬ ਨੇ ਸੂਬੇ ਦੇ ਅੰਦਰ ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਆਪਣੀ ਤੇ ਪੰਜਾਬ ਪਪੁਲਿਸ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਅੱਤਵਾਦੀ ਨੈੱਟਵਰਕਾਂ ਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ‘ਤੇ ਆਪਣੀ ਨਿਰੰਤਰ ਕਾਰਵਾਈ ਜਾਰੀ ਰੱਖਣਗੇ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......