AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਲੇਰਕੋਟਲਾ ‘ਚ ਕਾਂਗਰਸ ਦੇ ਪ੍ਰੋਗਰਾਮ ਦੌਰਾਨ ਹੰਗਾਮਾ, ਸਟੇਜ ‘ਤੇ ਚੜ੍ਹਨ ਨੂੰ ਲੈ ਕੇ ਹੋਈ ਹੱਥੋਪਾਈ

ਹੰਗਾਮੇ ਦੇ ਦੌਰਾਨ ਰਾਜਾ ਵੜਿੰਗ ਖੁਦ ਸਟੇਜ ਤੋਂ ਹੇਠਾਂ ਉਤਰ ਆਏ। ਉਹ ਲੋਕਾਂ ਵਿੱਚ ਜਾ ਕੇ ਬੈਠ ਗਏ ਅਤੇ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਵੜਿੰਗ ਦੇ ਇਸ ਕਦਮ ਤੋਂ ਬਾਅਦ ਹਲਾਤ ਕੁਝ ਹੱਦ ਤੱਕ ਕਾਬੂ ਵਿੱਚ ਆਏ ਅਤੇ ਪ੍ਰੋਗਰਾਮ ਨੂੰ ਮੁੜ ਅੱਗੇ ਵਧਾਇਆ ਗਿਆ

ਮਲੇਰਕੋਟਲਾ 'ਚ ਕਾਂਗਰਸ ਦੇ ਪ੍ਰੋਗਰਾਮ ਦੌਰਾਨ ਹੰਗਾਮਾ, ਸਟੇਜ 'ਤੇ ਚੜ੍ਹਨ ਨੂੰ ਲੈ ਕੇ ਹੋਈ ਹੱਥੋਪਾਈ
tv9-punjabi
| Updated On: 09 Aug 2026 00:32 AM IST
Share

ਕਾਂਗਰਸ ਦੇ ਹਰ ਬੂਥ ਕਾਂਗਰਸ ਮਜ਼ਬੂਤ ਪ੍ਰੋਗਰਾਮ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਪਹੁੰਚਦੇ ਹੀ ਕੁਝ ਲੋਕਾਂ ਵਿਚਾਲੇ ਸਟੇਜ ਤੇ ਚੜ੍ਹਨ ਨੂੰ ਲੈ ਕੇ ਵਿਵਾਦ ਹੋ ਗਿਆ। ਦੇਖਦੇ ਹੀ ਦੇਖਦੇ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ। ਪੁਲਿਸ ਨੇ ਮੌਕੇ ਤੇ ਦਖਲ ਦੇ ਕੇ ਲੜਾਈ ਕਰਨ ਵਾਲੇ ਲੋਕਾਂ ਨੂੰ ਬਾਹਰ ਕੱਢਿਆ।

ਇਸ ਦੌਰਾਨ ਮਾਹੌਲ ਸ਼ਾਂਤ ਕਰਨ ਲਈ ਰਾਜਾ ਵੜਿੰਗ ਖੁਦ ਸਟੇਜ ਤੋਂ ਹੇਠਾਂ ਉੱਤਰ ਕੇ ਲੋਕਾਂ ਵਿਚਕਾਰ ਬੈਠ ਗਏ। ਮਲੇਰਕੋਟਲਾ ਵਿੱਚ ਕਾਂਗਰਸ ਵੱਲੋਂ ਹਰ ਬੂਥ ਕਾਂਗਰਸ ਮਜ਼ਬੂਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮਲੇਰਕੋਟਲਾ ਅਤੇ ਅਮਰਗੜ੍ਹ ਹਲਕੇ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਹੀ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕੁਝ ਲੋਕਾਂ ਵਿੱਚ ਸਟੇਜ ਤੇ ਚੜ੍ਹਨ ਨੂੰ ਲੈ ਕੇ ਵਿਵਾਦ ਹੋ ਗਿਆ।

ਬਹਿਸ ਤੋਂ ਬਾਅਦ ਹੱਥੋਪਾਈ ਤੱਕ ਪਹੁੰਚਿਆ ਮਾਮਲਾ

ਪਹਿਲਾਂ ਬਹਿਸ ਹੋਈ ਅਤੇ ਫਿਰ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ। ਇਸ ਦੌਰਾਨ ਪ੍ਰੋਗਰਾਮ ਵਿੱਚ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਪੁਲਿਸ ਨੇ ਤੁਰੰਤ ਦਖਲ ਦਿੰਦਿਆਂ ਲੜਾਈ ਕਰਨ ਵਾਲੇ ਲੋਕਾਂ ਨੂੰ ਸਟੇਜ ਤੋਂ ਹੇਠਾਂ ਉਤਾਰਿਆ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਵਾਲੀ ਥਾਂ ਤੋਂ ਬਾਹਰ ਕੱਢ ਦਿੱਤਾ।

ਰਾਜਾ ਵੜਿੰਗ ਨੂੰ ਉੱਤਰਨਾ ਪਿਆ ਸਟੇਜ ਤੋਂ ਥੱਲੇ

ਹੰਗਾਮੇ ਦੇ ਦੌਰਾਨ ਰਾਜਾ ਵੜਿੰਗ ਖੁਦ ਸਟੇਜ ਤੋਂ ਹੇਠਾਂ ਉਤਰ ਆਏ। ਉਹ ਲੋਕਾਂ ਵਿੱਚ ਜਾ ਕੇ ਬੈਠ ਗਏ ਅਤੇ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਵੜਿੰਗ ਦੇ ਇਸ ਕਦਮ ਤੋਂ ਬਾਅਦ ਹਲਾਤ ਕੁਝ ਹੱਦ ਤੱਕ ਕਾਬੂ ਵਿੱਚ ਆਏ ਅਤੇ ਪ੍ਰੋਗਰਾਮ ਨੂੰ ਮੁੜ ਅੱਗੇ ਵਧਾਇਆ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ। ਅਮਰਗੜ੍ਹ ਦੇ ਕਾਂਗਰਸੀ ਆਗੂ ਸੁਮਿਤ ਮਾਨ ਦੀ ਗੈਰਹਾਜ਼ਰੀ ਬਾਰੇ ਸਵਾਲ ਕੀਤੇ ਜਾਣ ਤੇ ਵੜਿੰਗ ਨੇ ਕਿਹਾ ਕਿ “ਬਹੁਤ ਸਾਰੇ ਸਾਥੀ ਆਪਣੇ ਕੰਮਾਂ-ਕਾਰਾਂ ਵਿੱਚ ਰੁੱਝੇ ਹੁੰਦੇ ਹਨ। ਇਹ ਜ਼ਰੂਰੀ ਨਹੀਂ ਕਿ ਹਰ ਪ੍ਰੋਗਰਾਮ ਵਿੱਚ ਹਰ ਆਗੂ ਪਹੁੰਚੇ।

Follow Us
Hoshiarpur Nagar Nigam ਨੂੰ ਮਿਲਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...